ਮੰਗਲਵਾਰ, ਮਈ 13, 2025 11:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Pregnancy ਦੌਰਾਨ ਸੰਤਰਾ ਖਾਣ ਨਾਲ ਹੋਣ ਵਾਲੇ ਬੱਚੇ ਨੂੰ ਮਿਲਦੇ ਗਜ਼ਬ ਦੇ ਫ਼ਾਇਦੇ

ਸਿਹਤ ਮਾਹਿਰਾਂ ਅਨੁਸਾਰ ਸਿਹਤਮੰਦ ਰਹਿਣ ਲਈ ਸਭ ਤੋਂ ਜ਼ਰੂਰੀ ਹੈ ਖੁਰਾਕ ਦਾ ਸਹੀ ਧਿਆਨ ਰੱਖਣਾ, ਇਸੇ ਲਈ ਸਵੇਰ ਦੇ ਨਾਸ਼ਤੇ ਵਿੱਚ ਵੱਧ ਤੋਂ ਵੱਧ ਫਲਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

by Bharat Thapa
ਅਕਤੂਬਰ 17, 2022
in ਸਿਹਤ
0

Health Benefits of Oranges: ਖੱਟਾ ਮਿੱਠਾ ਸੰਤਰਾ ਅਤੇ ਇਸ ਦਾ ਜੂਸ ਕਿਸ ਨੂੰ ਪਸੰਦ ਨਹੀਂ ਹੁੰਦਾ। ਸਵਾਦਿਸ਼ਟ ਹੋਣ ਦੇ ਨਾਲ-ਨਾਲ ਇਹ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਜਿਸ ਦਾ ਨਿਯਮਤ ਸੇਵਨ ਕਰਨ ਨਾਲ ਕਈ ਸਿਹਤ ਲਾਭ ਪ੍ਰਾਪਤ ਕੀਤੇ ਜਾ ਸਕਦੇ ਹਨ। ਸਿਹਤ ਮਾਹਿਰਾਂ ਅਨੁਸਾਰ ਸਿਹਤਮੰਦ ਰਹਿਣ ਲਈ ਸਭ ਤੋਂ ਜ਼ਰੂਰੀ ਹੈ ਖੁਰਾਕ ਦਾ ਸਹੀ ਧਿਆਨ ਰੱਖਣਾ, ਇਸੇ ਲਈ ਸਵੇਰ ਦੇ ਨਾਸ਼ਤੇ ਵਿੱਚ ਵੱਧ ਤੋਂ ਵੱਧ ਫਲਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਅਜਿਹੇ ‘ਚ ਸੰਤਰੇ ਦਾ ਸੇਵਨ ਸਰੀਰ ਦੇ ਇਮਿਊਨਟੀ ਸਿਸਟਮ ਨੂੰ ਮਜ਼ਬੂਤ ​​ਬਣਾਉਣ ਅਤੇ ਕਈ ਬੀਮਾਰੀਆਂ ਤੋਂ ਬਚਾਉਣ ‘ਚ ਮਦਦਗਾਰ ਹੁੰਦਾ ਹੈ।

ਸੰਤਰੇ ਨੂੰ ਵਿਟਾਮਿਨ ਸੀ ਦਾ ਵਧੀਆ ਸਰੋਤ ਮੰਨਿਆ ਜਾਂਦਾ ਹੈ, ਜੋ ਸਿਹਤਮੰਦ ਚਮੜੀ, ਮਜ਼ਬੂਤ ​​ਵਾਲਾਂ ਅਤੇ ਅੱਖਾਂ ਦੀ ਰੋਸ਼ਨੀ ਲਈ ਬੇਹੱਦ ਫਾਇਦੇਮੰਦ ਹੈ। ਆਓ ਜਾਣਦੇ ਹਾਂ ਸਿਹਤਮੰਦ ਪੌਸ਼ਟਿਕ ਤੱਤਾਂ ਨਾਲ ਭਰਪੂਰ ਸੰਤਰੇ ਦੇ ਹੋਰ ਫਾਇਦੇ।

ਵਿਟਾਮਿਨ ਸੀ ਨਾਲ ਭਰਪੂਰ:
ਇੱਕ ਚੰਗਾ ਅਤੇ ਤਾਜਾ ਸੰਤਰਾ ਖਾਣ ਨਾਲ ਸਰੀਰ ਵਿੱਚ ਵਿਟਾਮਿਨ ਸੀ ਦੀ ਪੂਰਤੀ ਪੂਰੇ ਦਿਨ ਲਈ ਕੀਤੀ ਜਾ ਸਕਦੀ ਹੈ। ਵਿਟਾਮਿਨ ਸੀ ਸਰੀਰ ਵਿੱਚ ਆਇਰਨ ਨੂੰ ਸਟੋਰ ਕਰਨ ਅਤੇ ਬਿਹਤਰ ਇਮਿਊਨਿਟੀ ਲਈ ਜ਼ਰੂਰੀ ਹੈ।

ਸੰਤਰਾ ਪੇਟ ਲਈ ਸਭ ਤੋਂ ਵਧੀਆ ਹੈ:
ਸੰਤਰੇ ‘ਚ ਫਾਈਬਰ ਮੌਜੂਦ ਹੁੰਦਾ ਹੈ, ਜੋ ਕਬਜ਼ ਦੀ ਸਮੱਸਿਆ ਨੂੰ ਦੂਰ ਕਰਕੇ ਅੰਤੜੀਆਂ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ ਹੁੰਦਾ ਹੈ। ਸਹੀ ਫਾਈਬਰ ਦਾ ਸੇਵਨ ਕਰਨ ਨਾਲ ਕੋਲੈਸਟ੍ਰਾਲ ਘੱਟ ਹੁੰਦਾ ਹੈ ਅਤੇ ਸ਼ੂਗਰ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ। ਸੰਤਰਾ ਖਾਣ ਨਾਲ ਸਿਹਤ ਬਹੁਤ ਚੰਗੀ ਰਹਿੰਦੀ ਹੈ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ।

ਸੰਤਰੇ ਵਿੱਚ ਫੋਲੇਟ ਦੀ ਮਾਤਰਾ ਵਧੇਰੇ ਹੁੰਦੀ ਹੈ:
ਸਰੀਰ ਨੂੰ ਡੀਐਨਏ ਅਤੇ ਹੋਰ ਜੈਨੇਟਿਕ ਸਮੱਗਰੀ ਬਣਾਉਣ ਲਈ ਬੀ ਵਿਟਾਮਿਨ ਫੋਲੇਟ ਦੀ ਲੋੜ ਹੁੰਦੀ ਹੈ। ਇਸੇ ਲਈ ਡਾਕਟਰ ਗਰਭ ਅਵਸਥਾ ਦੌਰਾਨ ਸੰਤਰੇ ਖਾਣ ਦੀ ਸਲਾਹ ਦਿੰਦੇ ਹਨ, ਗਰਭਵਤੀ ਔਰਤਾਂ ਨੂੰ ਸੰਤਰੇ ਦਾ ਸੇਵਨ ਕਰਨਾ ਚਾਹੀਦਾ ਹੈ, ਇਸ ਨਾਲ ਬੱਚੇ ਦੇ ਦਿਮਾਗ ਦਾ ਸਹੀ ਵਿਕਾਸ ਹੁੰਦਾ ਹੈ।

ਸੰਤਰੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦੇ ਹਨ:
ਇੱਕ ਸੰਤਰੇ ਵਿੱਚ 170 ਤੋਂ ਵੱਧ ਫਾਈਟੋਕੈਮੀਕਲ ਅਤੇ 60 ਫਲੇਵੋਨੋਇਡ ਹੁੰਦੇ ਹਨ, ਜੋ ਕਿਸੇ ਵੀ ਹੋਰ ਐਂਟੀਆਕਸੀਡੈਂਟ ਭੋਜਨ ਜਾਂ ਦਵਾਈ ਨਾਲੋਂ ਵਧੇਰੇ ਸ਼ਕਤੀਸ਼ਾਲੀ ਹੁੰਦੇ ਹਨ। ਸੰਤਰਾ ਕੈਂਸਰ, ਗਠੀਆ, ਸ਼ੂਗਰ, ਅਲਜ਼ਾਈਮਰ ਅਤੇ ਦਿਲ ਨਾਲ ਜੁੜੀਆਂ ਕਈ ਬਿਮਾਰੀਆਂ ਵਿੱਚ ਸੋਜ ਤੋਂ ਰਾਹਤ ਦਵਾਉਣ ਵਿੱਚ ਮਦਦਗਾਰ ਹੁੰਦਾ ਹੈ।

Tags: benefits of orangeconsumption of orangeHealth BenefitsHealth Benefits of Orangespro punjab tvprotecting from diseases.reduce health issuesstrong immunety systemvitamin c
Share269Tweet168Share67

Related Posts

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025

Summer Health Tips: ਗਰਮੀਆਂ ‘ਚ ਬਾਹਰ ਜਾਣ ਲੱਗੇ ਅਪਣਾਓ ਖਾਸ ਟਿਪਸ ਜੋ ਲੁ ਲੱਗਣ ਤੋਂ ਕਰਨ ਬਚਾਅ

ਮਈ 4, 2025

Summer Health Tips: ਗਰਮੀਆਂ ‘ਚ ਬੱਚੇ ਨਹੀਂ ਹੋਣਗੇ ਬਿਮਾਰ, ਜਰੂਰ ਖਵਾਓ ਇਹ ਖਾਣੇ

ਮਈ 3, 2025

ਕੀ ਤੁਸੀਂ ਵੀ ਝੜਦੇ ਵਾਲਾਂ ਤੋਂ ਹੋ ਪ੍ਰੇਸ਼ਾਨ, ਤਾਂ ਅਪਣਾਓ ਇਹ ਟਿਪਸ ਕਰਨਗੇ ਮਦਦ

ਅਪ੍ਰੈਲ 29, 2025

ਜਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ ਬੱਚਾ, ਸਿਰਫ 2.5 ਕਿਲੋ ਵਜਨ ਦੇ ਇਸ ਬੱਚੇ ਦਾ ਡਾਕਟਰਾਂ ਨੇ ਇੰਝ ਕੀਤਾ ਇਲਾਜ

ਅਪ੍ਰੈਲ 29, 2025
Load More

Recent News

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

CBSE Board Results 2025: CBSE ਨਤੀਜਾ 2025 DigiLocker ‘ਤੇ ਹੋਵੇਗਾ ਉਪਲਬਧ, ਜਾਣੋ ਕਦੋਂ ਜਾਰੀ ਹੋ ਸਕਦੇ ਹਨ ਨਤੀਜੇ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਨਹੀਂ ਚੱਲੀਆਂ ਇਹ Airlines ਦੀਆਂ Flights

ਮਈ 13, 2025

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਅੱਤਵਾਦੀ ਜਾਣ ਗਏ ਕੀ ਭੈਣਾਂ ਧੀਆਂ ਦੇ ਮੱਥੇ ਤੋਂ ਸਿੰਦੂਰ ਲਾਹੁਣ ਦੀ ਕੀਮਤ ਕੀ ਹੁੰਦੀ ਹੈ- PM ਮੋਦੀ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.