ਸੋਮਵਾਰ, ਜੁਲਾਈ 14, 2025 09:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CLU ਘੁਟਾਲੇ ‘ਚ ਸਿੱਧੂ ਨੂੰ 28 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ

Navjot Sidhu: ਲੁਧਿਆਣਾ ਦੇ ਬਹੁ ਚਰਚਿਤ ਸੀ.ਐੱਲ.ਯੂ. ਘੁਟਾਲੇ 'ਚ ਅਦਾਲਤ ਵਲੋਂ ਨਵਜੋਤ ਸਿੰਘ ਸਿੱਧੂ ਨੂੰ 28 ਅਕਤੂਬਰ ਨੂੰ ਪੇਸ਼ ਕਰਨ ਦੇ ਮੁੜ ਤੋਂ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਸੀ.ਐੱਲ.ਯੂ. ਘੁਟਾਲੇ 'ਚ ਬਤੌਰ ਗਵਾਹ ਸਿੱਧੂ ਨੂੰ ਤਲਬ ਕੀਤਾ ਗਿਆ ਸੀ ਅਤੇ ਅੱਜ ਇਸ ਮਾਮਲੇ ਦੀ ਅਹਿਮ ਸੁਣਵਾਈ ਸੀ

by Bharat Thapa
ਅਕਤੂਬਰ 21, 2022
in Featured, Featured News, ਪੰਜਾਬ
0

Navjot Sidhu: ਲੁਧਿਆਣਾ ਦੇ ਬਹੁ ਚਰਚਿਤ ਸੀ.ਐੱਲ.ਯੂ. ਘੁਟਾਲੇ ‘ਚ ਅਦਾਲਤ ਵਲੋਂ ਨਵਜੋਤ ਸਿੰਘ ਸਿੱਧੂ ਨੂੰ 28 ਅਕਤੂਬਰ ਨੂੰ ਪੇਸ਼ ਕਰਨ ਦੇ ਮੁੜ ਤੋਂ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਸੀ.ਐੱਲ.ਯੂ. ਘੁਟਾਲੇ ‘ਚ ਬਤੌਰ ਗਵਾਹ ਸਿੱਧੂ ਨੂੰ ਤਲਬ ਕੀਤਾ ਗਿਆ ਸੀ ਅਤੇ ਅੱਜ ਇਸ ਮਾਮਲੇ ਦੀ ਅਹਿਮ ਸੁਣਵਾਈ ਸੀ ਪਰ ਜੇਲ੍ਹ ਸੁਪਰੀਡੈਂਟ ਵਲੋਂ ਬਾਅਦ ਦੁਪਹਿਰ ਅਦਾਲਤ ਨੂੰ ਇਕ ਈ-ਮੇਲ ਰਾਹੀਂ ਸੁਨੇਹਾ ਭੇਜਿਆ ਗਿਆ, ਜਿਸ ‘ਚ ਸਿੱਧੂ ਦੀ ਸਿਹਤ ਠੀਕ ਨਾ ਹੋਣ ਬਾਰੇ ਦੱਸਿਆ ਗਿਆ ਸੀ। ਇਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਇਕ ਦਿਨ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਜੇਲ੍ਹ ਸੁਪਰਡੈਂਟ ਵਲੋਂ ਇਸ ਸੰਬੰਧੀ ਡਾਕਟਰਾਂ ਦਾ ਸਰਟੀਫਿਕੇਟ ਵੀ ਨਾਲ ਨੱਥੀ ਕੀਤਾ ਗਿਆ ਸੀ ਜਿਸ ਤੇ ਮਾਨਯੋਗ ਜੱਜ ਸੁਮਿਤ ਮੱਕੜ ਨੇ ਇਸ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਅਤੇ ਸਿੱਧੂ ਨੂੰ 28 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਸੀ ਪਰ ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿਚ ਮੌਜੂਦ ਸਿੱਧੂ ਵੱਲੋਂ ਖੁਦ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਲਾਈ ਗਈ ਅਰਜ਼ੀ ਤੇ ਸੁਣਵਾਈ ਹੋਣੀ ਸੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਲੁਧਿਆਣਾ ਜਾਣਾ ਸੀ। ਉਨ੍ਹਾਂ ਅਦਾਲਤ ਦੀ ਸਖਤੀ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ ਇਸ ਅਰਜ਼ੀ ਦੇ ਵਿਚ ਮੁੜ ਤੋਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਮੰਗ ਕੀਤੀ ਗਈ ਸੀ।

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡਲਾ ਨੇ ਵੀ ਕਿਹਾ ਸੀ ਕਿ ਉਹਨਾਂ ਦੀ ਸਿਹਤ ਤੇ ਇਹ ਨਿਰਭਰ ਕਰਦਾ ਹੈ ਕਿ ਉਹ ਅੱਜ ਲੁਧਿਆਣਾ ਕੋਰਟ ਪੇਸ਼ ਹੋਣਗੇ ਜਾਂ ਨਹੀਂ ਉਨ੍ਹਾਂ ਕਿਹਾ ਕਿ ਜੇਲ ਸੁਪ੍ਰੀਡੈਂਟ ਵੱਲੋਂ ਉਨ੍ਹਾਂ ਦਾ ਚੈੱਕਅਪ ਕਰਵਾਇਆ ਗਿਆ ਹੈ, ਸੁਰੱਖਿਆ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਉਹਨਾਂ ਦੀ ਜਾਨ ਨੂੰ ਖਤਰਾ ਹੈ ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇ ਵਾਲਾ ਕਾਂਡ ਨੂੰ ਲੈ ਕੇ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਮਾਜ ਵਿਰੋਧੀ ਅੰਸਰ ਲਗਾਤਾਰ ਉਹਨਾਂ ਦੇ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੇ ਹਨ। ਸੁਰਿੰਦਰ ਡੱਲਾ ਨੇ ਇਹ ਵੀ ਕਿਹਾ ਕਿ ਉਹ ਜਾਂਚ ਤੋਂ ਨਹੀ ਭੱਜਦੇ ਉਹਨਾਂ ਨੇ ਵੀਡੀਓ ਕਾਨਫਰੰਸ ਰਾਹੀਂ ਗਵਾਹੀ ਦੀ ਮੰਗ ਕੀਤੀ ਸੀ ਕਿਉਂਕਿ ਉਹਨਾਂ ਦੀ ਸਿਹਤ ਸਹੀ ਨਹੀਂ ਰਹਿੰਦੀ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਗਵਾਹੀ ਦੇਣ ਨੂੰ ਹਰ ਜਗ੍ਹਾ ਤਿਆਰ ਹਨ।

Tags: CLU scamnavjot sidhuOctober 28producepropunjabtv
Share235Tweet147Share59

Related Posts

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

ਹੁਣ ਸਿਗਰਟ ਵਾਂਗ ਸਮੋਸਾ ਜਲੇਬੀ ‘ਤੇ ਵੀ ਲੱਗੇਗੀ ਚਿਤਾਵਨੀ, ਸਿਹਤ ਮੰਤਰਾਲੇ ਨੇ ਕੀਤਾ ਐਲਾਨ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025
Load More

Recent News

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

ਹੁਣ ਸਿਗਰਟ ਵਾਂਗ ਸਮੋਸਾ ਜਲੇਬੀ ‘ਤੇ ਵੀ ਲੱਗੇਗੀ ਚਿਤਾਵਨੀ, ਸਿਹਤ ਮੰਤਰਾਲੇ ਨੇ ਕੀਤਾ ਐਲਾਨ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.