ਬੁੱਧਵਾਰ, ਅਗਸਤ 27, 2025 04:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

by Gurjeet Kaur
ਦਸੰਬਰ 16, 2023
in ਪੰਜਾਬ
0
ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼
  ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲ ਵਿਭਾਗਾਂ, ਟਰੇਨਿੰਗ ਪਾਰਟਨਰਜ਼, ਐਨ.ਐਸ.ਡੀ.ਸੀ. ਤੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ
ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ   ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਐਚ.ਐਸ.ਡੀ.ਸੀਜ਼ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਸ਼ਾਮਲ ਕਰਕੇ ਇੱਕ ਢੁਕਵੀਂ ਯੋਜਨਾ ਉਲੀਕਣ ਵਾਸਤੇ ਇੱਕ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੇ ਬਦਲਦੇ ਰੁਝਾਨਾਂ ਅਨੁਸਾਰ ਸਿਹਤ ਹੁਨਰ ਵਿਕਾਸ ਕੇਂਦਰਾਂ ਵਿੱਚ ਕੋਰਸ ਸ਼ੁਰੂ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਪੰਜਾਬ ਮੈਡੀਕਲ ਕੌਂਸਲ (ਪੀ.ਐਮ.ਸੀ.) ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਈ ਜਾਵੇ।
ਕੈਬਨਿਟ ਮੰਤਰੀ ਅਰੋੜਾ ਅੱਜ ਇੱਥੇ ਪੰਜਾਬ ਭਵਨ ਵਿਖੇ ਭਾਈਵਾਲ ਵਿਭਾਗਾਂ, ਟਰੇਨਿੰਗ ਪਾਰਟਨਰਜ਼ (ਟੀ.ਪੀਜ਼), ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਐਸ.ਡੀ.ਸੀ.) ਅਤੇ ਉਦਯੋਗਾਂ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸੂਬੇ ਵੱਲੋਂ ਬਣਾਈ ਜਾ ਰਹੀ ਆਪਣੀ ਹੁਨਰ ਸਿਖਲਾਈ ਸਕੀਮ ਬਾਰੇ ਵਿਚਾਰ ਵਟਾਂਦਰੇ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਉਨ੍ਹਾਂ  ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਨਰ ਸਿਖਲਾਈ ਨਾਲ ਲੋਕਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਆਪਣੀ ਹੁਨਰ ਸਿਖਲਾਈ ਸਕੀਮ ਬਣਾਈ ਗਈ ਹੈ, ਜਿਸ ਦਾ ਖਰੜਾ ਤਿਆਰ ਹੋ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਕੀਮ ਕਾਲਜਾਂ, ਆਈ.ਟੀ.ਆਈਜ਼., ਪੌਲੀਟੈਕਨਿਕ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਵਿੱਚ ਵਾਧਾ ਕਰਨ ਤੋਂ ਇਲਾਵਾ ਉਨ੍ਹਾਂ ਦੇ ਸਾਫਟ ਤੇ ਲਾਈਫ ਸਕਿੱਲ ਵਧਾਉਣ ਵਿੱਚ ਮਦਦ ਕਰੇਗੀ ਅਤੇ ਨੌਕਰੀਆਂ ਦੀ ਤਲਾਸ਼ ਕਰ ਰਹੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਯੋਗਤਾ ਅਨੁਸਾਰ ਨੌਕਰੀ ਦੇ ਮੌਕੇ ਪ੍ਰਦਾਨ ਕਰੇਗੀ।
ਇਸ ਮੀਟਿੰਗ ਦੌਰਾਨ ਇਸ ਪ੍ਰਸਤਾਵਿਤ ਸਕੀਮ ਦੇ ਉਦੇਸ਼ਾਂ, ਉਮੀਦਵਾਰਾਂ ਦੀ ਯੋਗਤਾ, ਸਕੀਮ ਦੀ ਨਿਗਰਾਨੀ ਅਤੇ ਮੁਲਾਂਕਣ, ਲਾਭਪਾਤਰੀ ਮਾਪਦੰਡ ਅਤੇ ਇਸ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ   ਅੰਮ੍ਰਿਤ ਸਿੰਘ, ਸਹਾਇਕ ਡਾਇਰੈਕਟਰ ਐਸੋਚੈਮ, ਪੰਜਾਬ   ਅੰਸ਼ੂਮਾਲੀ ਬਾਜਪਾਈ, ਸੀ.ਈ.ਓ. ਮੈਸਰਜ਼ ਸਨ ਫਾਊਂਡੇਸ਼ਨ (ਟ੍ਰੇਨਿੰਗ ਪਾਰਟਨਰ)  ਗੁਰਬੀਰ ਸਿੰਘ, ਉਚੇਰੀ ਸਿੱਖਿਆ ਵਿਭਾਗ ਤੋਂ ਨੱਜ ਫੈਲੋ  ਕੁਮੁਦ ਝਾਅ, ਰੋਜ਼ਗਾਰ ਉਤਪਤੀ ਵਿਭਾਗ ਤੋਂ ਨੱਜ ਫੈਲੋ   ਸੌਰਭ ਸਾਹਾ ਅਤੇ ਤਕਨੀਕੀ ਸਿੱਖਿਆ, ਇੰਡਸਟਰੀ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Tags: aapaman aroracabinet minister aman arorapro punjab tvpunjabPunjabiNews
Share226Tweet141Share56

Related Posts

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025
Load More

Recent News

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਗਲਤ ਨਬੰਰ ‘ਤੇ ਹੋ ਗਏ ਹਨ ਪੈਸੇ ਟਰਾਂਸਫਰ ਤਾਂ ਕਿਵੇਂ ਆਉਣਗੇ ਵਾਪਿਸ, ਜਾਣੋ ਕੀ ਹੈ ਇਸਦਾ ਸਹੀ ਤਰੀਕਾ

ਅਗਸਤ 27, 2025

ਸਿਰਫ 2 ਰੁਪਏ ‘ਚ ਮਿਲੇਗਾ ਲੱਕੜ ਦੀ ਸਿਉਂਕ ਤੋਂ ਛੁਟਕਾਰਾ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.