ਬੁੱਧਵਾਰ, ਸਤੰਬਰ 23, 2026 04:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ।

by Pro Punjab Tv
ਅਗਸਤ 20, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, “ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ ਸੌਖਾ ਹੈ, ਪਰ ਸਬੂਤ ਪੇਸ਼ ਕਰਨਾ ਔਖਾ ਹੈ।” ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਅਕਾਲੀ ਆਗੂ ਨੂੰ ਸੰਬੋਧਨ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ, “ਮੈਂ ਬਿਕਰਮ ਸਿੰਘ ਮਜੀਠੀਆ, ਜਿਸ ਨੇ ਆਪਣੇ ਆਪ ਨੂੰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈ, ਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਕੋਲ ਮੇਰੀ ਇੱਕ ਵੀ ਚੈਟ ਜਾਂ ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦਾ ਕੋਈ ਸਬੂਤ ਹੈ, ਤਾਂ ਉਹ ਉਸਨੂੰ ਜਨਤਕ ਕਰੇ। ਜਾਂ ਤਾਂ ਲੋਕਾਂ ਸਾਹਮਣੇ ਸਬੂਤ ਲਿਆਵੇ ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗੇ। ਨਹੀਂ ਤਾਂ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।” ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਈ ਅਸਲ ਤਕਲੀਫ਼ ਇਹ ਹੈ ਕਿ ਆਮ ਪਰਿਵਾਰਾਂ ਦੇ ਪੁੱਤਰ ਜ਼ਿੰਮੇਵਾਰੀ ਵਾਲੇ ਅਹੁਦਿਆਂ ‘ਤੇ ਪਹੁੰਚ ਗਏ ਹਨ ਅਤੇ ਸਾਲਾਂ ਤੋਂ ਪੰਜਾਬ ‘ਤੇ ਰਾਜ ਕਰਨ ਵਾਲਿਆਂ ਦੇ ਸਿਆਸੀ ਮੌਕਿਆਂ ਨੂੰ ਹੁਣ ਚੁਣੌਤੀ ਮਿਲ ਰਹੀ ਹੈ। ਉਨ੍ਹਾਂ ਅੱਗੇ ਕਿਹਾ, “(ਮਜੀਠੀਆ) ਅਸਲ ਵਿੱਚ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਆਮ ਪਰਿਵਾਰਾਂ ਦੇ ਨੌਜਵਾਨ ਕਿਸ ਤਰ੍ਹਾਂ ਅੱਗੇ ਆਏ ਹਨ ਅਤੇ ਉਨ੍ਹਾਂ ਦੀਆਂ ਸਰਕਾਰ ਬਣਾਉਣ ਦੀਆਂ ਵਾਰੀਆਂ ਕਿਵੇਂ ਟੁੱਟੀਆਂ ਹਨ। ਜਦੋਂ ਉਹ ਸਾਡੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੇ, ਤਾਂ ਹੁਣ ਉਹ ਭੈੜੇ ਝੂਠਾਂ ਅਤੇ ਚਰਿੱਤਰ ਹਨਨ ‘ਤੇ ਉੱਤਰ ਆਏ ਹਨ।” ਰਾਜਵੀਰ ਸਿੰਘ ਘੁੰਮਣ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ, “ਅਸੀਂ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ। ਜੇਕਰ ਉਨ੍ਹਾਂ ਵਿੱਚ ਹਿੰਮਤ ਹੈ, ਤਾਂ ਉਹ ਸਾਡੇ ਕੰਮਾਂ ‘ਤੇ ਗੱਲ ਕਰਨ, ਝੂਠੇ ਇਲਜ਼ਾਮਾਂ ‘ਤੇ ਨਹੀਂ।”

Share200Tweet125Share50

Related Posts

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026
Load More

Recent News

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.