ਐਤਵਾਰ, ਜਨਵਰੀ 11, 2026 10:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਜਲੀ ਦਾ ਬਿੱਲ ਨਾ ਭੁਗਤਾਉਣ ਵਾਲਿਆਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, OTS ਸਕੀਮ ਦਾ ਕੀਤਾ ਐਲਾਨ

Punjab News: ਭਗਵੰਤ ਸਰਕਾਰ ਦੇ ਵਲੋਂ ਬਿਜਲੀ ਬਿੱਲਾਂ ਦੇ ਬਕਾਏ ਭੁਗਤਾਉਣ ਵਾਲਿਆਂ ਦੇ ਲਈ OTS ਸਕੀਮ ਐਲਾਨੀ ਗਈ ਹੈ।

by ਮਨਵੀਰ ਰੰਧਾਵਾ
ਮਈ 26, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

OTS Scheme for Defaulters: ਪੰਜਾਬ ਸਰਕਾਰ ਨੇ ਬਿਜਲੀ ਡਿਫਾਲਟਰਾਂ ਨੂੰ ਬਿੱਲ ਭਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਜੋ ਲੋਕ ਬਿਜਲੀ ਬਿੱਲ ਨਹੀਂ ਭਰਦੇ ਉਨ੍ਹਾਂ ਲਈ ਮਾਨਯੋਗ ਸਰਕਾਰ ਨੇ OTS ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਆਰਥਿਕ ਕਾਰਨਾਂ ਕਰਕੇ ਜਿਨ੍ਹਾਂ ਖਪਤਕਾਰਾਂ ਦਾ ਬਿਜਲੀ ਕੁਨੈਕਸ਼ਨ ਕੱਟਿਆ ਗਿਆ ਸੀ ਜਾਂ ਮੁੜ ਕੁਨੈਕਸ਼ਨ ਨਹੀਂ ਲਗਾਇਆ ਜਾ ਰਿਹਾ ਹੈ, ਉਹ ਹੁਣ ਲੇਟ ਪੇਮੈਂਟ ‘ਤੇ ਅੱਧੇ ਸਾਧਾਰਨ ਵਿਆਜ ਨਾਲ ਬਿੱਲ ਦਾ ਭੁਗਤਾਨ ਕਰ ਸਕਣਗੇ।

ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਕਿ, ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈਕੇ ਆਏ ਹਾਂ ਤਾਂ ਜੋ ਆਰਥਿਕ ਮਜ਼ਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸੀ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ। ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ।

ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ…

ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ… pic.twitter.com/4oT8F2QR0A

— Bhagwant Mann (@BhagwantMann) May 26, 2023

ਸੀਐਮ ਮਾਨ ਨੇ ਓਟੀਐਸ ਸਕੀਮ ਦੀ ਸਮਾਂ ਸੀਮਾ 3 ਮਹੀਨੇ ਦਿੱਤੀ ਹੈ। ਇਸ ਅਨੁਸਾਰ ਲੇਟ ਪੇਮੈਂਟ ‘ਤੇ ਜਿੱਥੇ ਪਹਿਲਾਂ 18 ਫੀਸਦੀ ਵਿਆਜ ਨਾਲ ਰਾਸ਼ੀ ਵਸੂਲ ਕੀਤੀ ਜਾਂਦੀ ਸੀ, ਉਥੇ ਹੁਣ ਬਿੱਲ ਦਾ ਭੁਗਤਾਨ ਸਿਰਫ 9 ਫੀਸਦੀ ਸਾਧਾਰਨ ਵਿਆਜ ਨਾਲ ਕਰਨਾ ਹੋਵੇਗਾ। ਪਹਿਲਾਂ ਫਿਕਸ ਚਾਰਜ ਤਹਿਤ ਬਿਜਲੀ ਕੁਨੈਕਸ਼ਨ ਕੱਟਣ ਤੋਂ ਲੈ ਕੇ ਕੁਨੈਕਸ਼ਨ ਕੱਟਣ ਤੱਕ ਦੇ ਸਮੇਂ ਦੀ ਰਕਮ ਵਸੂਲੀ ਜਾਂਦੀ ਸੀ। ਪਰ ਹੁਣ ਕੁਨੈਕਸ਼ਨ ਕੱਟਣ ਤੋਂ 6 ਮਹੀਨੇ ਜਾਂ ਇਸ ਤੋਂ ਘੱਟ ਸਮੇਂ ਤੱਕ ਕੋਈ ਵੀ ਪੈਸਾ ਨਹੀਂ ਲਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਬਿਜਲੀ ਖਪਤਕਾਰਾਂ ਖਾਸ ਕਰਕੇ ਉਦਯੋਗਿਕ ਬਿਜਲੀ ਖਪਤਕਾਰਾਂ ਨੂੰ ਬਿੱਲਾਂ ਦੀ ਅਦਾਇਗੀ ਲਈ ਕਿਸ਼ਤ ਦਾ ਵਿਕਲਪ ਵੀ ਦਿੱਤਾ ਹੈ। ਜਦਕਿ ਪਹਿਲਾਂ ਅਜਿਹੀ ਕੋਈ ਰਾਹਤ ਨਹੀਂ ਸੀ। ਪਰ ਹੁਣ ਖਪਤਕਾਰਾਂ ਨੂੰ ਮਾਨਯੋਗ ਸਰਕਾਰ ਵੱਲੋਂ ਇੱਕ ਸਾਲ ਵਿੱਚ 4 ਕਿਸ਼ਤਾਂ ਰਾਹੀਂ ਬਿੱਲ ਦਾ ਭੁਗਤਾਨ ਕਰਨ ਦਾ ਵਿਕਲਪ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDefaulter Consumerselectricity billOTS Schemepro punjab tvpunjab governmentpunjab newspunjabi news
Share262Tweet164Share66

Related Posts

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.