ਐਤਵਾਰ, ਅਗਸਤ 23, 2026 10:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 10 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 1849 ਕਿਲੋ ਹੈਰੋਇਨ ਸਮੇਤ 42,622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 29,351 ਐਫਆਈਆਰਜ਼ ਦਰਜ ਕੀਤੀਆਂ ਹਨ।

by Pro Punjab Tv
ਜਨਵਰੀ 2, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 10 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 1849 ਕਿਲੋ ਹੈਰੋਇਨ ਸਮੇਤ 42,622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 29,351 ਐਫਆਈਆਰਜ਼ ਦਰਜ ਕੀਤੀਆਂ ਹਨ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

1849 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 599 ਕਿਲੋ ਅਫੀਮ, 272 ਕੁਇੰਟਲ ਭੁੱਕੀ, 51 ਕਿਲੋ ਚਰਸ, 624 ਕਿਲੋ ਗਾਂਜਾ, 28 ਕਿਲੋ ਆਈਸੀਈ, 46 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.26 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਇਸ ਜੰਗ ਦੇ 306ਵੇਂ ਦਿਨ ਪੰਜਾਬ ਪੁਲਿਸ ਨੇ 49 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 468 ਗ੍ਰਾਮ ਹੈਰੋਇਨ, 202 ਨਸ਼ੀਲੀਆਂ ਗੋਲੀਆਂ ਅਤੇ 2,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਆਪ੍ਰੇਸ਼ਨ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 257 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 38 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 271 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: drug smugglers arrested with 1849 kg heroinlatest newsLatest News Pro Punjab Tvlatest punjabi news pro punjab tvOver 42000 drug smugglers arrested with 1849 kg heroinpro punjab tvpro punjab tv newspro punjab tv punjabi news
Share200Tweet125Share50

Related Posts

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026
Load More

Recent News

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.