ਬੁੱਧਵਾਰ, ਮਾਰਚ 11, 2026 12:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Dead Bodies found in Pakistan: ਪਾਕਿਸਤਾਨ ਦੇ ਹਸਪਤਾਲ ਦੀ ਛੱਤ ‘ਤੇ ਮਿਲੀਆਂ 500 ਤੋਂ ਵੱਧ ਲਾਸ਼ਾਂ, ਕਈਆਂ ਦੇ ਅੰਗ ਗਾਇਬ

ਪਾਕਿਸਤਾਨ ਦੇ ਮੁਲਤਾਨ ਸ਼ਹਿਰ ਦੇ ਪੰਜਾਬ ਨਿਸ਼ਤਰ ਹਸਪਤਾਲ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਸਪਤਾਲ ਦੀ ਛੱਤ 'ਤੇ ਕਰੀਬ 500 ਲਾਵਾਰਸ ਲਾਸ਼ਾਂ ਮਿਲੀਆਂ ਹਨ।

by propunjabtv
ਅਕਤੂਬਰ 15, 2022
in ਅਜ਼ਬ-ਗਜ਼ਬ, ਵਿਦੇਸ਼
0
Pakistan dead bodies

Pakistan dead bodies

Dead bodies in Pakistan hospital: ਪਾਕਿਸਤਾਨ ਦੇ ਮੁਲਤਾਨ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮੁਲਤਾਨ ਦੇ ਨਿਸ਼ਤਰ ਹਸਪਤਾਲ ਦੀ ਛੱਤ ਤੋਂ ਸੈਂਕੜੇ ਲਾਵਾਰਸ ਲਾਸ਼ਾਂ ਮਿਲਣ ਦੀ ਘਟਨਾ ਨੇ ਪੂਰੇ ਦੇਸ਼ ਨੂੰ ਦਹਿਲਾ ਕੇ ਰੱਖ ਦਿੱਤਾ।

ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਨਿਸ਼ਤਰ ਹਸਪਤਾਲ ( Punjab Nishtar Hospital) ਦੀ ਛੱਤ ‘ਤੇ ਬਣੇ ਕਮਰੇ ‘ਚੋਂ ਇਹ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ। ਇੰਨਾ ਹੀ ਨਹੀਂ, ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਹੈ ਕਿ ਹਸਪਤਾਲ ਦੀ ਛੱਤ ਤੋਂ ਸੈਂਕੜੇ ਮਨੁੱਖੀ ਸਰੀਰ ਦੇ ਅੰਗ ਵੀ ਬਰਾਮਦ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਨੇ ਹਸਪਤਾਲ ਦੀ ਛੱਤ ‘ਤੇ ਪਈਆਂ ਲਾਸ਼ਾਂ ਦਾ ਨੋਟਿਸ ਲੈਂਦਿਆਂ ਸੂਬੇ ਦੇ ਵਿਸ਼ੇਸ਼ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੇ ਸਕੱਤਰ ਤੋਂ ਰਿਪੋਰਟ ਮੰਗੀ ਹੈ। ਚੌਧਰੀ ਪਰਵੇਜ਼ ਇਲਾਹੀ ਦਾ ਕਹਿਣਾ ਹੈ ਕਿ ਲਾਸ਼ਾਂ ਨੂੰ ਛੱਤ ‘ਤੇ ਸੁੱਟ ਕੇ ਗੈਰ-ਮਨੁੱਖੀ ਕਾਰਾ ਕੀਤਾ ਗਿਆ ਹੈ। ਜ਼ਿੰਮੇਵਾਰ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਮਾਮਲੇ ਦੀ ਜਾਂਚ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ 3 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ।

 

Tags: Dead Bodies In Pakistaninternational newsMultanMultan HospitalMultan Hospital NewsMultan NewspakistanPakistan HospitalPakistan Newspro punjab tvpunjabi news
Share240Tweet150Share60

Related Posts

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

ਈਰਾਨ-ਇਜ਼ਰਾਈਲ ਜੰਗ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ਕਿਹਾ . . . .

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026
Load More

Recent News

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਮਾਰਚ 11, 2026

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.