ਸੋਮਵਾਰ, ਜੁਲਾਈ 21, 2025 05:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਦਰਦਨਾਕ ਹਾਦਸਾ: ਸੈਲਫੀ ਲੈਂਦੇ ਸਮੇਂ ਟ੍ਰੇਨ ਦੀ ਚਪੇਟ ‘ਚ ਆਇਆ ਨੌਜਵਾਨ

by Gurjeet Kaur
ਫਰਵਰੀ 25, 2024
in ਪੰਜਾਬ
0

ਜਲੰਧਰ ‘ਚ ਰੇਲਵੇ ਟ੍ਰੈਕ ‘ਤੇ ਸੈਲਫੀ ਲੈਂਦੇ ਸਮੇਂ ਦਰਦਨਾਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਰਾਤ ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਨੇੜੇ ਸੈਲਫੀ ਲੈਂਦੇ ਸਮੇਂ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ (27) ਪੁੱਤਰ ਪ੍ਰਤਾਪ ਸਿੰਘ ਵਾਸੀ ਏਕਤਾ ਨਗਰ ਚੌਗਿੱਟੀ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਟਰੇਨ ਨਾਲ ਸੈਲਫੀ ਲੈ ਰਿਹਾ ਸੀ। ਹਾਦਸੇ ‘ਚ ਉਸ ਦੀਆਂ ਲੱਤਾਂ ਟੁੱਟ ਗਈਆਂ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਥਾਣਾ ਜੀ.ਆਰ.ਪੀ. ਪੁਲਸ ਨੇ ਦੱਸਿਆ ਕਿ ਡਾਕਟਰਾਂ ਮੁਤਾਬਕ ਜ਼ਖਮੀ ਨੌਜਵਾਨ ਅਜੇ ਬਿਆਨ ਦੇਣ ਦੇ ਸਮਰੱਥ ਨਹੀਂ ਹੈ।

Tags: accident happened while taking a selfieaccident in jalandharjalandharpunjabrailway-tracktrain
Share262Tweet164Share66

Related Posts

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025

ਪੰਜਾਬ ਸਰਕਾਰ ਨੇ ਬੱਚਿਆਂ ਨੂੰ ਲੈ ਕੇ ਸ਼ੁਰੂ ਕੀਤੀ ਖਾਸ ਮੁਹਿੰਮ

ਜੁਲਾਈ 21, 2025

ਕਾਰ ‘ਚ ਵੜ ਵਕੀਲ ਨੂੰ ਮਾਰੀਆਂ ਗੋਲੀਆਂ, ਵਾਪਰੀ ਭਿਆਨਕ ਘਟਨਾ

ਜੁਲਾਈ 21, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025
Load More

Recent News

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.