ਵੀਰਵਾਰ, ਅਕਤੂਬਰ 15, 2026 07:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Pakistan: ਪਤਨੀ ਦਾ ਕਤਲ ਕਰ ਕੜਾਹੀ ‘ਚ ਉਬਾਲੀ ਲਾਸ਼, ਬੱਚਿਆਂ ਸਾਹਮਣੇ ਦਿੱਤਾ ਘਟਨਾ ਨੂੰ ਅੰਜਾਮ

by propunjabtv
ਜੁਲਾਈ 16, 2022
in Featured, Featured News, ਵਿਦੇਸ਼
0
Pakistan

Pakistan: ਪਤਨੀ ਦਾ ਕਤਲ ਕਰ ਕੜਾਹੀ 'ਚ ਉਬਾਲੀ ਲਾਸ਼, ਬੱਚਿਆਂ ਸਾਹਮਣੇ ਦਿੱਤਾ ਘਟਨਾ ਨੂੰ ਅੰਜਾਮ

Sindh: ਪਾਕਿਸਤਾਨ (Pakistan) ਦੇ ਸਿੰਧ ਸੂਬੇ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਦਾ ਮੂੰਹ ਸਿਰਹਾਣੇ ਨਾਲ ਦਬਾ ਕੇ ਮਾਰਿਆ, ਫਿਰ ਆਪਣੇ 6 ਬੱਚਿਆਂ ਦੇ ਸਾਹਮਣੇ ਪਤਨੀ (Wife) ਦੀ ਲਾਸ਼ ਨੂੰ ਕੜਾਹੀ ਵਿਚ ਪਾ ਕੇ ਉਬਾਲ (Boil) ਦਿੱਤਾ। ਇਹ ਜਾਣਕਾਰੀ ਜੀਓ ਨਿਊਜ਼ ਦੀ ਰਿਪੋਰਟ ਵਿਚ ਦਿੱਤੀ ਗਈ ਹੈ। ਵਿਅਕਤੀ ਨੇ ਇਸ ਘਟਨਾ ਨੂੰ 9 ਮਹੀਨਿਆਂ ਤੋਂ ਬੰਦ ਸਕੂਲ ਦੀ ਰਸੋਈ ‘ਚ ਅੰਜਾਮ ਦਿੱਤਾ।

Read More: ਜੇਲ੍ਹ ‘ਚ ਬਿਮਾਰ ਪਏ ਸਿੱਧੂ, ਮੈਡੀਕਲ ਚੈੱਕਅਪ ਤੋਂ ਬਾਅਦ ਡਾਕਟਰਾਂ ਨੇ ਦਿੱਤੀ ਇਹ ਸਲਾਹ

ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਸਨਕੀ ਪਤੀ ਇਸ ਸਕੂਲ ਵਿਚ ਚੌਕੀਦਾਰ ਵਜੋਂ ਕੰਮ ਕਰਦਾ ਸੀ। ਕੜਾਹੀ ਵਿਚ ਔਰਤ ਦੀ ਇਕ ਲੱਤ ਸਰੀਰ ਤੋਂ ਕੱਟੀ ਗਈ ਸੀ। ਪੁਲਿਸ ਨੇ ਲਾਸ਼ ਬਰਾਮਦ ਕਰਕੇ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਹੈ।

ਬੁੱਧਵਾਰ ਨੂੰ ਸਿੰਧ ਪੁਲਿਸ ਨੂੰ ਨਰਗਿਸ ਨਾਂ ਦੀ ਔਰਤ ਦੀ ਲਾਸ਼ ਇਕ ਵੱਡੇ ਕੜਾਹੇ ‘ਚੋਂ ਮਿਲੀ। ਇਹ ਲਾਸ਼ ਇੱਕ ਨਿੱਜੀ ਸਕੂਲ ਦੀ ਰਸੋਈ ਵਿਚ ਪਈ ਸੀ। ਜੀਓ ਨਿਊਜ਼ ਮੁਤਾਬਕ ਘਟਨਾ ਕਰਾਚੀ ਦੇ ਗੁਲਸ਼ਨ-ਏ-ਇਕਬਾਲ ਇਲਾਕੇ ਦੀ ਹੈ।

Read More: ਗੋਲਗੱਪੇ ਖਾਣ ਨਾਲ ਹੋ ਸਕਦਾ ਹੈ ਖਤਰਨਾਕ ਇਨਫੈਕਸ਼ਨ! ਪੈ ਸਕਦੈ ਪਛਤਾਉਣਾ

ਪੁਲਿਸ ਅਨੁਸਾਰ ਔਰਤ ਦਾ ਪਤੀ ਆਸ਼ਿਕ ਬਜੌਰ ਏਜੰਸੀ ਦਾ ਰਹਿਣ ਵਾਲਾ ਸੀ। ਸਕੂਲ ਵਿਚ ਚੌਕੀਦਾਰ ਵਜੋਂ ਕੰਮ ਕਰਦਾ ਸੀ। ਉਸ ਨੂੰ ਸਕੂਲ ਵਿਚ ਰਹਿਣ ਲਈ ਸਰਵੈਂਟ ਕੁਆਟਰ ਦਿੱਤਾ ਗਿਆ ਸੀ। ਇਹ ਸਕੂਲ ਪਿਛਲੇ 9 ਮਹੀਨਿਆਂ ਤੋਂ ਬੰਦ ਸੀ।

ਰਿਪੋਰਟ ਮੁਤਾਬਕ ਪੀੜਤ ਦੀ 15 ਸਾਲਾ ਧੀ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਉਦੋਂ ਤੱਕ ਆਸ਼ਿਕ ਨਾਂ ਦਾ ਇਹ ਹੈਵਾਨ ਆਪਣੇ ਤਿੰਨ ਬੱਚਿਆਂ ਸਮੇਤ ਭੱਜ ਚੁੱਕਾ ਸੀ। ਸਿੰਧ ਸੂਬੇ ਦੇ ਐੱਸਐੱਸਪੀ ਅਬਦੁਰ ਰਹੀਮ ਸ਼ੇਰਾਜੀ ਨੇ ਕਿਹਾ ਕਿ ਪੁਲਿਸ ਨੇ ਬਾਕੀ ਤਿੰਨ ਬੱਚਿਆਂ ਨੂੰ ਆਪਣੇ ਕੋਲ ਸੁਰੱਖਿਅਤ ਰੱਖਿਆ ਹੈ। ਇਸ ਘਟਨਾ ਨੂੰ ਦੇਖ ਕੇ ਬੱਚੇ ਕਾਫੀ ਡਰੇ ਹੋਏ ਹਨ।

Read More: ਨੌਕਰੀਪੇਸ਼ਾ ਲੋਕਾਂ ਨੂੰ ਕਦੋਂ ਮਿਲੇਗੀ ਹਫ਼ਤੇ ‘ਚ 3 ਦਿਨ ਦੀ ਛੁੱਟੀ? ਕਿਰਤ ਮੰਤਰੀ ਨੇ ਦਿੱਤਾ ਇਹ ਜਵਾਬ

ਬੱਚਿਆਂ ਨੇ ਦਿੱਤੀ ਪੁਲਿਸ ਨੂੰ ਗਵਾਹੀ
ਅਧਿਕਾਰੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਅਤੇ ਬੱਚਿਆਂ ਦੇ ਬਿਆਨਾਂ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਨੇ ਆਪਣੀ ਪਤਨੀ ਨੂੰ ਕੜਾਹੀ ਵਿਚ ਉਬਾਲਣ ਤੋਂ ਪਹਿਲਾਂ ਸਿਰਹਾਣੇ ਨਾਲ ਗਲਾ ਘੁੱਟ ਕੇ ਮਾਰ ਦਿੱਤਾ। ਕੜਾਹੀ ਵਿਚ ਔਰਤ ਦੀ ਇੱਕ ਲੱਤ ਉਸਦੇ ਸਰੀਰ ਤੋਂ ਵੱਖ ਹੋ ਗਈ। ਘਟਨਾ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

Tags: BoilchildrenOnline punjabi NewspakistanPro Punjab Newswife
Share211Tweet132Share53

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.