ਐਤਵਾਰ, ਮਾਰਚ 1, 2026 12:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਾਕਿਸਤਾਨ: ਪੋਲੀਓ ਟੀਕਾਕਰਨ ਟੀਮ ‘ਤੇ ਗੋਲੀਬਾਰੀ, 4 ਪੁਲਸ ਮੁਲਾਜ਼ਮਾਂ ਦੀ ਮੌਤ, 2 ਜ਼ਖਮੀ

ਪਾਕਿਸਤਾਨ: ਪੋਲੀਓ ਟੀਕਾਕਰਨ ਟੀਮ 'ਤੇ ਗੋਲੀਬਾਰੀ, 4 ਪੁਲਸ ਮੁਲਾਜ਼ਮਾਂ ਦੀ ਮੌਤ, 2 ਜ਼ਖਮੀ

by Bharat Thapa
ਸਤੰਬਰ 10, 2022
in Featured, Featured News, ਵਿਦੇਸ਼
0

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ੁੱਕਰਵਾਰ ਨੂੰ ਪੋਲੀਓ ਟੀਕਾਕਰਨ ਟੀਮ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ‘ਚ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ਕਰ ਰਹੇ ਚਾਰ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਟੈਂਕ ਜ਼ਿਲ੍ਹੇ ਦੇ ਗੁਲ ਇਮਾਨ ਖੇਤਰ ਵਿੱਚ ਵਾਪਰੀ, ਜਿੱਥੇ ਅਣਪਛਾਤੇ ਬੰਦੂਕਧਾਰੀਆਂ ਨੇ ਘਰ-ਘਰ ਪੋਲੀਓ ਟੀਕਾਕਰਨ ਟੀਮ ਨੂੰ ਲਿਜਾ ਰਹੀ ਇੱਕ ਪੁਲਿਸ ਵੈਨ ‘ਤੇ ਹਮਲਾ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਜ਼ਖ਼ਮੀ ਹੋਏ ਦੋ ਪੁਲਸ ਮੁਲਾਜ਼ਮਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਮੁਤਾਬਕ ਪੁਲਸ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਮੁਤਾਬਕ ਪੁਲਸ ਅਤੇ ਹਮਲਾਵਰਾਂ ਵਿਚਾਲੇ ਕਾਫੀ ਦੇਰ ਤੱਕ ਗੋਲੀਬਾਰੀ ਜਾਰੀ ਰਹੀ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

Tags: 4 police personnelfiringkilledpakistanpolio vaccination
Share205Tweet128Share51

Related Posts

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026
Load More

Recent News

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.