ਸੋਮਵਾਰ, ਅਪ੍ਰੈਲ 6, 2026 10:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਪਾਕਿਸਤਾਨ ਦੇ ਸਾਬਕਾ ਪੀਐਮ ਇਮਰਾਨ ਖ਼ਾਨ ਨੂੰ ਪਾਕਿ ਰੇਂਜਰਾਂ ਨੇ ਕੀਤਾ ਗ੍ਰਿਫਤਾਰ, ਧੱਕੇ ਮਾਰਦੇ ਲੈਕੇ ਜਾਂਦਿਆਂ ਦੀ ਵੀਡੀਓ ਵਾਇਰਲ

Imran Khan Arrested: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ

by ਮਨਵੀਰ ਰੰਧਾਵਾ
ਮਈ 9, 2023
in ਵਿਦੇਸ਼, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

Imran Khan Arrested: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਉਸ ਨੂੰ ਪਾਕਿ ਰੇਂਜਰਾਂ ਨੇ ਗ੍ਰਿਫਤਾਰ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਗ੍ਰਿਫ਼ਤਾਰ ਕੀਤਾ ਹੈ।

ਇਮਰਾਨ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਜ਼ਮਾਨਤ ਲਈ ਇਸਲਾਮਾਬਾਦ ਹਾਈ ਕੋਰਟ ਪਹੁੰਚਿਆ। ਸਾਬਕਾ ਪ੍ਰਧਾਨ ਮੰਤਰੀ ਨੂੰ ਅਰਧ ਸੈਨਿਕ ਬਲਾਂ ਨੇ ਅਦਾਲਤ ਦੇ ਬਾਹਰੋਂ ਫੜ ਲਿਆ ਸੀ। ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਵਰਕਰ ਭੜਕ ਗਏ। ਉਹ ਕੋਰਟ ਰੂਮ ਦੇ ਬਾਹਰ ਨਾਅਰੇਬਾਜ਼ੀ ਕਰ ਰਹੇ ਹਨ। ਪਾਕਿ ਮੀਡੀਆ ਮੁਤਾਬਕ ਇਮਰਾਨ ਖਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਪਾਕਿਸਤਾਨ ਰੇਂਜਰਸ ਨੇ ਗ੍ਰਿਫਤਾਰ ਕੀਤਾ ਹੈ। ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਹੰਗਾਮਾ ਮਚ ਗਿਆ ਹੈ। ਪੀਟੀਆਈ ਵਰਕਰ ਸੜਕਾਂ ‘ਤੇ ਆ ਗਏ ਹਨ।

ਇਮਰਾਨ ਦੇ ਵਕੀਲ ‘ਤੇ ਹਮਲਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖਾਨ ਦੇ ਵਕੀਲ ‘ਤੇ ਹਮਲਾ ਹੋਇਆ ਹੈ। ਪੀਟੀਆਈ ਨੇਤਾਵਾਂ ਦਾ ਇਲਜ਼ਾਮ ਹੈ ਕਿ ਇਮਰਾਨ ਖ਼ਾਨ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪੀਟੀਆਈ ਨੇਤਾ ਮੁਸਰਰਤ ਚੀਮਾ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਖਾਨ ‘ਤੇ ਹਮਲਾ ਹੋਇਆ। ਉਹ ਬੁਰੀ ਤਰ੍ਹਾਂ ਜ਼ਖਮੀ ਹੈ। ਇਸ ਦੇ ਨਾਲ ਹੀ ਪੀਟੀਆਈ ਮੁਖੀ ਦੇ ਵਕੀਲ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਉਹ ਖੂਨ ਨਾਲ ਲੱਥਪੱਥ ਦਿਖਾਈ ਦੇ ਰਿਹਾ ਹੈ।

Imran Khan’s lawyer badly injured inside the premises of IHC. Black day for our democracy and country. pic.twitter.com/iQ8xWsXln7

— PTI (@PTIofficial) May 9, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: imran khanImran Khan arrestedinternational newsIslamabad High CourtPakistan Former PMPakistan Newspro punjab tvpunjabi news
Share238Tweet149Share59

Related Posts

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026
Load More

Recent News

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

Grasp (Your) Tower Rush in 5 Minutes A Day

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.