ਸ਼ਨੀਵਾਰ, ਅਗਸਤ 1, 2026 01:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਪਾਕਿਸਤਾਨੀ ਐਕਟਰਸ Ayesha Omar ਨੇ ਦੱਸੀ Shoaib Malik ਨਾਲ ਜੁੜੇ ਹੋਣ ਦੀ ਸੱਚਾਈ

ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਤੇ ਭਾਰਤ ਦੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਇਨ੍ਹੀਂ ਦਿਨੀਂ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਕਾਫੀ ਸਮੇਂ ਤੋਂ ਆ ਰਹੀਆਂ ਖਬਰਾਂ ਕਿ ਦੋਹਾਂ ਦਾ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਹੈ ਤੇ ਦੋਹਾਂ ਨੇ ਤਲਾਕ ਲੈਣ ਦਾ ਫੈਸਲਾ ਕਰ ਲਿਆ ਹੈ।

by Bharat Thapa
ਦਸੰਬਰ 22, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਹਾਲਾਂਕਿ ਹੁਣ ਤੱਕ ਇਨ੍ਹਾਂ ਖਬਰਾਂ 'ਤੇ ਸ਼ੋਏਬ ਮਲਿਕ ਦੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ। ਇਸ ਕ੍ਰਿਕਟਰ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ। ਅਜਿਹੇ 'ਚ ਉਹ ਇਸ ਬਾਰੇ ਕਿਸੇ ਨੂੰ ਕੁਝ ਨਹੀਂ ਕਹਿਣਾ ਚਾਹੁੰਦੇ।
ਜਦੋਂ ਸੋਸ਼ਲ ਮੀਡੀਆ 'ਤੇ ਸ਼ੋਏਬ ਔਰ ਪਾਕਿਸਤਾਨੀ ਐਕਟਰਸ ਆਇਸ਼ਾ ਉਮਰ ਦੀ ਤਸਵੀਰ ਵਾਇਰਲ ਹੋਈ। ਦੋਵਾਂ ਨੂੰ ਕਈ ਵਾਰ ਪੂਲ 'ਚ ਇਕ-ਦੂਜੇ ਦੇ ਬਹੁਤ ਕਰੀਬ ਦੇਖਿਆ ਗਿਆ।
ਜਦੋਂ ਤੋਂ ਇਹ ਤਸਵੀਰਾਂ ਸਾਹਮਣੇ ਆਈਆਂ, ਲੋਕ ਕਹਿ ਰਹੇ ਸਨ ਕਿ ਆਇਸ਼ਾ ਉਮਰ ਕਾਰਨ ਹੀ ਸਾਨੀਆ ਤੇ ਸ਼ੋਏਬ ਵਿਚਾਲੇ ਦੂਰੀ ਆਈ ਹੈ। ਉਦੋਂ ਤੋਂ ਆਇਸ਼ਾ ਉਮਰ ਨੂੰ ਕਾਫੀ ਟ੍ਰੋਲ ਕੀਤਾ ਗਿਆ।
ਹੁਣ ਆਇਸ਼ਾ ਉਮਰ ਨੇ ਖੁਦ ਇਨ੍ਹਾਂ ਖਬਰਾਂ ਦੀ ਸੱਚਾਈ ਦੱਸੀ। ਆਇਸ਼ਾ ਨੇ ਸਾਫ਼-ਸਾਫ਼ ਦੱਸਿਆ ਹੈ ਕਿ ਉਸ ਦਾ ਤੇ ਸ਼ੋਏਬ ਦਾ ਕੀ ਰਿਸ਼ਤਾ ਹੈ।
ਆਇਸ਼ਾ ਉਮਰ ਨੇ ਸ਼ੋਏਬ ਨਾਲ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਕਿਹਾ ਕਿ ਸਾਡਾ ਇਹ ਫੋਟੋਸ਼ੂਟ ਬਹੁਤ ਪੁਰਾਣਾ ਹੈ।ਆਇਸ਼ਾ ਉਮਰ ਸਾਫ਼-ਸਾਫ਼ ਕਹਿਣਾ ਚਾਹੁੰਦੀ ਹੈ ਕਿ ਮੈਂ ਕਦੇ ਵੀ ਕਿਸੇ ਸ਼ਾਦੀਸ਼ੁਦਾ ਆਦਮੀ ਨਾਲ ਰਿਸ਼ਤੇ ਬਾਰੇ ਸੋਚ ਵੀ ਨਹੀਂ ਸਕਦੀ।
ਆਪਣੇ ਵਿਆਹ ਦੀ ਯੋਜਨਾ ਬਾਰੇ ਅੱਗੇ ਆਇਸ਼ਾ ਨੇ ਦੱਸਿਆ ਕਿ ਉਹ ਵਿਆਹ ਕਰਨਾ ਚਾਹੁੰਦੀ ਹੈ। ਮਾਂ ਬਣਨਾ ਚਾਹੁੰਦੀ ਹੈ। ਹੁਣ ਉਹ ਆਪਣਾ ਵਿਆਹੁਤਾ ਜੀਵਨ ਸ਼ੁਰੂ ਕਰਨ ਲਈ ਤਿਆਰ ਹੈ।
ਖੈਰ ਆਇਸ਼ਾ ਉਮਰ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਅਤੇ ਸ਼ੋਏਬ ਮਲਿਕ ਦਾ ਅਜਿਹਾ ਰਿਸ਼ਤਾ ਨਹੀਂ, ਜੋ ਵਿਵਾਦਾਂ 'ਚ ਆਉਂਦਾ ਹੋਵੇ। ਹੁਣ ਦੇਖਣਾ ਹੋਵੇਗਾ ਕਿ ਫੈਨਸ ਇਸ 'ਤੇ ਕੀ ਪ੍ਰਤੀਕਿਰਿਆ ਦੇਣਗੇ।
ਹਾਲਾਂਕਿ ਹੁਣ ਤੱਕ ਇਨ੍ਹਾਂ ਖਬਰਾਂ ‘ਤੇ ਸ਼ੋਏਬ ਮਲਿਕ ਦੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ। ਇਸ ਕ੍ਰਿਕਟਰ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ। ਅਜਿਹੇ ‘ਚ ਉਹ ਇਸ ਬਾਰੇ ਕਿਸੇ ਨੂੰ ਕੁਝ ਨਹੀਂ ਕਹਿਣਾ ਚਾਹੁੰਦੇ।
ਜਦੋਂ ਸੋਸ਼ਲ ਮੀਡੀਆ ‘ਤੇ ਸ਼ੋਏਬ ਔਰ ਪਾਕਿਸਤਾਨੀ ਐਕਟਰਸ ਆਇਸ਼ਾ ਉਮਰ ਦੀ ਤਸਵੀਰ ਵਾਇਰਲ ਹੋਈ। ਦੋਵਾਂ ਨੂੰ ਕਈ ਵਾਰ ਪੂਲ ‘ਚ ਇਕ-ਦੂਜੇ ਦੇ ਬਹੁਤ ਕਰੀਬ ਦੇਖਿਆ ਗਿਆ।
ਜਦੋਂ ਤੋਂ ਇਹ ਤਸਵੀਰਾਂ ਸਾਹਮਣੇ ਆਈਆਂ, ਲੋਕ ਕਹਿ ਰਹੇ ਸਨ ਕਿ ਆਇਸ਼ਾ ਉਮਰ ਕਾਰਨ ਹੀ ਸਾਨੀਆ ਤੇ ਸ਼ੋਏਬ ਵਿਚਾਲੇ ਦੂਰੀ ਆਈ ਹੈ। ਉਦੋਂ ਤੋਂ ਆਇਸ਼ਾ ਉਮਰ ਨੂੰ ਕਾਫੀ ਟ੍ਰੋਲ ਕੀਤਾ ਗਿਆ।
ਹੁਣ ਆਇਸ਼ਾ ਉਮਰ ਨੇ ਖੁਦ ਇਨ੍ਹਾਂ ਖਬਰਾਂ ਦੀ ਸੱਚਾਈ ਦੱਸੀ। ਆਇਸ਼ਾ ਨੇ ਸਾਫ਼-ਸਾਫ਼ ਦੱਸਿਆ ਹੈ ਕਿ ਉਸ ਦਾ ਤੇ ਸ਼ੋਏਬ ਦਾ ਕੀ ਰਿਸ਼ਤਾ ਹੈ।
ਆਇਸ਼ਾ ਉਮਰ ਨੇ ਸ਼ੋਏਬ ਨਾਲ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਕਿਹਾ ਕਿ ਸਾਡਾ ਇਹ ਫੋਟੋਸ਼ੂਟ ਬਹੁਤ ਪੁਰਾਣਾ ਹੈ।ਆਇਸ਼ਾ ਉਮਰ ਸਾਫ਼-ਸਾਫ਼ ਕਹਿਣਾ ਚਾਹੁੰਦੀ ਹੈ ਕਿ ਮੈਂ ਕਦੇ ਵੀ ਕਿਸੇ ਸ਼ਾਦੀਸ਼ੁਦਾ ਆਦਮੀ ਨਾਲ ਰਿਸ਼ਤੇ ਬਾਰੇ ਸੋਚ ਵੀ ਨਹੀਂ ਸਕਦੀ।
ਆਪਣੇ ਵਿਆਹ ਦੀ ਯੋਜਨਾ ਬਾਰੇ ਅੱਗੇ ਆਇਸ਼ਾ ਨੇ ਦੱਸਿਆ ਕਿ ਉਹ ਵਿਆਹ ਕਰਨਾ ਚਾਹੁੰਦੀ ਹੈ। ਮਾਂ ਬਣਨਾ ਚਾਹੁੰਦੀ ਹੈ। ਹੁਣ ਉਹ ਆਪਣਾ ਵਿਆਹੁਤਾ ਜੀਵਨ ਸ਼ੁਰੂ ਕਰਨ ਲਈ ਤਿਆਰ ਹੈ।
ਖੈਰ ਆਇਸ਼ਾ ਉਮਰ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਅਤੇ ਸ਼ੋਏਬ ਮਲਿਕ ਦਾ ਅਜਿਹਾ ਰਿਸ਼ਤਾ ਨਹੀਂ, ਜੋ ਵਿਵਾਦਾਂ ‘ਚ ਆਉਂਦਾ ਹੋਵੇ। ਹੁਣ ਦੇਖਣਾ ਹੋਵੇਗਾ ਕਿ ਫੈਨਸ ਇਸ ‘ਤੇ ਕੀ ਪ੍ਰਤੀਕਿਰਿਆ ਦੇਣਗੇ।
Tags: actresssAyesha Omarlatest newsPakistanipro punjab tvpunjabi newsshoaib malik
Share359Tweet225Share90

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.