ਸੋਮਵਾਰ, ਨਵੰਬਰ 3, 2025 07:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Sania Mrza ਨਾਲ ਤਲਾਕ ਦੀਆਂ ਖ਼ਬਰਾਂ ਵਿਚਾਲੇ ਪਾਕਿਸਤਾਨੀ ਕ੍ਰਿਕਟਰ Shoaib Malik ਨੇ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ ਨਾਲ ਕਰਾਇਆ ਦੂਜਾ ਵਿਆਹ

ਪਾਕਿਸਤਾਨੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ੋਏਬ ਮਲਿਕ ਨੇ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰਵਾ ਲਿਆ ਹੈ। ਸ਼ੋਏਬ ਮਲਿਕ ਨੇ ਸਨਾ ਜਾਵੇਦ ਨਾਲ ਆਪਣੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੋਂ ਸ਼ੋਏਬ ਮਲਿਕ ਅਤੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਦੇ ਵੱਖ ਹੋਣ ਦੀਆਂ ਅਟਕਲਾਂ ਚੱਲ ਰਹੀਆਂ ਸਨ।

by Gurjeet Kaur
ਜਨਵਰੀ 20, 2024
in ਕ੍ਰਿਕਟ, ਖੇਡ, ਵਿਦੇਸ਼
0

Shoaib Malik Marriage: ਪਾਕਿਸਤਾਨੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ੋਏਬ ਮਲਿਕ ਨੇ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰਵਾ ਲਿਆ ਹੈ। ਸ਼ੋਏਬ ਮਲਿਕ ਨੇ ਸਨਾ ਜਾਵੇਦ ਨਾਲ ਆਪਣੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੋਂ ਸ਼ੋਏਬ ਮਲਿਕ ਅਤੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਦੇ ਵੱਖ ਹੋਣ ਦੀਆਂ ਅਟਕਲਾਂ ਚੱਲ ਰਹੀਆਂ ਸਨ।

ਸਨਾ ਦਾ ਪਹਿਲਾਂ ਵੀ ਤਲਾਕ ਹੋ ਚੁੱਕਾ ਹੈ
ਮੀਡੀਆ ਰਿਪੋਰਟਾਂ ਮੁਤਾਬਕ ਸ਼ੋਏਬ ਮਲਿਕ ਅਤੇ ਸਨਾ ਜਾਵੇਦ ਦਾ ਵਿਆਹ ਇੱਕ ਸਮਾਰੋਹ ਵਿੱਚ ਹੋਇਆ। ਸਨਾ ਜਾਵੇਦ (28) ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਹੈ। ਸਨਾ ਜਾਵੇਦ ਦਾ ਵੀ ਇਹ ਦੂਜਾ ਵਿਆਹ ਹੈ। ਸਨਾ ਨੇ ਇਸ ਤੋਂ ਪਹਿਲਾਂ ਸਾਲ 2020 ‘ਚ ਉਮੈਰ ਜਸਵਾਲ ਨਾਲ ਵਿਆਹ ਕੀਤਾ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਖਬਰਾਂ ਆਉਣ ਲੱਗੀਆਂ ਕਿ ਦੋਹਾਂ ਵਿਚਕਾਰ ਸਭ ਕੁਝ ਠੀਕ ਨਹੀਂ ਚੱਲ ਰਿਹਾ।

 

View this post on Instagram

 

A post shared by Shoaib Malik (@realshoaibmalik)


 

ਮੀਡੀਆ ਰਿਪੋਰਟਾਂ ਮੁਤਾਬਕ ਕੁਝ ਸਮੇਂ ਬਾਅਦ ਦੋਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ-ਦੂਜੇ ਦੀਆਂ ਤਸਵੀਰਾਂ ਵੀ ਹਟਾ ਦਿੱਤੀਆਂ ਸਨ। ਇਸ ਤੋਂ ਬਾਅਦ ਇਕ ਵਾਰ ਫਿਰ ਖਬਰ ਸਾਹਮਣੇ ਆਈ ਕਿ ਦੋਹਾਂ ਨੇ ਇਕ-ਦੂਜੇ ਨੂੰ ਤਲਾਕ ਦੇ ਦਿੱਤਾ ਹੈ।

 

 

Tags: sana javedSania Mirzashoaib malikShoaib Malik MarriageShoaib Malik Sana javed
Share254Tweet159Share63

Related Posts

ਟਰੰਪ ਸਰਕਾਰ ਦੀ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਕੀਤੀ ਜ਼ਰੂਰੀ

ਨਵੰਬਰ 3, 2025

BCCI ਨੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਟੀਮ ਲਈ ਕੀਤਾ ਵੱਡਾ ਐਲਾਨ

ਨਵੰਬਰ 3, 2025

ਸ਼੍ਰੇਅਸ ਅਈਅਰ ਦੀ ਸਿਹਤ ਬਾਰੇ BCCI ਨੇ ਦਿੱਤਾ ਵੱਡਾ ਅਪਡੇਟ, ਭਾਰਤ ਵਾਪਸ ਆਉਣ ‘ਚ ਲੱਗ ਸਕਦਾ ਹੈ ਕੁਝ ਸਮਾਂ

ਨਵੰਬਰ 1, 2025

ਅਮਰੀਕਾ ਵਿੱਚ ਭਾਰਤੀ ਮੂਲ ਦੇ CEO ‘ਤੇ 4200 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼, ਕੀ ਹੈ ਪੂਰਾ ਮਾਮਲਾ?

ਨਵੰਬਰ 1, 2025

IND vs AUS: ਦੂਜੇ T20 ‘ਚ ਭਾਰਤ ਨੂੰ ਮਿਲੀ ਹਾਰ, ਆਸਟ੍ਰੇਲੀਆ ਨੇ 4 ਵਿਕਟਾਂ ਨਾਲ ਜਿੱਤ ਕੀਤੀ ਪ੍ਰਾਪਤ

ਅਕਤੂਬਰ 31, 2025

ਅਮਰੀਕਾ ਨੇ ਦਿੱਤਾ ਇੱਕ ਹੋਰ ਝਟਕਾ, ਪ੍ਰਵਾਸੀਆਂ ਲਈ ਵਰਕ ਪਰਮਿਟ ਸੰਬੰਧੀ ਨਿਯਮਾਂ ‘ਚ ਹੋਇਆ ਵੱਡਾ ਬਦਲਾਅ

ਅਕਤੂਬਰ 30, 2025
Load More

Recent News

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਹਿਮਾਚਲ ‘ਚ ਦੋ ਦਿਨ ਮੀਂਹ ਅਤੇ ਬਰਫਬਾਰੀ ਦਾ ਅਲਰਟ: ਪਹਾੜਾਂ ‘ਚ ਵਧੇਗੀ ਠੰਢ

ਨਵੰਬਰ 3, 2025

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.