ਸ਼ਨੀਵਾਰ, ਜੁਲਾਈ 25, 2026 10:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਾਕਿਸਤਾਨੀ ਡਰੋਨ ਮੁੜ ਅੰਮ੍ਰਿਤਸਰ ‘ਚ ਦਾਖ਼ਲ: ਦੇਰ ਰਾਤ BSF ਨੇ ਗੋਲੀਬਾਰੀ ਕਰ ਸੁੱਟਿਆ , 21 ਕਰੋੜ ਦੀ ਹੈਰੋਇਨ ਬਰਾਮਦ

by Gurjeet Kaur
ਜੂਨ 5, 2023
in ਪੰਜਾਬ
0

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ ‘ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਡਰੋਨ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾਂਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ ਦੇ ਜਵਾਨਾਂ ਨੂੰ ਅੰਮ੍ਰਿਤਸਰ ਦੇ ਅਟਾਰੀ ਅੰਤਰਰਾਸ਼ਟਰੀ ਸਰਹੱਦ ਅਧੀਨ ਪੈਂਦੇ ਪਿੰਡ ਰਤਨਾਖੁਰਦ ਨੇੜੇ ਇਹ ਸਫਲਤਾ ਮਿਲੀ ਹੈ। ਬੀਐਸਐਫ ਦੇ ਜਵਾਨ ਗਸ਼ਤ ’ਤੇ ਸਨ। ਰਾਤ 9.45 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਘੁਸਪੈਠੀਏ ਡਰੋਨ ਦੇ ਟੁਕੜਿਆਂ ਵਿੱਚ ਮਿਲਿਆ
ਬੀਐਸਐਫ ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਅਟਾਰੀ ਦੇ ਖੇਤਾਂ ਵਿੱਚੋਂ ਡਰੋਨ ਮਿਲਿਆ। ਡਰੋਨ ਦੇ ਟੁਕੜੇ ਹੋ ਗਏ ਸਨ। ਨੇੜਿਓਂ ਇੱਕ ਪੀਲੇ ਰੰਗ ਦਾ ਬੈਗ ਵੀ ਮਿਲਿਆ ਹੈ, ਜਿਸ ਨੂੰ ਡਰੋਨ ਦੇ ਨਾਲ ਭਾਰਤੀ ਸਰਹੱਦ ਵੱਲ ਭੇਜਿਆ ਗਿਆ ਸੀ। ਦੇ ਜਵਾਨਾਂ ਨੇ ਬੈਗ ਨੂੰ ਕਬਜ਼ੇ ‘ਚ ਲੈ ਕੇ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਸੀ। ਜਿਸ ਦਾ ਕੁੱਲ ਵਜ਼ਨ 3.2 ਕਿਲੋ ਸੀ। ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਮਹੀਨੇ ਦੀ ਪਹਿਲੀ ਡਰੋਨ ਅਤੇ ਤੀਜੀ ਖੇਪ

ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਸ ਮਹੀਨੇ ਦਾ ਇਹ ਪਹਿਲਾ ਡਰੋਨ ਹੈ, ਜਿਸ ਨੂੰ ਜਵਾਨਾਂ ਨੇ ਡੇਗਿਆ ਹੈ। ਜਦੋਂਕਿ ਪਹਿਲਾਂ ਵੀ ਦੋ ਖੇਪਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ।

3 ਜੂਨ ਨੂੰ ਜਵਾਨਾਂ ਨੇ ਪਿੰਡ ਰਾਏ ਤੋਂ 5.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ। ਇਹ ਵੀ ਡਰੋਨ ਤੋਂ ਹੀ ਸੁੱਟਿਆ ਗਿਆ ਸੀ।

2 ਜੂਨ ਨੂੰ ਫਾਜ਼ਿਲਕਾ ਦੇ ਪਿੰਡ ਚੱਖੇਵਾ ਤੋਂ ਜਵਾਨਾਂ ਨੇ 2.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BSF Amritsar AttariDrone Movement Punjab BorderHeroin SmugglingIndia Pakistan Cross Borderpro punjab tv
Share204Tweet128Share51

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.