ਸ਼ਨੀਵਾਰ, ਮਈ 16, 2026 05:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਪਾਕਿ ਘੁਸਪੈਠੀਆ ਢੇਰ, ਸੁਤੰਤਰਤਾ ਦਿਵਸ ਤੋਂ ਪਹਿਲਾਂ ਪਠਾਨਕੋਟ ‘ਚ ਬਾਰਡਰ ‘ਤੇ ਕਾਰਵਾਈ

by Gurjeet Kaur
ਅਗਸਤ 14, 2023
in ਪੰਜਾਬ
0

ਪੰਜਾਬ ਵਿੱਚ ਐਤਵਾਰ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ ਗਈ। ਬੀਐਸਐਫ ਜਵਾਨਾਂ ਨੇ ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਮਾਰ ਦਿੱਤਾ। ਕਰੀਬ 14 ਰਾਊਂਡ ਫਾਇਰਿੰਗ ਹੋਈ। ਵਿਅਕਤੀ ਦੀ ਗੋਲੀਆਂ ਨਾਲ ਵਿੰਨ੍ਹੀ ਲਾਸ਼ ਝਾੜੀਆਂ ਵਿੱਚੋਂ ਮਿਲੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸੁਤੰਤਰਤਾ ਦਿਵਸ ਤੋਂ ਠੀਕ ਪਹਿਲਾਂ ਪਠਾਨਕੋਟ ‘ਚ ਭਾਰਤ-ਪਾਕਿ ਸਰਹੱਦ ‘ਤੇ ਕਮਲਜੀਤ ਪੋਸਟ ‘ਤੇ ਬੀਤੀ ਰਾਤ ਫਾਇਰਿੰਗ ਹੋਰ,ਜਿਸ ‘ਚ ਪਾਕਿਸਤਾਨ ਵਲੋਂ ਭਾਰਤ ਦੀ ਸਰਹੱਦ ‘ਚ ਘੁਸਪੈਠ ਕਰ ਰਹੇ ਘੁਸਪੈਠੀਏ ਮਾਰ ਦਿੱਤਾ ਹਿਆ।ਹਾਲਾਂਕਿ ਇਸ ‘ਚ ਅਝੇ ਤੱਕ ਮਾਮਲੇ ਦੀ ਵਧੇਰੇ ਪੁਸ਼ਟੀ ਨਹੀਂ ਹੋਈ, ਪਰ ਸੂਤਰਾਂ ਦੀ ਮੰਨੀਏ ਤਾਂ ਬਾਰਡਰ ‘ਤੇ ਕਾਫੀ ਹਲਚਲ ਦਿਖਾਈ ਦੇ ਰਹੀ ਹੈ।ਇਲਾਕੇ ਦਾ ਚੱਪਾ-ਚੱਪਾ ਖੰਗਾਲਿਆ ਜਾ ਰਿਹਾ ਹੈ।ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਤੇ ਬੀਐਸਐਫ ਦੀਆਂ ਟੁਕੜੀਆਂ ਕਾਫੀ ਅਲਰਟ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Border PathankotIndependence Day 2023Killed Pak IntruderNear India Pakistanpro punjab tvPunjab BSFpunjabi news
Share207Tweet130Share52

Related Posts

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਈ 15, 2026

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਮਈ 15, 2026

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026
Load More

Recent News

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

UAE ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਨੇ ਕੀਤਾ ਸਵਾਗਤ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

NEET ਪੇਪਰ ਲੀਕ ਤੋਂ ਬਾਅਦ ਸਿੱਖਿਆ ਮੰਤਰੀ ਨੇ ਵੱਡਾ ਐਲਾਨ, ਕਿਹਾ. . .

ਮਈ 15, 2026

ਦੁੱਧ ਅਤੇ ਸੀਐਨਜੀ ਮਗਰੋਂ ਹੁਣ ਪੈਟਰੋਲ ਅਤੇ ਡੀਜ਼ਲ ਵੀ ਹੋਇਆ ਮਹਿੰਗਾ

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.