ਬੁੱਧਵਾਰ, ਅਗਸਤ 5, 2026 04:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ, ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ

by Gurjeet Kaur
ਜੂਨ 10, 2024
in ਪੰਜਾਬ
0

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ।

ਉਨ੍ਹਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।

ਰਾਜ ਵਿੱਚ ਪੰਚਾਇਤਾਂ ਦਾ ਕਾਰਜਕਾਲ ਇਸ ਸਾਲ ਦਸੰਬਰ ਦੇ ਅੰਤ ਵਿੱਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਚਾਇਤਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕੀਤਾ ਗਿਆ ਪਰ ਇਸੇ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ ਸਨ। ਜਿਸ ਕਾਰਨ ਚੋਣਾਂ ਕਰਵਾਉਣ ਦਾ ਖਤਰਾ ਨਹੀਂ ਉਠਾਇਆ ਗਿਆ। ਪਰ ਹੁਣ ਚੋਣਾਂ ਹੋ ਗਈਆਂ ਹਨ। ਅਜਿਹੇ ‘ਚ ਸਰਕਾਰ ਨੇ ਇਸ ਦਿਸ਼ਾ ‘ਚ ਕਾਰਵਾਈ ਕੀਤੀ ਹੈ।

ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਪੂਰਾ ਹੋਇਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ। ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ।

Tags: electionMunicipal Corporationpanchayatpro punjab tvpunjabtart preparations issued
Share244Tweet152Share61

Related Posts

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.