ਸ਼ੁੱਕਰਵਾਰ, ਮਈ 15, 2026 12:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਇਨ੍ਹਾਂ ਪਿੰਡਾਂ ‘ਚ ਭਲਕੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਲਿਸਟ ਹੋਈ ਜਾਰੀ

by Gurjeet Kaur
ਅਕਤੂਬਰ 14, 2024
in ਪੰਜਾਬ
0

15 ਅਕਤੂਬਰ ਨੂੰ ਪੰਜਾਬ ਭਰ ‘ਚ ਪੰਚਾਇਤੀ ਚੋਣਾਂ ਜਾ ਰਹੀਆਂ ਹਨ।ਪੰਚਾਇਤੀ ਚੋਣਾਂ ਨੂੰ ਲੇ ਕੇ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਮੌਜੂਦਾ ਪੰਚਾਇਤੀ ਚੋਣਾਂ ਦੌਰਾਨ ਜਲੰਧਰ ਦੇ ਵੱਖ ਵੱਖ ਪਿੰਡਾਂ ‘ਚ ਜਿੱਥੇ ਸਰਪੰਚਾਂ ਅਤੇ ਪੰਚਾਂ ਦੀ ਚੋਣ ਵਾਸਤੇ ਲਗਾਤਾਰ ਜੱਦੋ ਜ਼ਹਿਦ ਚੱਲ ਰਹੀ ਹੈ, ਉਥੇ ਹੀ ਜਲੰਧਰ ਦੇ ਸ਼ਾਹਕੋਟ ਵਿਖੇ ਕੋਈ ਅਜਿਹੇ ਪਿੰਡ ਵੀ ਹਨ, ਜਿਨ੍ਹਾਂ ‘ਚ 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ‘ਚ ਵੋਟਾਂ ਨਹੀਂ ਪੈਣਗੀਆਂ।

 

 

ਸ਼ਾਹਕੋਟ ਦੇ ਕਈ ਪਿੰਡਾਂ ਨੇ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦੇ ਹੋਏ ਸਰਬਸੰਮਤੀ ਨਾਲ ਸਰਪੰਚ ਅਤੇ ਪੰਚਾਂ ਦੀ ਚੋਣ ਕੀਤੀ ਹੈ, ਜਿਸ ਕਰਕੇ ਸ਼ਾਹਕੋਟ ਦੇ ਕਈ ਪਿੰਡਾਂ ‘ਚ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ।ਇਨ੍ਹਾਂ ਪਿੰਡਾਂ ‘ਚ ਪੂਨੀਆਂ, ਲਸੂੜੀ, ਸੰਗਤਪੁਰ, ਧਰਮੀਵਾਲ, ਰਾਮਪੁਰ ਆਦਿ ਸ਼ਾਮਿਲ ਹਨ।ਹੇਠਾਂ ਦਿੱਤੀ ਗਈ ਲਿਸਟ ‘ਚ ਦੇਖ ਸਕਦੇ ਹੋ ਕਿ ਸ਼ਾਹਕੋਟ ਦੇ ਕਿਹੜੇ ਪਿੰਡਾਂ ‘ਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ।

Tags: LatestNewspanchayat electionpro punjab tvvillages of shahkot
Share816Tweet510Share204

Related Posts

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਈ 15, 2026

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਮਈ 15, 2026

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, 100 ਫੀਸਦੀ ਰਿਹਾ ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026
Load More

Recent News

NEET ਪ੍ਰੀਖਿਆ ਨੂੰ ਲੈਕੇ ਨਵੀਂ ਅਪਡੇਟ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ, ਨਵੀਆਂ ਤਰੀਕਾਂ ਦਾ ਐਲਾਨ

ਮਈ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਈ 15, 2026

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਮਈ 15, 2026

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.