ਐਤਵਾਰ, ਅਪ੍ਰੈਲ 19, 2026 07:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦਾ ਜੇਈ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

by Bharat Thapa
ਨਵੰਬਰ 16, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੇ.ਈ. ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ 50, 000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Tags: CMBhagwantMannLatestNewspropunjabtvpunjabappgovernment
Share231Tweet145Share58

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.