ਮੰਗਲਵਾਰ, ਅਕਤੂਬਰ 7, 2025 04:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਗਾ ਕੁਈਨ ਕੰਗਨਾ ਰਣੌਤ ਨੇ ਪੰਜਾਬੀ ਗਾਇਕ ਸ਼ੁੱਭ ਦੇ ਗੀਤ ਦੀ ਪਾਈ ਸਟੋਰੀ, ਵੇਖੋ ਕਿਹੜੇ ਗੀਤ ‘ਤੇ ਕੀ ਕਿਹਾ..:ਵੀਡੀਓ

by Gurjeet Kaur
ਮਾਰਚ 7, 2024
in ਪੰਜਾਬ
0

ਪੰਗਾ ਕੁਈਨ ਕੰਗਨਾ ਰਣੌਤ ਆਏ ਦਿਨ ਕਿਸੇ ਨਾ ਕਿਸੇ ਵਿਵਾਦ ‘ਚ ਫਸੀ ਰਹਿੰਦੀ ਹੈ।ਕੰਗਨਾ ਰਣੌਤ ਬਾਲੀਵੁੱਡ ਦੀ ਇੱਕ ਬੇਬਾਕ ਐਕਟਰਸ ਹੈ ਜੋ ਹਰ ਇੱਕ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕਰਦੀ ਹੈ।ਆਏ ਦਿਨ ਉਸ ਦਾ ਕਿਸੇ ਨਾ ਕਿਸੇ ਨਾਲ ਪੰਗਾ ਵੀ ਪਿਆ ਹੀ ਰਹਿੰਦਾ ਹੈ।ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨਾਲ ਕਿਸਾਨੀ ਅੰਦੋਲਨ ਵੇਲੇ ਉਸਦਾ ਕਾਫੀ ਵਿਵਾਦ ਚੱਲਿਆ ਉਸ ਤੋਂ ਬਾਅਦ ਹੁਣ ਹੜ੍ਹਾਂ ਵੇਲੇ ਗਾਇਕ ਸ਼ੁੱਭ ਨਾਲ ਕਾਫੀ ਕੰਟਰੋਵਰਸੀ ਰਹੀ।


ਪਰ ਇਸ ਸਭ ਵਿਚਾਲੇ ਕੰਗਨਾ ਰਣੌਤ ਨੇ ਆਪਣੇ ਭਤੀਜੇ ਦੀ ਫੋਟੋ ਪਾ ਉਸ ‘ਤੇ ਸ਼ੁੱਭ ਦਾ ਗਾਣਾ ਲਗਾਇਆ ਹੈ।ਦੱਸ ਦੇਈਏ ਕਿ ਕੰਗਨਾ ਰਣੌਤ ਨੇ ਆਪਣੇ ਭਤੀਜੇ ਦੀ ਇੰਸਟਾਗ੍ਰਾਮ ਅਕਾਉਂਟ ‘ਤੇ ਫੋਟੋ ਸਾਂਝੀ ਕਰਕੇ ਕਰਕੇ ਸ਼ੁੱਭ ਦਾ ਗਾਣਾ ‘ਕਰ ਚੈੱਕ ਨੀਂ ਲਾਇਆ’ ।ਜਿਸ ਨੂੰ ਉਨ੍ਹਾਂ ਦੇ ਫੈਨਜ਼ ਵਲੋਂ ਕਾਫੀ ਵਾਰ ਦੇਖਿਆ ਜਾ ਚੁੱਕਿਆ ਹੈ ਤੇ ਲੋਕ ਇਸ ਨੂੰ ਪਸੰਦ ਕਰ ਰਹੇਹਨ।ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਕੰਗਨਾ ਰਣੌਤ ਦੇ ਭਰਾ ਦੇ ਘਰ ਬੇਟਾ ਦਾ ਜਨਮ ਹੋਇਆ ਸੀ।

Tags: Bollywood actress Kangana ranautKangana Ranautlatest newspro punjab tvpunjab singer shubh
Share420Tweet262Share105

Related Posts

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਪੰਜਾਬ ਸਰਕਾਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਅਤੇ ਵਿੱਦਿਅਕ ਅਦਾਰੇ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.