ਵੀਰਵਾਰ, ਜੂਨ 12, 2025 09:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

Panjab University ‘ਚ ਨੌਕਰੀਆਂ ‘ਚ ਆਈ ਨੌਕਰੀਆਂ ਹੀ ਨੌਕਰੀਆਂ, ਇਨ੍ਹਾਂ ਅਸਾਮੀਆਂ ‘ਤੇ ਹੋਵੇਗੀ ਭਰਤੀ, ਜਾਣੋ ਆਖਰੀ ਤਾਰੀਕ ਅਤੇ ਹੋਰ ਜਾਣਕਾਰੀ

Panjab University Recruitment: ਪੰਜਾਬ ਯੂਨੀਵਰਸਿਟੀ ਨੇ ਵੱਖ-ਵੱਖ ਵਿਭਾਗਾਂ 'ਚ ਵੱਖ-ਵੱਖ ਅਹੁਦਿਆਂ ਲਈ ਭਰਤੀ ਕੀਤੀ ਜਾਣੀ ਹੈ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ 'ਤੇ ਕੰਮ ਕਰਨਾ ਚਾਹੁੰਦੇ ਹਨ, ਉਹ ਅਪਲਾਈ ਕਰ ਸਕਦੇ ਹਨ।

by ਮਨਵੀਰ ਰੰਧਾਵਾ
ਦਸੰਬਰ 27, 2022
in ਨੌਕਰੀ
0

Panjab University Recruitment 2023: ਯੂਨੀਵਰਸਿਟੀ ‘ਚ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਇੱਕ ਖੁਸ਼ਖਬਰੀ ਹੈ। ਪੰਜਾਬ ਯੂਨੀਵਰਸਿਟੀ ਨੇ ਐਸੋਸੀਏਟ ਪ੍ਰੋਫੈਸਰ ਅਤੇ ਅਸਿਸਟੈਂਟ ਪ੍ਰੋਫੈਸਰ ਦੇ ਅਹੁਦਿਆਂ ਲਈ ਭਰਤੀ ਦਾ ਐਲਾਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਦੀਆਂ ਇਨ੍ਹਾਂ ਅਸਾਮੀਆਂ ‘ਤੇ ਕੰਮ ਕਰਨ ਦੇ ਚਾਹਵਾਨ ਯੋਗ ਉਮੀਦਵਾਰ ਇਸ ਵਿੱਚ ਅਪਲਾਈ ਕਰ ਸਕਦੇ ਹਨ।

ਯੂਨੀਵਰਸਿਟੀ ਨੇ ਕੀਤਾ ਕਿੰਨੀਆਂ ਅਸਾਮੀਆਂ ਦਾ ਐਲਾਨ?

ਇਸ ਭਰਤੀ ਮੁਹਿੰਮ ਰਾਹੀਂ ਪੰਜਾਬ ਯੂਨੀਵਰਸਿਟੀ ਨੇ ਕੁੱਲ 53 ਅਸਾਮੀਆਂ ਜਾਰੀ ਕੀਤੀਆਂ ਹਨ। ਇਨ੍ਹਾਂ ਵਿੱਚੋਂ 39 ਅਸਿਸਟੈਂਟ ਪ੍ਰੋਫੈਸਰ ਅਤੇ 14 ਅਸਾਮੀਆਂ ਐਸੋਸੀਏਟ ਪ੍ਰੋਫੈਸਰ ਦੀਆਂ ਹਨ। ਇਹ ਭਰਤੀਆਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਕੇਂਦਰਾਂ ਆਦਿ ਲਈ ਹਨ।

ਜਾਣੋ ਕੀ ਹੈ ਆਖਰੀ ਮਿਤੀ

ਪੰਜਾਬ ਯੂਨੀਵਰਸਿਟੀ ਵੱਲੋਂ ਕੱਢੀਆਂ ਗਈਆਂ ਇਨ੍ਹਾਂ ਫੈਕਲਟੀ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 13 ਜਨਵਰੀ, 2023 ਰੱਖੀ ਗਈ ਹੈ। ਜਦੋਂ ਕਿ ਅਪਲਾਈ ਕਰਨ ਤੋਂ ਬਾਅਦ ਬਿਨੈ ਪੱਤਰ ਦੀ ਹਾਰਡ ਕਾਪੀ ਯੂਨੀਵਰਸਿਟੀ ਦੇ ਪਤੇ ‘ਤੇ ਭੇਜਣੀ ਹੋਵੇਗੀ, ਜਿਸ ਲਈ ਆਖਰੀ ਮਿਤੀ 20 ਜਨਵਰੀ, 2023 ਨਿਰਧਾਰਿਤ ਕੀਤੀ ਗਈ ਹੈ। ਉਮੀਦਵਾਰ ਵਧੇਰੇ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹਨ।

ਜਾਣੋ ਅਪਲਾਈ ਕਰਨ ਦੀ ਯੋਗਤਾ

ਯੂਨੀਵਰਸਿਟੀ ਵੱਲੋਂ ਕੱਢੀਆਂ ਗਈਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਕੋਲ ਸਬੰਧਤ ਵਿਸ਼ੇ ਵਿੱਚ ਘੱਟੋ-ਘੱਟ 55 ਫੀਸਦੀ ਅੰਕਾਂ ਨਾਲ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਬੰਧਤ ਵਿਸ਼ੇ ਵਿੱਚ ਪੀਐਚਡੀ ਜਾਂ ਮੁਹਾਰਤ ਵਾਲੇ ਉਮੀਦਵਾਰ ਵੀ ਅਪਲਾਈ ਕਰਨ ਦੇ ਯੋਗ ਹਨ।

ਇੰਨੀ ਹੋਵੇਗੀ ਤਨਖਾਹ

ਜੇਕਰ ਉਮੀਦਵਾਰ ਚੁਣਿਆ ਜਾਂਦਾ ਹੈ, ਤਾਂ ਉਸਨੂੰ ਪੋਸਟ ਦੇ ਹਿਸਾਬ ਨਾਲ 40,000 ਰੁਪਏ ਤੋਂ 70,000 ਰੁਪਏ ਪ੍ਰਤੀ ਮਹੀਨਾ ਤੱਕ ਦੀ ਤਨਖਾਹ ਮਿਲ ਸਕਦੀ ਹੈ।

ਇੱਥੇ ਅਰਜ਼ੀ ਭੇਜੋ

ਔਨਲਾਈਨ ਅਪਲਾਈ ਕਰਨ ਤੋਂ ਬਾਅਦ, ਉਮੀਦਵਾਰ ਨੂੰ ਹੇਠਾਂ ਦਿੱਤੇ ਪਤੇ ‘ਤੇ ਬਿਨੈ-ਪੱਤਰ ਭੇਜਣਾ ਚਾਹੀਦਾ ਹੈ – ਡਿਪਟੀ ਰਜਿਸਟਰਾਰ (ਐਸਟੀ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ। ਵਧੇਰੇ ਵੇਰਵਿਆਂ ਲਈ ਉਮੀਦਵਾਰ ਪੰਜਾਬ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ is-puchd.ac.in ‘ਤੇ ਜਾ ਸਕਦੇ ਹਨ।

ਵਿਸਤ੍ਰਿਤ ਇਸ਼ਤਿਹਾਰ: ਇੱਥੇ ਕਲਿੱਕ ਕਰੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Assistant Professor vacanciesAssociate ProfessorJobs AlertPanjab University RecruitmentPanjab University Recruitment 2022pro punjab tvPU Jobs 2023punjabi news
Share207Tweet129Share52

Related Posts

ਨੌਕਰੀ ਦੇ ਚਾਹਵਾਨਾਂ ਲਈ ਅਹਿਮ ਖਬਰ, ਇਸ ਬੈਂਕ ‘ਚ 10ਵੀਂ ਪਾਸ ਲਈ ਨਿਕਲੀ ਭਰਤੀ, ਅੱਜ ਹੀ ਕਰੋ ਅਪਲਾਈ

ਮਈ 22, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

CM ਮਾਨ ਵੱਲੋਂ ਨੌਜਵਾਨਾਂ ਨੂੰ ਵੰਡੇ ਗਏ ਨਿਯੁਕਤੀ ਪੱਤਰ, ਹੁਣ ਤੱਕ 50892 ਲੋਕਾਂ ਨੂੰ ਮਿਲੀ ਨੌਕਰੀ

ਫਰਵਰੀ 19, 2025

Punjab Government Job Update: ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨਾਂ ਲਈ ਵੱਡੀ ਅਪਡੇਟ, ਸਰਕਾਰ ਨੇ ਸ਼ੁਰੂ ਕੀਤੀਆਂ ਨਵੀਆਂ ਭਰਤੀਆਂ, ਜਾਣੋ ਕਦੋਂ ਤੋਂ ਕਰ ਸਕਦੇ ਹਾਂ ਅਪਲਾਈ

ਫਰਵਰੀ 13, 2025

ਬਿਨਾਂ ਲਿਖਤੀ ਪ੍ਰੀਖਿਆ ਦੇ ED ਵਿੱਚ ਨੌਕਰੀ ਪ੍ਰਾਪਤ ਕਰਨ ਦਾ ਮੌਕਾ, ਬਸ ਪੂਰੀਆਂ ਕਰਨੀਆਂ ਹੋਣਗੀਆਂ ਇਹ ਸ਼ਰਤਾਂ

ਫਰਵਰੀ 10, 2025
Load More

Recent News

ਮੈਡੀਕਲ ਹਾਸਟਲ ‘ਚ ਬੈਠੇ ਵਿਦਿਆਰਥੀ ਖਾ ਰਹੇ ਸੀ ਖਾਣਾ, ਅਚਾਨਕ ਆਈ ਧਮਾਕੇ ਦੀ ਆਵਾਜ਼

ਜੂਨ 12, 2025

ਇੰਸਟਾਗ੍ਰਾਮ ਸਟਾਰ ਕਮਲ ਕੌਰ ਕਤਲ ਮਾਮਲੇ ‘ਚ ਆਈ ਵੱਡੀ ਅਪਡੇਟ

ਜੂਨ 12, 2025

ਅਹਿਮਦਾਬਾਦ ‘ਚ ਕ੍ਰੈਸ਼ ਹੋਣ ਵਾਲੀ AIR INDIA ਫਲਾਈਟ ‘ਚ ਗੁਜਰਾਤੀ ਲੀਡਰ ਵੀ ਸੀ ਸਵਾਰ

ਜੂਨ 12, 2025

ਗੁਜਰਾਤ ਦੇ ਅਹਿਮਦਾਬਾਦ AIRPORT ‘ਤੇ ਹੋਇਆ ਵੱਡਾ ਹਾਦਸਾ, AIR INDIA ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਜੂਨ 12, 2025

AC ਤਾਪਮਾਨ ਦੇ ਨਿਯਮਾਂ ਨਾਲ ਹੋਵੇਗਾ ਫਾਇਦਾ ਜਾਂ ਨੁਕਸਾਨ, ਮਾਹਿਰਾਂ ਨੇ ਕਹੀ ਇਹ ਗੱਲ

ਜੂਨ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.