ਸ਼ੁੱਕਰਵਾਰ, ਜੂਨ 12, 2026 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵੀਂ ਖੇਡ ਨੀਤੀ ‘ਚ ਪੈਰਾ ਖਿਡਾਰੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ: ਮੀਤ ਹੇਅਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੈਰਾਲੰਪਿਕ ਮੈਡਲਿਸਟ ਤੇ ਭਾਰਤੀ ਪੈਰਾ ਪਾਵਰਲਿਫਟਿੰਗ ਕੋਚ ਰਾਜਿੰਦਰ ਸਿੰਘ ਰਹੇਲੂ ਅਤੇ

by Bharat Thapa
ਜਨਵਰੀ 9, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ।

ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੈਰਾਲੰਪਿਕ ਮੈਡਲਿਸਟ ਤੇ ਭਾਰਤੀ ਪੈਰਾ ਪਾਵਰਲਿਫਟਿੰਗ ਕੋਚ ਰਾਜਿੰਦਰ ਸਿੰਘ ਰਹੇਲੂ ਅਤੇ ਹਾਲ ਹੀ ਵਿੱਚ ਵਿਸ਼ਵ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਪਰਮਜੀਤ ਕੁਮਾਰ ਨਾਲ ਮੀਟਿੰਗ ਦੌਰਾਨ ਕਹੀ।

ਮੀਤ ਹੇਅਰ ਨੇ ਪਰਮਜੀਤ ਕੁਮਾਰ ਨੂੰ ਹਾਲ ਹੀ ਵਿੱਚ ਦੁਬਈ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਤਮਗ਼ਾ ਜਿੱਤਣ ਲਈ ਮੁਬਾਰਕਬਾਦ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਇਸ ਸਾਲ ਹੋਣ ਵਾਲੀਆਂ ਪੈਰਾ ਏਸ਼ਿਆਈ ਖੇਡਾਂ ਤੇ ਅਗਲੇ ਸਾਲ ਹੋਣ ਵਾਲੀਆਂ ਪੈਰਾਲੰਪਿਕ ਖੇਡਾਂ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰਨਗੇ।

ਖੇਡ ਮੰਤਰੀ ਨੇ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਹੀ ਅੱਜ ਭਾਰਤ ਦੇ ਨਾਮੀਂ ਪੈਰਾ ਖਿਡਾਰੀਆਂ ਤੋਂ ਫੀਡਬੈਕ ਲੈਣ ਲਈ ਹੀ ਇਹ ਮੀਟਿੰਗ ਰੱਖੀ ਸੀ।

ਖੇਡ ਮੰਤਰੀ ਨੇ ਦੋਵੇਂ ਖਿਡਾਰੀਆਂ ਨੂੰ ਦੱਸਿਆ ਕਿ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਹਾਲਾਤਾਂ ਦੇ ਉਲਟ ਜਾ ਕੇ ਉਨ੍ਹਾਂ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਦੇਸ਼ ਦਾ ਨਾਮ ਚਮਕਾਇਆ ਜਾਂਦਾ ਹੈ। ਨਗਦ ਇਨਾਮ ਲਈ ਪੈਰਾ ਖੇਡਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੋਵੇਂ ਪਾਵਰ ਲਿਫਟਰਾਂ ਨੂੰ ਕਿਹਾ ਕਿ ਉਨ੍ਹਾਂ ਦੇ ਸੁਝਾਵਾਂ ਦਾ ਸਵਾਗਤ ਹੈ ਅਤੇ ਉਨ੍ਹਾਂ ਦੇ ਸੁਝਾਅ ਖੇਡ ਨੀਤੀ ਵਿੱਚ ਸ਼ਾਮਲ ਕੀਤੇ ਜਾਣਗੇ। ਇਸ ਮੌਕੇ ਖੇਡ ਮੰਤਰੀ ਨੇ ਪੈਰਾ ਖਿਡਾਰੀਆਂ ਸੰਬੰਧੀ ਉਠਾਈਆਂ ਮੰਗਾਂ ਉੱਤੇ ਤੁਰੰਤ ਗ਼ੌਰ ਕਰ ਕੇ ਇਸ ਦੇ ਹੱਲ ਦਾ ਭਰੋਸਾ ਦਿੱਤਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Meet Harenew sports policyPara playerspropunjabtvspecial attention
Share222Tweet139Share56

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.