ਸ਼ੁੱਕਰਵਾਰ, ਜੂਨ 27, 2025 03:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿੱਚ ਹੋਈ ਮੌਤ

by Gurjeet Kaur
ਮਾਰਚ 3, 2024
in ਪੰਜਾਬ
0

 

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਅੱਜ ਤਾਜਾ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ ਜਿੱਥੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ੍ਹ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਅਜੇ ਤਿੰਨ ਕੁ ਮਹੀਨੇ ਪਹਿਲਾਂ ਹੀ ਇਥੋਂ ਦੇ ਨੌਜਵਾਨ ਮਨੀ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ।

ਅੱਜ ਫਿਰ ਕੈਨੇਡਾ ਵਿਖੇ ਇਥੋਂ ਦੇ ਵਸਨੀਕ ਨੌਜਵਾਨ ਕਮਲਜੀਤ ਸਿੰਘ ਸਿਵੀਆ (25) ਦੀ ਦਿਲ ਦਾ ਦੌਰਾ (Punjabi Youth Death in Canada) ਪੈਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅਜੇ ਦੋ ਦਿਨ ਪਹਿਲਾਂ ਹੀ ਉਹ ਆਪਣੇ ਪਿੰਡ ਗੰਧੜ੍ਹ ਤੋਂ ਦਿੱਲੀ ਹਵਾਈ ਅੱਡੇ ’ਤੇ ਗਿਆ ਸੀ ਅਤੇ ਕੈਨੇਡਾ ਜਾਣ ਲਈ ਰਵਾਨਾ ਹੋਇਆ ਸੀ। ਸਵੇਰ ਵੇਲੇ ਕੈਨੇਡਾ ਪਹੁੰਚ ਕੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਵੀ ਕੀਤੀ ਕਿ ਮੈਂ ਸਹੀ ਸਲਾਮਤ ਆਪਣੇ ਟਿਕਾਣੇ ’ਤੇ ਪਹੁੰਚ ਗਿਆ ਹਾਂ।

ਉੱਥੇ ਪਹੁੰਚ ਕੇ ਉਸ ਨੇ ਕੌਫੀ ਹੀ ਪੀਤੀ ਸੀ ਕਿ ਦਿਲ ਦੌਰਾ ਪੈ ਗਿਆ। ਮਰਨ ਵਾਲਾ ਨੌਜਵਾਨ (Punjabi Youth Death in Canada) ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਭੈਣਾਂ ਦਾ ਭਰਾ ਸੀ। ਪਿੰਡ ਗੰਧੜ੍ਹ ਅਤੇ ਆਸੇ ਪਾਸੇ ਦੇ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮਿ੍ਤਕ ਦੇ ਪਿਤਾ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਸਾਧਾਰਨ ਕਿਸਾਨ ਪਰਿਵਾਰ ਹੈ ਅਤੇ ਬਹੁਤ ਘੱਟ ਜ਼ਮੀਨ ਹੈ। ਉਨ੍ਹਾਂ ਦੱਸਿਆ ਕਿ ਕਮਲਜੀਤ ਸਿੰਘ ਦੋ ਕੁ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ ਦੋ ਮਹੀਨਿਆਂ ਲਈ ਪਿੰਡ ਗੰਧੜ੍ਹ ਵਿਖੇ ਆਇਆ ਹੋਇਆ ਸੀ।

 

Tags: Canada Youth DiedDeath Of Punjabi In Canadapro punjab tvpunjab newspunjabi newsPunjabi Youth diedSri Muktsar Sahib
Share395Tweet247Share99

Related Posts

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025
Load More

Recent News

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.