ਬੁੱਧਵਾਰ, ਮਾਰਚ 25, 2026 04:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Raghav Chadha-Parineeti Chopra ਦੀ ਮੰਗਣੀ ਲਈ ਦਿੱਲੀ ਪਹੁੰਚੀ ਪ੍ਰਿਅੰਕਾ, ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਵੇਗਾ ਫੰਕਸ਼ਨ

Parineeti Chopra-Raghav Chadha ਦੀ Engagement 'ਚ ਪਰਿਵਾਰ ਤੇ ਕਰੀਬੀ ਦੋਸਤਾਂ ਸਮੇਤ ਕਰੀਬ 150 ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਸ਼ਾਮਲ ਹੋਣਗੇ।

by ਮਨਵੀਰ ਰੰਧਾਵਾ
ਮਈ 13, 2023
in ਬਾਲੀਵੁੱਡ, ਮਨੋਰੰਜਨ
0

Parineeti Chopra And Raghav Chadha Engagement: ਆਮ ਆਦਮੀ ਪਾਰਟੀ ਦੇ ਨੇਤਾ-ਐਮਪੀ ਰਾਘਵ ਚੱਢਾ ਤੇ ਬਾਲੀਵੁੱਡ ਐਕਟਰਸ ਪਰਿਣੀਤੀ ਚੋਪੜਾ ਸ਼ਨੀਵਾਰ ਨੂੰ ਦਿੱਲੀ ਵਿੱਚ ਮੰਗਣੀ ਕਰਨ ਜਾ ਰਹੇ ਹਨ। ਇਹ ਪ੍ਰੋਗਰਾਮ ਕਪੂਰਥਲਾ ਹਾਊਸ, ਦਿੱਲੀ ਵਿਖੇ ਹੋਣ ਜਾ ਰਿਹਾ ਹੈ। ਪਰਿਣੀਤੀ ਦੀ ਭੈਣ ਪ੍ਰਿਅੰਕਾ ਚੋਪੜਾ ਵੀ ਰਿੰਗ ਸੈਰੇਮਨੀ ਲਈ ਦਿੱਲੀ ਪਹੁੰਚ ਚੁੱਕੀ ਹੈ, ਹਾਲਾਂਕਿ ਪ੍ਰਿਅੰਕਾ ਦੇ ਪਤੀ ਨਿੱਕ ਜੋਨਸ ਨਹੀਂ ਆਏ।

ਦਿੱਲੀ ‘ਚ ਹੋਈ ਇਸ ਬਾਲੀਵੁੱਡ ਥੀਮ ਵਾਲੀ ਪਾਰਟੀ ‘ਚ ਰਾਘਵ ਚੱਢਾ ਡਿਜ਼ਾਈਨਰ ਪਵਨ ਸਚਦੇਵਾ ਦਾ ਅਚਕਨ ਪਹਿਨਣਗੇ, ਜਦਕਿ ਪਰਿਣੀਤੀ ਚੋਪੜਾ ਬਾਲੀਵੁੱਡ ਸਿਤਾਰਿਆਂ ਦੇ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਡਿਜ਼ਾਈਨਰ ਡਰੈੱਸ ‘ਚ ਨਜ਼ਰ ਆਵੇਗੀ। ਇਸ ਪਾਰਟੀ ‘ਚ ਪੰਜਾਬ ਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਜ਼ਰ ਆਉਣਗੇ, ਨਾਲ ਹੀ ਬਾਲੀਵੁੱਡ ਦੀ ਕਈ ਹਸਤੀਆਂ ਦੇ ਵੀ ਇਸ ਪਾਰਟੀ ‘ਚ ਨਜ਼ਰ ਆ ਸਕਦੀਆਂ ਹਨ।

ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਸ਼ਾਮ ਕਰੀਬ 5 ਵਜੇ ਤੋਂ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਇਸ ਤੋਂ ਬਾਅਦ ਅਰਦਾਸ ਹੋਵੇਗੀ ਤੇ ਫਿਰ ਕੁੜਮਾਈ ਹੋਵੇਗੀ। ਇਸ ਪ੍ਰੋਗਰਾਮ ‘ਚ ਪਰਿਵਾਰ ਅਤੇ ਕਰੀਬੀ ਦੋਸਤਾਂ ਸਮੇਤ ਕਰੀਬ 150 ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ।

ਦੱਸ ਦਈਏ ਕਿ ਹਾਲ ਹੀ ‘ਚ ਇਸ ਜੋੜੇ ਨੂੰ ਡਿਨਰ ਡੇਟ ‘ਤੇ ਸਪੋਟ ਕੀਤਾ ਗਿਆ ਸੀ। ਦੋਵਾਂ ਨੂੰ ਇੱਕ ਰੈਸਟੋਰੈਂਟ ਤੋਂ ਬਾਹਰ ਦੇਖਿਆ ਗਿਆ। ਜਿੱਥੇ ਪਰਿਣੀਤੀ ਬਲੈਕ ਆਊਟਫਿਟ ‘ਚ, ਤੇ ਰਾਘਵ ਬਲੈਕ ਪੈਂਟ ਅਤੇ ਕੈਜ਼ੂਅਲ ਸ਼ਰਟ ‘ਚ ਨਜ਼ਰ ਆਏ ਸੀ। ਇਸ ਤੋਂ ਬਾਅਦ ਦੋਵਾਂ ਨੂੰ ਕਦੇ ਲੰਡਨ ਤੇ ਕਦੇ ਮੁੰਬਈ ‘ਚ ਸਪੌਟ ਕੀਤਾ ਗਿਆ। ਇਸ ਤੋਂ ਇਲਾਵਾ ਦੋਵੇਂ ਪੰਜਾਬ ਤੇ ਮੁੰਬਈ ਵਿਚਾਲੇ ਹੋਣ ਵਾਲਾ ਆਈਪੀਐਲ ਮੈਚ ਦੇਖਣ ਲਈ ਮੋਹਾਲੀ ਵੀ ਪਹੁੰਚੇ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabbollywoodentertainment newsKapurthala HouseParineeti ChopraParineeti Chopra-Raghav Chadha EngagementPriyanka Choprapro punjab tvpunjab newsRaghav Chadha
Share272Tweet170Share68

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.