ਸੋਮਵਾਰ, ਜੁਲਾਈ 7, 2025 01:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਮੁੰਬਈ ‘ਚ ਡਿਨਰ ਡੇਟ ਦੌਰਾਨ ਸਪੌਟ ਹੋਏ Parineeti Chopra-Raghav Chadha, ਪਰਿਣੀਤੀ ਦੀ ‘ਰਿੰਗ’ ਨੇ ਖਿੱਚਿਆ ਲੋਕਾਂ ਦਾ ਧਿਆਨ

Parineeti Chopra-Raghav Chadha spotted in Mumbai: ਬਾਲੀਵੁੱਡ ਫਿਲਮ ਸਟਾਰ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਇਨ੍ਹੀਂ ਦਿਨੀਂ ਲਾਈਮਲਾਈਟ ਵਿੱਚ ਹਨ। ਖ਼ਬਰ ਹੈ ਕਿ ਦੋਵੇਂ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਇਸ ਦੌਰਾਨ, ਇਸ ਰੂਮਰਡ ਕਪਲ ਨੂੰ ਇੱਕ ਵਾਰ ਫਿਰ ਮੁੰਬਈ ਵਿੱਚ ਡਿਨਰ ਡੇਟ 'ਤੇ ਸਪੌਟ ਕੀਤਾ ਗਿਆ।

by ਮਨਵੀਰ ਰੰਧਾਵਾ
ਮਈ 8, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Parineeti Chopra-Raghav Chadha spotted in Mumbai: ਬਾਲੀਵੁੱਡ ਫਿਲਮ ਸਟਾਰ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਇਨ੍ਹੀਂ ਦਿਨੀਂ ਲਾਈਮਲਾਈਟ ਵਿੱਚ ਹਨ। ਖ਼ਬਰ ਹੈ ਕਿ ਦੋਵੇਂ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਇਸ ਦੌਰਾਨ, ਇਸ ਰੂਮਰਡ ਕਪਲ ਨੂੰ ਇੱਕ ਵਾਰ ਫਿਰ ਮੁੰਬਈ ਵਿੱਚ ਡਿਨਰ ਡੇਟ 'ਤੇ ਸਪੌਟ ਕੀਤਾ ਗਿਆ।
ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ 'ਆਪ' ਨੇਤਾ ਰਾਘਵ ਚੱਢਾ ਨਾਲ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਦੋਹਾਂ ਨੂੰ ਇੱਕ ਵਾਰ ਫਿਰ ਬਾਂਦਰਾ ਦੇ ਇਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ। ਦੋਵੇਂ ਡਿਨਰ ਡੇਟ 'ਤੇ ਪਹੁੰਚੇ ਸੀ, ਜਿਸ ਦੌਰਾਨ ਪਰਿਣੀਤੀ-ਰਾਘਵ ਕੈਜ਼ੂਅਲ ਲੁੱਕ 'ਚ ਨਜ਼ਰ ਆਏ।
ਡਿਨਰ ਡੇਟ 'ਤੇ ਪਹੁੰਚੀ ਪਰਿਣੀਤੀ ਬਲੈਕ ਆਊਟਫਿਟ 'ਚ ਨਜ਼ਰ ਆਈ। ਦੂਜੇ ਪਾਸੇ ਰਾਘਵ ਬਲੂ ਸ਼ਰਟ ਤੇ ਬਲੈਕ ਪੈਂਟ 'ਚ ਨਜ਼ਰ ਆਏ। ਰੈਸਟੋਰੈਂਟ ਤੋਂ ਬਾਹਰ ਨਿਕਲਦੇ ਹੀ ਪੈਪਰਾਜ਼ੀ ਨੇ ਉਨ੍ਹਾਂ ਤੋਂ ਵਿਆਹ ਬਾਰੇ ਸਵਾਲ ਵੀ ਕੀਤੇ। ਹਾਲਾਂਕਿ ਦੋਵਾਂ ਨੇ ਇਸ 'ਤੇ ਕੋਈ ਜਵਾਬ ਨਹੀਂ ਦਿੱਤਾ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਏ ਇਸ ਵੀਡੀਓ-ਫੋਟੋ 'ਚ ਪਰਿਣੀਤੀ ਉਂਗਲੀ 'ਚ ਰਿੰਗ ਨੂੰ ਫਲਾਂਟ ਕਰਦੀ ਨਜ਼ਰ ਆਈ। ਜਿਸ ਤੋਂ ਬਾਅਦ ਖ਼ਬਰਾਂ ਆ ਰਹੀਆਂ ਹਨ ਕਿ ਦੋਵਾਂ ਦੀ ਮੰਗਣੀ ਹੋ ਗਈ ਹੈ, ਜਦਕਿ ਇਹ ਜੋੜਾ ਜਲਦ ਹੀ ਵਿਆਹ ਕਰਾਉਣ ਵਾਲਾ ਹੈ।
ਹਾਲ ਹੀ 'ਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ IPL 2023 ਦਾ ਮੈਚ ਦੇਖਣ ਲਈ ਮੋਹਾਲੀ ਸਟੇਡੀਅਮ ਪਹੁੰਚੇ ਸੀ। ਇਸ ਨਾਲ ਜੁੜੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਦੋਵੇਂ ਇਕੱਠੇ ਮੈਚ ਦੇਖਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਦੋਵਾਂ ਵਿਚਾਲੇ ਕਾਫੀ ਚੰਗੀ ਬਾਂਡਿੰਗ ਦੇਖਣ ਨੂੰ ਮਿਲੀ
ਪਰਿਣੀਤੀ ਨੂੰ ਦੇਖਦੇ ਹੀ ਉੱਥੇ ਮੌਜੂਦ ਫੈਨਸ ਨੇ 'ਪਰਿਣੀਤੀ ਭਾਬੀ' ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਹਾਲਾਂਕਿ ਹੁਣ ਤੱਕ ਰਾਘਵ ਜਾਂ ਪਰਿਣੀਤੀ ਦੋਵਾਂ ਚੋਂ ਕਿਸੇ ਨੇ ਵੀ ਆਪਣੀ ਮੰਗਣੀ ਦੀ ਪੁਸ਼ਟੀ ਨਹੀਂ ਕੀਤੀ।
ਹੁਣ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ 'ਚ ਲੋਕਾਂ ਦੀਆਂ ਨਜ਼ਰਾਂ ਐਕਟਰਸ ਦੀ ਉਂਗਲੀ 'ਤੇ ਪਈਆਂ ਹਨ। ਜਿਸ 'ਚ ਉਹ ਹੈਵੀ ਰਿੰਗ ਪਾਈ ਨਜ਼ਰ ਆਈ। ਉਦੋਂ ਤੋਂ ਲੋਕ ਇਸ ਨੂੰ 'ਐਂਗੇਜਮੈਂਟ ਰਿੰਗ' ਮੰਨ ਰਹੇ ਹਨ।
ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਟਾਰ ਜੋੜਾ ਅਕਤੂਬਰ ਮਹੀਨੇ ਵਿੱਚ ਵਿਆਹ ਕਰਵਾ ਸਕਦਾ ਹੈ।
ਮੁੰਬਈ 'ਚ ਡਿਨਰ ਡੇਟ ਦੌਰਾਨ ਸਪੌਟ ਹੋਏ Parineeti Chopra-Raghav Chadha
Parineeti Chopra-Raghav Chadha spotted in Mumbai: ਬਾਲੀਵੁੱਡ ਫਿਲਮ ਸਟਾਰ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਇਨ੍ਹੀਂ ਦਿਨੀਂ ਲਾਈਮਲਾਈਟ ਵਿੱਚ ਹਨ। ਖ਼ਬਰ ਹੈ ਕਿ ਦੋਵੇਂ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਇਸ ਦੌਰਾਨ, ਇਸ ਰੂਮਰਡ ਕਪਲ ਨੂੰ ਇੱਕ ਵਾਰ ਫਿਰ ਮੁੰਬਈ ਵਿੱਚ ਡਿਨਰ ਡੇਟ ‘ਤੇ ਸਪੌਟ ਕੀਤਾ ਗਿਆ।
ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ‘ਆਪ’ ਨੇਤਾ ਰਾਘਵ ਚੱਢਾ ਨਾਲ ਵਿਆਹ ਨੂੰ ਲੈ ਕੇ ਸੁਰਖੀਆਂ ‘ਚ ਹੈ। ਹਾਲ ਹੀ ‘ਚ ਦੋਹਾਂ ਨੂੰ ਇੱਕ ਵਾਰ ਫਿਰ ਬਾਂਦਰਾ ਦੇ ਇਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ। ਦੋਵੇਂ ਡਿਨਰ ਡੇਟ ‘ਤੇ ਪਹੁੰਚੇ ਸੀ, ਜਿਸ ਦੌਰਾਨ ਪਰਿਣੀਤੀ-ਰਾਘਵ ਕੈਜ਼ੂਅਲ ਲੁੱਕ ‘ਚ ਨਜ਼ਰ ਆਏ।
ਡਿਨਰ ਡੇਟ ‘ਤੇ ਪਹੁੰਚੀ ਪਰਿਣੀਤੀ ਬਲੈਕ ਆਊਟਫਿਟ ‘ਚ ਨਜ਼ਰ ਆਈ। ਦੂਜੇ ਪਾਸੇ ਰਾਘਵ ਬਲੂ ਸ਼ਰਟ ਤੇ ਬਲੈਕ ਪੈਂਟ ‘ਚ ਨਜ਼ਰ ਆਏ। ਰੈਸਟੋਰੈਂਟ ਤੋਂ ਬਾਹਰ ਨਿਕਲਦੇ ਹੀ ਪੈਪਰਾਜ਼ੀ ਨੇ ਉਨ੍ਹਾਂ ਤੋਂ ਵਿਆਹ ਬਾਰੇ ਸਵਾਲ ਵੀ ਕੀਤੇ। ਹਾਲਾਂਕਿ ਦੋਵਾਂ ਨੇ ਇਸ ‘ਤੇ ਕੋਈ ਜਵਾਬ ਨਹੀਂ ਦਿੱਤਾ।
ਸੋਸ਼ਲ ਮੀਡੀਆ ‘ਤੇ ਸਾਹਮਣੇ ਆਏ ਇਸ ਵੀਡੀਓ-ਫੋਟੋ ‘ਚ ਪਰਿਣੀਤੀ ਉਂਗਲੀ ‘ਚ ਰਿੰਗ ਨੂੰ ਫਲਾਂਟ ਕਰਦੀ ਨਜ਼ਰ ਆਈ। ਜਿਸ ਤੋਂ ਬਾਅਦ ਖ਼ਬਰਾਂ ਆ ਰਹੀਆਂ ਹਨ ਕਿ ਦੋਵਾਂ ਦੀ ਮੰਗਣੀ ਹੋ ਗਈ ਹੈ, ਜਦਕਿ ਇਹ ਜੋੜਾ ਜਲਦ ਹੀ ਵਿਆਹ ਕਰਾਉਣ ਵਾਲਾ ਹੈ।
ਹਾਲ ਹੀ ‘ਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ IPL 2023 ਦਾ ਮੈਚ ਦੇਖਣ ਲਈ ਮੋਹਾਲੀ ਸਟੇਡੀਅਮ ਪਹੁੰਚੇ ਸੀ। ਇਸ ਨਾਲ ਜੁੜੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ‘ਚ ਦੋਵੇਂ ਇਕੱਠੇ ਮੈਚ ਦੇਖਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਦੋਵਾਂ ਵਿਚਾਲੇ ਕਾਫੀ ਚੰਗੀ ਬਾਂਡਿੰਗ ਦੇਖਣ ਨੂੰ ਮਿਲੀ
ਪਰਿਣੀਤੀ ਨੂੰ ਦੇਖਦੇ ਹੀ ਉੱਥੇ ਮੌਜੂਦ ਫੈਨਸ ਨੇ ‘ਪਰਿਣੀਤੀ ਭਾਬੀ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਹਾਲਾਂਕਿ ਹੁਣ ਤੱਕ ਰਾਘਵ ਜਾਂ ਪਰਿਣੀਤੀ ਦੋਵਾਂ ਚੋਂ ਕਿਸੇ ਨੇ ਵੀ ਆਪਣੀ ਮੰਗਣੀ ਦੀ ਪੁਸ਼ਟੀ ਨਹੀਂ ਕੀਤੀ।
ਹੁਣ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ‘ਚ ਲੋਕਾਂ ਦੀਆਂ ਨਜ਼ਰਾਂ ਐਕਟਰਸ ਦੀ ਉਂਗਲੀ ‘ਤੇ ਪਈਆਂ ਹਨ। ਜਿਸ ‘ਚ ਉਹ ਹੈਵੀ ਰਿੰਗ ਪਾਈ ਨਜ਼ਰ ਆਈ। ਉਦੋਂ ਤੋਂ ਲੋਕ ਇਸ ਨੂੰ ‘ਐਂਗੇਜਮੈਂਟ ਰਿੰਗ’ ਮੰਨ ਰਹੇ ਹਨ।
ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਟਾਰ ਜੋੜਾ ਅਕਤੂਬਰ ਮਹੀਨੇ ਵਿੱਚ ਵਿਆਹ ਕਰਵਾ ਸਕਦਾ ਹੈ।
ਮੁੰਬਈ ‘ਚ ਡਿਨਰ ਡੇਟ ਦੌਰਾਨ ਸਪੌਟ ਹੋਏ Parineeti Chopra-Raghav Chadha
Tags: bollywoodentertainment newsParineeti and RaghavParineeti and Raghav Dinner dateParineeti ChopraParineeti Chopra and Raghav Chadhapro punjab tvpunjabi newsRaghav Chadha
Share680Tweet425Share170

Related Posts

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.