ਵੀਰਵਾਰ, ਫਰਵਰੀ 12, 2026 05:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Parineeti-Raghav Unseen Photos: ਪਰਿਣੀਤੀ ਚੋਪੜਾ ਨੇ ਮੰਗਣੀ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ, ਜਥੇਦਾਰ ਸਾਹਿਬ ਲਈ ਲਿਖਿਆ ਖਾਸ ਧੰਨਵਾਦ ਸੁਨੇਹਾ

Parineeti-Raghav Engagement Unseen Photos: ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਨੇ ਆਪਣੀ ਮੰਗਣੀ ਦੀਆਂ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।

by ਮਨਵੀਰ ਰੰਧਾਵਾ
ਮਈ 18, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Parineeti-Raghav Engagement: ਪਰਿਣੀਤੀ ਚੋਪੜਾ ਨੇ 13 ਮਈ ਨੂੰ ਦਿੱਲੀ 'ਚ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਮੰਗਣੀ ਕੀਤੀ। ਇਨ੍ਹਾਂ ਦੇ ਅਫੇਅਰ ਦੀਆਂ ਖ਼ਬਰਾਂ ਕਾਫੀ ਸਮੇਂ ਤੋਂ ਆ ਰਹੀਆਂ ਸੀ। ਹੁਣ ਜਲਦੀ ਹੀ ਦੋਵੇਂ ਵਿਆਹ ਕਰਨ ਜਾ ਰਹੇ ਹਨ।
ਪਰਿਣੀਤੀ-ਰਾਘਵ ਨੇ ਨਜ਼ਦੀਕੀ ਦੋਸਤਾਂ ਅਤੇ ਪਰਿਵਾਰ ਦੇ ਵਿਚਕਾਰ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਰਿੰਗਾਂ ਦਾ ਆਦਾਨ-ਪ੍ਰਦਾਨ ਕੀਤਾ। ਦੋਵਾਂ ਦੀ ਮੰਗਣੀ ਰਵਾਇਤੀ ਤਰੀਕੇ ਨਾਲ ਹੋਈ।
ਹੁਣ ਐਕਟਰਸ ਪਰਿਣੀਤੀ ਨੇ ਆਪਣੇ ਇੰਸਟਾਗ੍ਰਾਮ 'ਤੇ ਮੰਗਣੀ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹੀ ਤਸਵੀਰਾਂ ਰਾਘਵ ਚੱਢਾ ਨੇ ਵੀ ਸ਼ੇਅਰ ਕੀਤੀਆਂ ਹਨ ਤੇ ਦੋਵਾਂ ਨੇ ਕੈਪਸ਼ਨ ਵੀ ਇੱਕੋ ਦਿੱਤਾ ਹੈ। ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਮੌਜੂਦਗੀ ਬਾਰੇ ਲਿਖਿਆ ਹੈ।
ਪਰਿਨਿਤੀ ਚੋਪੜਾ ਨੇ ਆਪਣੇ ਇੰਸਟਾਗ੍ਰਾਮ 'ਤੇ ਮੰਗਣੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਮੌਕੇ ਪਰਿਨਿਤੀ ਨੇ ਲਿਖਿਆ ਹੈ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ। ਗਿਆਨੀ ਹਰਪ੍ਰੀਤ ਸਿੰਘ ਦੀ ਮੌਜੂਦਗੀ ਸਾਡੇ ਲਈ ਸਭ ਕੁਝ ਸੀ।
ਇਨ੍ਹਾਂ ਤਸਵੀਰਾਂ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਜਥੇਦਾਰ ਇਸ ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਸੀ।
ਰਾਘਵ-ਪਰਿਣੀਤੀ ਦੀ ਕੁੜਮਾਈ ਲਈ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੀ ਪੁੱਜੇ ਸੀ। ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਦੋਵਾਂ ਨੇ ਰਿਸ਼ਤੇ ਨੂੰ ਅੱਗੇ ਤੋਰਿਆ।
ਹਾਲਾਂਕਿ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਸੀ ਪਰ ਮੰਗਣੀ ਵਾਲੇ ਦਿਨ ਦੋਵੇਂ ਇੱਕ-ਦੂਜੇ 'ਤੇ ਖੂਬ ਪਿਆਰ ਲੁੱਟਾਉਂਦੇ ਨਜ਼ਰ ਆਏ। ਦੋਵਾਂ ਦੇ ਪਿਆਰੇ ਪਲ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੇ ਹਨ ਤੇ ਨੇਟੀਜ਼ਨਜ਼ ਉਨ੍ਹਾਂ ਨੂੰ ਕਾਫੀ ਪਸੰਦ ਕਰ ਰਹੇ ਹਨ।
ਮੰਗਣੀ ਮੌਕੇ ਪਰਿਣੀਤੀ ਅਤੇ ਰਾਘਵ ਨੇ ਇੱਕ-ਦੂਜੇ ਤੋਂ ਮੈਚਿੰਗ ਕੱਪੜੇ ਪਾਏ। ਜੋ ਕਿ ਬਹੁਤ ਹੀ ਸਧਾਰਨ ਪਰ ਸੁੰਦਰ ਸੀ।
Parineeti-Raghav Engagement: ਪਰਿਣੀਤੀ ਚੋਪੜਾ ਨੇ 13 ਮਈ ਨੂੰ ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਮੰਗਣੀ ਕੀਤੀ। ਇਨ੍ਹਾਂ ਦੇ ਅਫੇਅਰ ਦੀਆਂ ਖ਼ਬਰਾਂ ਕਾਫੀ ਸਮੇਂ ਤੋਂ ਆ ਰਹੀਆਂ ਸੀ। ਹੁਣ ਜਲਦੀ ਹੀ ਦੋਵੇਂ ਵਿਆਹ ਕਰਨ ਜਾ ਰਹੇ ਹਨ।
ਪਰਿਣੀਤੀ-ਰਾਘਵ ਨੇ ਨਜ਼ਦੀਕੀ ਦੋਸਤਾਂ ਅਤੇ ਪਰਿਵਾਰ ਦੇ ਵਿਚਕਾਰ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਰਿੰਗਾਂ ਦਾ ਆਦਾਨ-ਪ੍ਰਦਾਨ ਕੀਤਾ। ਦੋਵਾਂ ਦੀ ਮੰਗਣੀ ਰਵਾਇਤੀ ਤਰੀਕੇ ਨਾਲ ਹੋਈ।
ਹੁਣ ਐਕਟਰਸ ਪਰਿਣੀਤੀ ਨੇ ਆਪਣੇ ਇੰਸਟਾਗ੍ਰਾਮ ‘ਤੇ ਮੰਗਣੀ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹੀ ਤਸਵੀਰਾਂ ਰਾਘਵ ਚੱਢਾ ਨੇ ਵੀ ਸ਼ੇਅਰ ਕੀਤੀਆਂ ਹਨ ਤੇ ਦੋਵਾਂ ਨੇ ਕੈਪਸ਼ਨ ਵੀ ਇੱਕੋ ਦਿੱਤਾ ਹੈ। ਜਿਸ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਮੌਜੂਦਗੀ ਬਾਰੇ ਲਿਖਿਆ ਹੈ।
ਪਰਿਨਿਤੀ ਚੋਪੜਾ ਨੇ ਆਪਣੇ ਇੰਸਟਾਗ੍ਰਾਮ ‘ਤੇ ਮੰਗਣੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਮੌਕੇ ਪਰਿਨਿਤੀ ਨੇ ਲਿਖਿਆ ਹੈ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ। ਗਿਆਨੀ ਹਰਪ੍ਰੀਤ ਸਿੰਘ ਦੀ ਮੌਜੂਦਗੀ ਸਾਡੇ ਲਈ ਸਭ ਕੁਝ ਸੀ।
ਇਨ੍ਹਾਂ ਤਸਵੀਰਾਂ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਜਥੇਦਾਰ ਇਸ ਸਮਾਗਮ ਵਿਚ ਉਚੇਚੇ ਤੌਰ ‘ਤੇ ਪਹੁੰਚੇ ਸੀ।
ਰਾਘਵ-ਪਰਿਣੀਤੀ ਦੀ ਕੁੜਮਾਈ ਲਈ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੀ ਪੁੱਜੇ ਸੀ। ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਦੋਵਾਂ ਨੇ ਰਿਸ਼ਤੇ ਨੂੰ ਅੱਗੇ ਤੋਰਿਆ।
ਹਾਲਾਂਕਿ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਸੀ ਪਰ ਮੰਗਣੀ ਵਾਲੇ ਦਿਨ ਦੋਵੇਂ ਇੱਕ-ਦੂਜੇ ‘ਤੇ ਖੂਬ ਪਿਆਰ ਲੁੱਟਾਉਂਦੇ ਨਜ਼ਰ ਆਏ। ਦੋਵਾਂ ਦੇ ਪਿਆਰੇ ਪਲ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੇ ਹਨ ਤੇ ਨੇਟੀਜ਼ਨਜ਼ ਉਨ੍ਹਾਂ ਨੂੰ ਕਾਫੀ ਪਸੰਦ ਕਰ ਰਹੇ ਹਨ।
ਮੰਗਣੀ ਮੌਕੇ ਪਰਿਣੀਤੀ ਅਤੇ ਰਾਘਵ ਨੇ ਇੱਕ-ਦੂਜੇ ਤੋਂ ਮੈਚਿੰਗ ਕੱਪੜੇ ਪਾਏ। ਜੋ ਕਿ ਬਹੁਤ ਹੀ ਸਧਾਰਨ ਪਰ ਸੁੰਦਰ ਸੀ।
Tags: Jathedar Giani harpreet singhParineeti ChopraParineeti Chopra and Raghav ChadhaParineeti Chopra Engagement PicturesParineeti-Raghav Unseen Photospro punjab tvpunjabi newsRaghav Chadha
Share429Tweet268Share107

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.