ਐਤਵਾਰ, ਅਪ੍ਰੈਲ 5, 2026 08:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਪਰਿਣੀਤੀ ਚੋਪੜਾ ਦਾ ਸਹੁਰੇ ਘਰ ‘ਚ ਹੋਇਆ ਗ੍ਰੈਂਡ ਵੈਲਕਮ, ਸੱਸ ਨੇ ਨੂੰਹ ਤੋਂ ਕਰਵਾਈਆਂ ਸਾਰੀਆਂ ਰਸਮਾਂ, ਦੇਖੋ ਵੀਡੀਓ

by Gurjeet Kaur
ਅਕਤੂਬਰ 7, 2023
in ਬਾਲੀਵੁੱਡ, ਮਨੋਰੰਜਨ
0

ਬਾਲੀਵੁੱਡ ਐਕਟਰ ਪਰਿਣੀਤੀ ਚੋਪੜਾ ਨੇ ਆਪਣੇ ਸ਼ਾਹੀ ਵਿਆਹ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ।ਵੀਡੀਓ ‘ਚ ਦੇਖ ਸਕਦੇ ਹੋ ਕਿ ਕਿਵੇਂ ਪਰਿਣੀਤੀ ਚੋਪੜਾ ਦਾ ਉਨ੍ਹਾਂ ਦੇ ਸਹੁਰੇ ਪਰਿਵਾਰ ‘ਚ ਸ਼ਾਨਦਾਰ ਸਵਾਗਤ ਹੋਇਆ, ਕਈ ਰਸਮਾਂ ਹੋਈਆਂ ਤੇ ਵੀਡੀਓ ‘ਚ ਪਰਿਣੀਤੀ ਕਹਿ ਰਹੇ ਹਨ ਕਿ ਇਹ ਉਨ੍ਹਾਂ ਦੀ ਵਰਲਡ ਬੈਸਟ ਫੈਮਿਲੀ ਹੈ।

 

ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਨੇ 24 ਸਤੰਬਰ ਨੂੰ ਰਾਜਸਥਾਨ ਦੇ ਉਦੈਪੁਰ ‘ਚ ਸ਼ਾਹੀ ਵਿਆਹ ਕਰਵਾਇਆ ਸੀ।

 

ਉਨ੍ਹਾਂ ਦੇ ਵਿਆਹ ਦੇ ਜਸ਼ਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਹਾਲੇ ਵੀ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਹਨ। ਲਾੜੀ ਨਵੇਂ ਘਰ ‘ਚ ਇੱਜ਼ਤ ਤੋਂ ਇਲਾਵਾ ਕੁਝ ਨਹੀਂ ਮੰਗਦੀ ਜਿੱਥੇ ਉਹ ਵਿਆਹੀ ਜਾਂਦੀ ਹੈ। ਪਰਿਣੀਤੀ ਚੋਪੜਾ ਦਾ ਨਾਂ ਸਿਰਫ ਉਸ ਦੇ ਸਹੁਰਿਆਂ ਨੇ ਸ਼ਾਨਦਾਰ ਸਵਾਗਤ ਕੀਤਾ ਸਗੋਂ ਉਸ ‘ਤੇ ਬਹੁਤ ਸਾਰਾ ਪਿਆਰ ਵੀ ਦਿਖਾਇਆ।

 

ਸਾਹਮਣੇ ਆਈ ਵੀਡੀਓ ‘ਚ ਪਰਿਣੀਤੀ ਹਰੇ ਰੰਗ ਦੇ ਸੂਟ ‘ਚ ਨਜ਼ਰ ਆ ਰਹੀ ਹੈ, ਜਿਸ ‘ਚ ਉਹ ਕਾਫੀ ਕਿਊਟ ਲੱਗ ਰਹੀ ਹੈ।

 

 

View this post on Instagram

 

A post shared by Viral Bhayani (@viralbhayani)


ਪਿਯਾ ਦੇ ਨਾਂ ਦੀ ਹੱਥਾਂ ‘ਤੇ ਮਹਿੰਦੀ, ਗਲੇ ‘ਚ ਮੰਗਲਸੂਤਰ ਅਤੇ ਮੱਥੇ ‘ਤੇ ਸਿੰਦੂਰ ਨਾਲ ਪਰਿਣੀਤੀ ਚੰਨ੍ਹ ਦੇ ਟੁਕੜੇ ਵਾਂਗ ਲੱਗ ਰਹੀ ਹੈ।

Tags: Bollywood Actress parineeti chopraceremonyEmotionalGriha PraveshhouseParineeti ChopraParineeti Grand Welcome in laws familyParineetiGrand Welcomepro punjab tvPunjabiNewsRaghav Chadhavideo viral
Share543Tweet340Share136

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.