ਵੀਰਵਾਰ, ਮਈ 29, 2025 08:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਇਸ ਦਿਨ ਹੋਵੇਗੀ ਚੰਡੀਗੜ੍ਹ ‘ਚ ਪਰਿਣੀਤੀ-ਰਾਘਵ ਦੀ ਗ੍ਰੈਂਡ ਰਿਸੈਪਸ਼ਨ, ਕਾਰਡ ਵਾਇਰਲ

by Gurjeet Kaur
ਸਤੰਬਰ 26, 2023
in ਬਾਲੀਵੁੱਡ, ਮਨੋਰੰਜਨ
0

24 ਸਤੰਬਰ ਨੂੰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦਾ ਸ਼ਾਹੀ ਵਿਆਹ ਹੋਇਆ, ਜਿਸ ‘ਚ ਖ਼ਾਸ ਲੋਕਾਂ ਨੇ ਹੀ ਸ਼ਿਰਕਤ ਕੀਤੀ। ਉਦੈਪੁਰ ਦੇ ਲੀਲਾ ਪੈਲੇਸ ‘ਚ ਸੱਤ ਫੇਰੇ ਲੈਣ ਵਾਲੇ ਇਸ ਜੋੜੇ ਨੇ ਖੁਦ ਆਪਣੇ ਵਿਆਹ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। ਰਾਇਲ ਵੈਡਿੰਗ ਤੋਂ ਬਾਅਦ ਹੁਣ ਇਹ ਜੋੜਾ ਝੀਲਾਂ ਦੇ ਵਿਚਕਾਰ ਸਥਿਤ ਇਸ ਪੈਲੇਸ ‘ਚ ਰਿਸੈਪਸ਼ਨ ਪਾਰਟੀ ਕਰੇਗਾ।

ਬੀਤੀ ਸ਼ਾਮ ਦਿੱਲੀ ਪਹੁੰਚਿਆ ਜੋੜਾ
ਦੱਸ ਦਈਏ ਕਿ 24 ਸਤੰਬਰ ਨੂੰ ਰਾਘਵ ਅਤੇ ਪਰਿਣੀਤੀ ਨੇ ਜ਼ਿੰਦਗੀ ਭਰ ਇੱਕ-ਦੂਜੇ ਦਾ ਹੱਥ ਫੜਿਆ। ਇੱਕ ਖੂਬਸੂਰਤ ਸ਼ਾਮ ਤੋਂ ਬਾਅਦ ਜੋੜਾ ਹੁਣ ਇੱਕ ਰਿਸੈਪਸ਼ਨ ਪਾਰਟੀ ਕਰੇਗਾ, ਜਿਸ ‘ਚ ਰਾਜਨੀਤੀ ਤੋਂ ਲੈ ਕੇ ਬਾਲੀਵੁੱਡ ਤੱਕ ਦੇ ਸਾਰੇ ਸਿਤਾਰੇ ਸ਼ਾਮਲ ਹੋਣਗੇ। ਰਾਘਵ ਅਤੇ ਪਰਿਣੀਤੀ ਦਿੱਲੀ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਪਹਿਲੇ ਰਿਸੈਪਸ਼ਨ ਦਾ ਕਾਰਡ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ।

ਚੰਡੀਗੜ੍ਹ ‘ਚ ਹੋਵੇਗੀ ਗ੍ਰੈਂਡ ਰਿਸੈਪਸ਼ਨ
ਖ਼ਬਰਾਂ ਹਨ ਕਿ ਪਰਿਣੀਤੀ ਤੇ ਰਾਘਵ ਚੰਡੀਗੜ੍ਹ ‘ਚ ਰਿਸੈਪਸ਼ਨ ਪਾਰਟੀ ਦਾ ਆਯੋਜਨ ਕਰੇਗਾ। ਇਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਲਾੜਾ-ਲਾੜੀ ਦੇ ਗੈਟਅੱਪ ‘ਚ ਰਾਘਵ ਅਤੇ ਪਰਿਣੀਤੀ ਦੀ ਤਸਵੀਰ ਛਪੀ ਹੈ। ਕਾਰਡ ‘ਚ ਸਥਾਨ ਅਤੇ ਮਿਤੀ ਦਾ ਜ਼ਿਕਰ ਕੀਤਾ ਗਿਆ ਹੈ। ਰਾਘਵ ਅਤੇ ਪਰਿਣੀਤੀ 30 ਸਤੰਬਰ ਨੂੰ ਚੰਡੀਗੜ੍ਹ ‘ਚ ਰਿਸੈਪਸ਼ਨ ਪਾਰਟੀ ਕਰਨਗੇ।

Tags: Bollywood actressParineeti Choprapro punjab tvpunjabi newsRaghav ChadhaReception Card
Share1534Tweet959Share384

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.