ਮੰਗਲਵਾਰ, ਨਵੰਬਰ 24, 2026 04:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Paris Olympics 2024: ਹਾਕੀ ਟੀਮ ਨੂੰ ਉਤਸ਼ਾਹਤ ਕਰਨ ਲਈ ਪੈਰਿਸ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

by Gurjeet Kaur
ਅਗਸਤ 3, 2024
in ਪੰਜਾਬ
0

Paris Olympics 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਮੰਤਰਾਲੇ ਨੇ ਪੈਰਿਸ ਜਾਣ ਲਈ ਸਿਆਸੀ ਹਰੀ ਝੰਡੀ ਨਹੀਂ ਦਿੱਤੀ ਹੈ। ਮਾਨ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਨੂੰ ਉਤਸ਼ਾਹਤ ਕਰਨ ਲਈ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਸੀ। ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ।

ਮੁੱਖ ਮੰਤਰੀ ਇਸ ਵੇਲੇ ਵਿਦੇਸ਼ ਮੰਤਰਾਲੇ ਤੋਂ ਸਿਆਸੀ ਮਨਜ਼ੂਰੀ ਦੀ ਉਡੀਕ ਕਰ ਰਹੇ ਸਨ, ਜੋ ਕਿ ਉੱਚ ਪੱਧਰੀ ਸਿਆਸੀ ਆਗੂਆਂ ਦੀ ਫੇਰੀ ਲਈ ਵੀ ਜ਼ਰੂਰੀ ਸ਼ਰਤ ਹੈ। ਸੂਤਰਾਂ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਸੀਐਮ ਮਾਨ ਨੇ ਕਿਹਾ ਮੈਨੂੰ ਆਪਣੇ ਲੜਕਿਆਂ ‘ਤੇ ਮਾਣ ਹੈ ਅਤੇ ਮੈਂ ਜਾਣਦਾ ਹਾਂ ਕਿ ਮੇਰੀ ਮੌਜੂਦਗੀ ਖਿਡਾਰੀਆਂ ਦਾ ਮਨੋਬਲ ਵਧਾਏਗੀ।

ਦੱਸ ਦੇਈਏ ਕਿ ਓਲੰਪਿਕ ਵਿੱਚ ਕੁੱਲ 22 ਹਾਕੀ ਖਿਡਾਰੀ ਹਨ, ਜਿਨ੍ਹਾਂ ਵਿੱਚੋਂ 19 ਪੰਜਾਬ ਦੇ ਹਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਮੇਰੇ ਕੋਲ ਲਾਲ ਰੰਗ ਦਾ ਡਿਪਲੋਮੈਟਿਕ ਪਾਸਪੋਰਟ ਹੈ, ਜੋ ਸੀਨੀਅਰ ਸਿਆਸੀ ਨੇਤਾਵਾਂ ਲਈ ਹੈ ਜੋ ਉਨ੍ਹਾਂ ਨੂੰ ਦੁਨੀਆ ਦੇ ਕਿਸੇ ਵੀ ਦੇਸ਼ ਦਾ ਵੀਜ਼ਾ ਦੇਣ ਦੀ ਆਪਣੇ ਆਪ ਗਾਰੰਟੀ ਦਿੰਦਾ ਹੈ।

Tags: bhagwant maancentral governmentChief Minister Bhagwant MannHockey Indiahockey teamParis OlympicParis Olympic 2024Paris Olympics-2024pro punjab tvpunjabi news
Share315Tweet197Share79

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result