ਸੋਮਵਾਰ, ਮਾਰਚ 23, 2026 10:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ

by Pro Punjab Tv
ਦਸੰਬਰ 31, 2025
in ਅਜ਼ਬ-ਗਜ਼ਬ
0

ਚੰਡੀਗੜ੍ਹ, 31 ਦਸੰਬਰ : ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੌਕ ਵਿਧਾਨ ਸਭਾ ਸੈਸ਼ਨ ਕਰਵਾ ਕੇ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਸੂਬੇ ਦੇ ਵਿਦਿਆਰਥੀ ਰਾਜਨੀਤੀ ‘ਚ ਸ਼ਮੂਲੀਅਤ ਕਰਨ ਅਤੇ ਭਵਿੱਖ ਦੇ ਨੇਤਾ ਬਣਨ ਦੇ ਯੋਗ ਬਣ ਸਕਣ।

ਇਸ ਮੌਕੇ ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਨੇਤਾਵਾਂ ਦਾ ਰੋਲ ਨਿਭਾ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਭਵਿੱਖ ਦੇ ਲੀਡਰ ਹਨ ਅਤੇ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਪੰਜਾਬ ਦੇ ਬੱਚਿਆਂ ਨੂੰ ਰਾਜ ਕਰਨ ਵਾਲੇ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਮੌਕੇ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਰਾਜਨੀਤੀ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਬੀ.ਬੀ.ਐਮ.ਬੀ. ਤੇ ਮਗਨਰੇਗਾ ਮਾਮਲਿਆਂ ਸਬੰਧੀ ਕਰਵਾਏ ਵਿਸ਼ੇਸ਼ ਵਿਧਾਨ ਸਭਾ ਸ਼ੈਸ਼ਨ ਵੀ ਕਰਵਾਏ ਹਨ। ਸੰਸਦੀ ਮਾਮਲੇ ਮੰਤਰੀ ਨੇ ਦੱਸਿਆ ਕਿ ਸਾਲ 2023 ਤੋਂ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਵਿਧਾਨ ਸਭਾ ਸੈਸ਼ਨ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਕੀਤਾ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰਾਜੈਕਟ ਲਾਗੂ ਕੀਤਾ ਗਿਆ ਹੈ। ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ।ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ।

ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵਧੀ ਹੈ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਇਆ ਹੈ। ਸਦਨ ਵਿੱਚ ਪੇਪਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਹਾਸਲ ਹੋ ਰਹੀਆਂ ਹਨ।

Tags: Aam Aadmi PartyAam Aadmi Party presidentAam Aadmi Party Punjabcm bhagwant maanlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share200Tweet125Share50

Related Posts

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.