ਸ਼ੁੱਕਰਵਾਰ, ਮਾਰਚ 27, 2026 07:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

OTT ਡੈਬਿਊ ਕਰਨ ਲਈ ਤਿਆਰ Parmish Verma, ਇਸ ਵੈੱਬ ਸੀਰੀਜ਼ ‘ਚ ਆਵੇਗਾ ਨਜ਼ਰ

ਇੰਡਸਟਰੀ 'ਚ ਲੰਬਾ ਸਮਾਂ ਬਿਤਾਉਣ ਤੋਂ ਬਾਅਦ ਹੁਣ ਉਹ ਡਿਜੀਟਲ ਪਲੇਟਫਾਰਮ 'ਤੇ ਵੀ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪਰਮੀਸ਼ ਵਰਮਾ ਇੱਕ ਵੈੱਬ ਸੀਰੀਜ਼ ਨਾਲ ਆਪਣਾ OTT ਡੈਬਿਊ ਕਰਨ ਲਈ ਤਿਆਰ ਹੈ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪਾਲੀਵੁੱਡ, ਮਨੋਰੰਜਨ
0

Parmish Verma’s OTT Debut: ਐਕਟਰ, ਸਿੰਗਰ, ਡਾਈਰੈਕਟਰ, ਰਾਈਟਰ, ਪ੍ਰੋਡਿਊਸਰ ਅਜਿਹਾ ਕੋਈ ਕੰਮ ਨਹੀਂ ਜੋ ਮਲਟੀ ਟੈਲੇਂਟਡ ਪਰਮੀਸ਼ ਵਰਮਾ ਨੇ ਨਾ ਕੀਤਾ ਹੋਵੇ। ਪਰਮੀਸ਼ ਨੇ ਇੰਡਸਟਰੀ ‘ਚ ਹਰ ਸੰਭਵ ਪੇਸ਼ੇ ‘ਤੇ ਹੱਥ ਅਜ਼ਮਾਇਆ ਤੇ ਇਨ੍ਹਾਂ ਕੰਮਾਂ ‘ਚ ਉਸ ਨੇ ਕਾਮਯਾਬੀ ਹਾਸਲ ਕੀਤੀ ਜਿਸ ਦੀ ਬਦੌਲਤ ਇਹ ਕਲਾਕਾਰ ਹੁਣ ਸਿਖਰਾਂ ‘ਤੇ ਹੈ।

ਇੰਡਸਟਰੀ ‘ਚ ਲੰਬਾ ਸਮਾਂ ਬਿਤਾਉਣ ਤੋਂ ਬਾਅਦ ਹੁਣ ਉਹ ਡਿਜੀਟਲ ਪਲੇਟਫਾਰਮ ‘ਤੇ ਵੀ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪਰਮੀਸ਼ ਵਰਮਾ ਇੱਕ ਵੈੱਬ ਸੀਰੀਜ਼ ਨਾਲ ਆਪਣਾ OTT ਡੈਬਿਊ ਕਰਨ ਲਈ ਤਿਆਰ ਹੈ ਜੋ ਅਧਿਕਾਰਤ ਤੌਰ ‘ਤੇ Voot ‘ਤੇ ਰਿਲੀਜ਼ ਹੋਵੇਗੀ। ਪਰਮੀਸ਼ ਪਿਛਲੇ ਕਾਫੀ ਸਮੇਂ ਤੋਂ ਇਸ ਵੈੱਬ ਸੀਰੀਜ਼ ਲਈ ਕੰਮ ਕਰ ਰਿਹਾ ਹੈ ਤੇ ਇਸ ਦੀ ਅੱਧੀ ਸ਼ੂਟਿੰਗ ਹੋ ਚੁੱਕੀ ਹੈ, ਬਾਕੀ ਅੱਧੀ ਸ਼ੂਟਿੰਗ ਹੋਣੀ ਬਾਕੀ ਹੈ।

ਦੱਸ ਦਈਏ ਕਿ ਹਾਲ ਹੀ ‘ਚ ਪਰਮੀਸ਼ ਵਰਮਾ ਨੇ ਆਈਜੀ ‘ਤੇ ਆਪਣੀ ਸ਼ੇਵਡ ਲੁੱਕ ਪੋਸਟ ਕੀਤੀ ਸੀ। ਤਾਂ ਦੱਸ ਦਈਏ ਕਿ ਪਹਿਲਾਂ ਸਭ ਨੂੰ ਸੀ ਇਹ ਲੁੱਕ ਕਿਸੇ ਹੋਰ ਆਉਣ ਵਾਲੀ ਪੰਜਾਬੀ ਫਿਲਮ ਜਾਂ ਤਬਾਹ ਲਈ ਹੈ। ਪਰ ਇਹ ਲੁੱਕ ਇਸੇ ਵੈੱਬ ਸੀਰੀਜ਼ ਲਈ ਸੀ। ਆਪਣੀ ਇਸ ਕਲੀਨ ਸ਼ੇਵ ਲੁੱਕ ਬਾਰੇ ਪਰਮੀਸ਼ ਨੇ ਕਿਹਾ, “ਲੋਕ ਮੈਨੂੰ ਜ਼ਿਆਦਾਤਰ ਮੇਰੀ ਦਾੜ੍ਹੀ ਤੋਂ ਜਾਣਦੇ ਹਨ, ਮੈਂ ਇਸ ਨੂੰ ਹੱਟਾ ਦਿੱਤਾ। ਕਲਪਨਾ ਕਰੋ ਕਿ ਇਹ ਪ੍ਰੋਜੈਕਟ ਕਿੰਨਾ ਚੰਗਾ ਹੋਵੇਗਾ ਕਿ ਮੈਂ ਅਜਿਹੀ ਕੁਰਬਾਨੀ ਕਰ ਦਿੱਤੀ।”

 

View this post on Instagram

 

A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਹਾਸਲ ਜਾਣਕਾਰੀ ਮੁਤਾਬਕ ਇਸ 9-ਐਪੀਸੋਡ ਵਾਲੀ ਸੀਰੀਜ਼ ਤੋਂ ਇਲਾਵਾ ਪਰਮੀਸ਼ ਇੱਕ ਹੋਰ ਸੀਰੀਜ਼ ਲਈ ਤਿਆਰੀ ਕਰ ਰਿਹਾ ਹੈ ਜਿਸਦੀ ਸਕ੍ਰੀਨਪਲੇਅ ਉਸ ਦੀ ਆਪਣੀ ਹੋਵੇਗੀ। ਹਾਲਾਂਕਿ, ਇਹ ਸਿਰਫ ਪ੍ਰੀ-ਪ੍ਰੋਡਕਸ਼ਨ ਪੜਾਅ ਵਿੱਚ ਹੈ ਅਤੇ ਦਰਸ਼ਕਾਂ ਲਈ ਉਪਲਬਧ ਹੋਣ ਵਿੱਚ ਸਮਾਂ ਲਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsParmish VermaParmish Verma OTT DebutParmish Verma Upcoming ProjectsParmish Verma's Web Seriespro punjab tvpunjabi industrypunjabi news
Share396Tweet248Share99

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.