ਮੰਗਲਵਾਰ, ਅਕਤੂਬਰ 7, 2025 02:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Parneet Kaur: ਪ੍ਰਨੀਤ ਕੌਰ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖਕੇ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਦੀ ਫਲਾਈਟ ਬਹਾਲ ਕਰਨ ਦੀ ਕੀਤੀ ਮੰਗ

ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਕੇਂਦਰੀ ਮੰਤਰੀ ਨੂੰ ਚੰਡੀਗੜ੍ਹ ਹਵਾਈ ਅੱਡੇ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿਨ ਵਿੱਚ ਘੱਟੋ-ਘੱਟ ਇੱਕ ਵਾਰ ਸਿੱਧੀ ਉਡਾਣ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਅਹਿਮ ਮੰਗ ’ਤੇ ਤੁਰੰਤ ਪ੍ਰਭਾਵ ਨਾਲ ਗੌਰ ਕਰਨ ਦੀ ਅਪੀਲ ਵੀ ਕੀਤੀ।

by Gurjeet Kaur
ਨਵੰਬਰ 8, 2022
in Featured News, ਪੰਜਾਬ
0
Parneet Kaur

MP Parneet Kaur: ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਪੱਤਰ ਵਿੱਚ ਪ੍ਰਨੀਤ ਕੌਰ ਨੇ ਲਿਖਿਆ ਹੈ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬਹੁਤ ਹੀ ਸਤਿਕਾਰਯੋਗ ਇਤਿਹਾਸਕ ਧਾਰਮਿਕ ਸਥਾਨ ਹੈ ਅਤੇ ਹਰ ਸਾਲ ਪੰਜਾਬ ਅਤੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੁੰਦੇ ਹਨ।

ਉਨ੍ਹਾਂ ਅੱਗੇ ਲਿਖਿਆ ਕਿ ਕੋਵਿਡ-19 ਮਹਾਮਾਰੀ ਤੋਂ ਪਹਿਲਾਂ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਚਲਦੀ ਸੀ ਪਰ ਹੁਣ ਦੇਸ਼ ਦੀਆਂ ਬਹੁਤੀਆਂ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਵੀ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਸ਼ੁਰੂ ਨਹੀਂ ਕੀਤੀ ਗਈ ਹੈ। ਇਸ ਕਾਰਨ ਸ਼ਰਧਾਲੂਆਂ ਖਾਸ ਕਰਕੇ ਬਜ਼ੁਰਗ, ਬਿਮਾਰ ਅਤੇ ਅੰਗਹੀਣ ਵਿਅਕਤੀਆਂ ਨੂੰ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਟਿਆਲਾ ਦੇ ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਨੂੰ ਚੰਡੀਗੜ੍ਹ ਹਵਾਈ ਅੱਡੇ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿਨ ਵਿੱਚ ਘੱਟੋ-ਘੱਟ ਇੱਕ ਵਾਰ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਸ ਅਹਿਮ ਮੰਗ ’ਤੇ ਤੁਰੰਤ ਪ੍ਰਭਾਵ ਨਾਲ ਗੌਰ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : Guru Nanak Jayanti 2022: ਗੁਰੂ ਨਾਨਕ ਦੇਵ ਜੀ ਦੇ ਇਹ ਵਿਚਾਰ ਬਦਲ ਦੇਣਗੇ ਤੁਹਾਡੀ ਜਿੰਦਗੀ

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest punjabi newsmp parneet kaurpatialapro punjab tv
Share219Tweet137Share55

Related Posts

ਸੋਨੇ ਦੀ ਤਾਜ਼ਾ ਕੀਮਤ : ਸੋਨੇ ਨੇ ਤੋੜ ਦਿੱਤੇ ਸਾਰੇ ਰਿਕਾਰਡ, ਕੀਮਤ 1.23 ਲੱਖ ਰੁਪਏ ਤੋਂ ਪਾਰ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਪੰਜਾਬ ਦੇ 12 ਜ਼ਿਲ੍ਹਿਆ ‘ਚ ਮੀਂਹ ਦਾ ਯੈਲੋ ਅਲਰਟ, ਫ਼ਸਲਾਂ ਨੂੰ ਨੁਕਸਾਨ

ਅਕਤੂਬਰ 7, 2025

ਕਿੰਨ੍ਹੇ ਦਿਨਾਂ ‘ਚ ਠੀਕ ਹੋ ਜਾਣੀ ਚਾਹੀਦੀ ਹੈ ਬੱਚਿਆਂ ਦੀ ਖੰਘ, ਜਾਣੋ ਕਦੋਂ ਹੁੰਦਾ ਹੈ ਖ਼ਤਰਾ ?

ਅਕਤੂਬਰ 7, 2025

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025
Load More

Recent News

ਸੋਨੇ ਦੀ ਤਾਜ਼ਾ ਕੀਮਤ : ਸੋਨੇ ਨੇ ਤੋੜ ਦਿੱਤੇ ਸਾਰੇ ਰਿਕਾਰਡ, ਕੀਮਤ 1.23 ਲੱਖ ਰੁਪਏ ਤੋਂ ਪਾਰ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਪੰਜਾਬ ਦੇ 12 ਜ਼ਿਲ੍ਹਿਆ ‘ਚ ਮੀਂਹ ਦਾ ਯੈਲੋ ਅਲਰਟ, ਫ਼ਸਲਾਂ ਨੂੰ ਨੁਕਸਾਨ

ਅਕਤੂਬਰ 7, 2025

ਕਿੰਨ੍ਹੇ ਦਿਨਾਂ ‘ਚ ਠੀਕ ਹੋ ਜਾਣੀ ਚਾਹੀਦੀ ਹੈ ਬੱਚਿਆਂ ਦੀ ਖੰਘ, ਜਾਣੋ ਕਦੋਂ ਹੁੰਦਾ ਹੈ ਖ਼ਤਰਾ ?

ਅਕਤੂਬਰ 7, 2025

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.