ਸ਼ੁੱਕਰਵਾਰ, ਅਕਤੂਬਰ 16, 2026 12:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਐਡਵਾਂਸ ਬੁਕਿੰਗ ‘ਚ ਕਿੰਗ ਖ਼ਾਨ ਦੀ ‘Pathaan’ ਨੇ ਬਣਾਇਆ ਰਿਕਾਰਡ, ਪਹਿਲੇ ਦਿਨ ਬੰਪਰ ਕਮਾਈ ਦੀ ਪੂਰੀ ਉਮੀਦ

Pathaan Tickets Advance Booking: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਦੇ ਫੈਨਸ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਪਠਾਨ' ਨੂੰ ਲੈ ਕੇ ਕਾਫੀ ਐਕਸਾਈਟਿਡ ਨਜ਼ਰ ਆ ਰਹੇ ਹਨ। ਜਿਵੇਂ-ਜਿਵੇਂ ਫਿਲਮ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ, ਫਿਲਮ ਨੇ ਰਿਕਾਰਡ ਵੀ ਬਣਾਉਣੇ ਸ਼ੁਰੂ ਕਰ ਦਿੱਤੇ ਹਨ।

by ਮਨਵੀਰ ਰੰਧਾਵਾ
ਜਨਵਰੀ 23, 2023
in ਬਾਲੀਵੁੱਡ, ਮਨੋਰੰਜਨ
0

Pathan Tickets Advance Booking: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਦੇ ਫੈਨਸ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਪਠਾਨ’ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਜਿਵੇਂ-ਜਿਵੇਂ ਫਿਲਮ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ, ਫਿਲਮ ਨੇ ਰਿਕਾਰਡ ਵੀ ਬਣਾਉਣੇ ਸ਼ੁਰੂ ਕਰ ਦਿੱਤੇ ਹਨ।

ਆਲਮ ਇਹ ਹੈ ਕਿ ‘ਪਠਾਨ’ ਲਈ ਟਿਕਟਾਂ ਦੀ ਐਡਵਾਂਸ ਬੁਕਿੰਗ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ‘ਚ ਵੀ ਖੂਬ ਚੱਲ ਰਹੀ ਹੈ। ‘ਪਠਾਨ’ ਨੇ ਸਿਰਫ ਦੋ ਦਿਨਾਂ ਦੀ ਐਡਵਾਂਸ ਬੁਕਿੰਗ ‘ਚ ਇਹ ਸਾਬਤ ਕਰ ਦਿੱਤਾ ਹੈ ਕਿ ਆਖ਼ਰ ਕਿਉਂ ਸ਼ਾਹਰੁਖ ਖ਼ਾਨ ਨੂੰ ਬਾਲੀਵੁੱਡ ਦਾ ਕਿੰਗ ਖਾਨ ਕਿਹਾ ਜਾਂਦਾ ਹੈ। ਟਿਕਟਾਂ ਦੀ ਬੰਪਰ ਐਡਵਾਂਸ ਬੁਕਿੰਗ ਕਾਰਨ ‘ਪਠਾਨ’ ਪਿਛਲੇ ਸਾਲ ਸਭ ਤੋਂ ਵੱਧ ਐਡਵਾਂਸ ਬੁਕਿੰਗ ਵਾਲੀਆਂ ਦੋ ਵੱਡੀਆਂ ਫਿਲਮਾਂ KGF 2 ਅਤੇ Brahmastra ਦੇ ਕਲੱਬ ‘ਚ ਸ਼ਾਮਲ ਹੋ ਗਈ ਹੈ।

ਵਿਕ ਗਏ 3 ਲੱਖ ਤੋਂ ਵੱਧ ਟਿਕਟ

ਤਰਨ ਆਦਰਸ਼ ਮੁਤਾਬਕ 22 ਜਨਵਰੀ ਐਤਵਾਰ ਸ਼ਾਮ 5:15 ਵਜੇ ਤੱਕ ਪਠਾਨ ਦੀਆਂ 3 ਲੱਖ 500 ਟਿਕਟਾਂ ਵਿਕ ਚੁੱਕੀਆਂ ਹਨ, ਜਿਨ੍ਹਾਂ ਵਿੱਚ ਪੀਵੀਆਰ ਵਿੱਚ 1 ਲੱਖ 30 ਹਜ਼ਾਰ, ਆਈਨੌਕਸ ਵਿੱਚ 1 ਲੱਖ 13 ਹਜ਼ਾਰ ਅਤੇ ਸਿਨੇਪੋਲਿਸ ਵਿੱਚ 57 ਹਜ਼ਾਰ 500 ਰੁਪਏ ਸ਼ਾਮਲ ਹਨ। ਅਤੇ ਇਹ ਅੰਕੜੇ ਫਿਲਮ ਦੇ ਪਹਿਲੇ ਦਿਨ ਦੇ ਹੀ ਹਨ।

#Pathaan *advance booking* status at *national chains*… Update till Sunday, 5.15 pm…

⭐️ #PVR: 1,30,000
⭐️ #INOX: 1,13,000
⭐️ #Cinepolis: 57,500
⭐️ Total tickets sold: 3,00,500
NOTE: Data of *opening day* [25 Jan 2023] ONLY. pic.twitter.com/FtsvpFEtub

— taran adarsh (@taran_adarsh) January 22, 2023

ਦੱਸ ਦੇਈਏ ਕਿ ‘ਪਠਾਨ’ ਰਿਲੀਜ਼ ਤੋਂ ਅਜੇ 2 ਦਿਨ ਦੂਰ ਹੈ ਤੇ ਰਿਲੀਜ਼ ਤੋਂ ਪਹਿਲਾਂ ਪਹਿਲੇ ਦਿਨ ਦੀਆਂ 3 ਲੱਖ ਤੋਂ ਵੱਧ ਟਿਕਟਾਂ ਵਿਕ ਚੁੱਕੀਆਂ ਹਨ, ਉਮੀਦ ਕੀਤੀ ਜਾ ਰਹੀ ਹੈ ਕਿ ‘ਪਠਾਨ’ ਬਾਕਸ ਆਫਿਸ ‘ਤੇ ਹੋਰ ਵੀ ਕਮਾਈ ਕਰ ਰਿਕਾਰਡ ਤੋੜ ਸਕਦੀ ਹੈ।

ਦੱਸ ਦੇਈਏ ਕਿ ਇਸ ਫਿਲਮ ਰਾਹੀਂ ਸ਼ਾਹਰੁਖ ਚਾਰ ਸਾਲ ਤੋਂ ਵੱਧ ਸਮੇਂ ਬਾਅਦ ਸਿਲਵਰ ਸਕ੍ਰੀਨ ‘ਤੇ ਵਾਪਸੀ ਕਰ ਰਹੇ ਹਨ। ਉਨ੍ਹਾਂ ਦੇ ਨਾਲ ਇਸ ਫਿਲਮ ‘ਚ ਦੀਪਿਕਾ ਪਾਦੂਕੋਣ, ਜਾਨ ਅਬ੍ਰਾਹਮ, ਡਿੰਪਲ ਕਪਾਡੀਆ ਤੇ ਆਸ਼ੂਤੋਸ਼ ਰਾਣਾ ਵਰਗੇ ਸਟਾਰਸ ਨਜ਼ਰ ਆਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ashutosh RanabollywoodDeepika padukoneDimple Kapadiaentertainment newsjohn abrahamPathaanPathaan Advance Booking TicketPathaan release datepro punjab tvpunjabi newsShah Rukh Khan
Share234Tweet146Share59

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.