ਬੁੱਧਵਾਰ, ਅਗਸਤ 20, 2025 03:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

OTT ‘ਤੇ ਇਸ ਦਿਨ ਦਸਤਕ ਦੇ ਰਹੀ ਕਿੰਗ ਖ਼ਾਨ ਦੀ ਫਿਲਮ ‘Pathaan’, Prime Video ਨੇ ਦਿੱਤੀ ਜਾਣਕਾਰੀ

Pathaan OTT release: ਪ੍ਰਾਈਮ ਵੀਡੀਓ ਨੇ Shah Rukh Khan ਦੀ 'ਪਠਾਨ' ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਕੁਝ ਸਮਾਂ ਪਹਿਲਾਂ ਪ੍ਰਾਈਮ ਵੀਡੀਓ ਇੰਡੀਆ ਨੇ ਆਪਣੇ ਇੰਸਟਾਗ੍ਰਾਮ ਪੇਜ 'ਤੇ ਪਠਾਨ ਦਾ ਪੋਸਟਰ ਜਾਰੀ ਕੀਤਾ, ਜਿਸ 'ਚ OTT ਪਲੇਟਫਾਰਮ 'ਤੇ ਫਿਲਮ ਦੀ ਰਿਲੀਜ਼ ਡੇਟ ਲਿਖੀ ਗਈ ਹੈ।

by ਮਨਵੀਰ ਰੰਧਾਵਾ
ਮਾਰਚ 21, 2023
in ਬਾਲੀਵੁੱਡ, ਮਨੋਰੰਜਨ
0

Pathaan on Prime Video Release Date: ਸ਼ਾਹਰੁਖ ਖ਼ਾਨ ਦੀ ਪਠਾਨ ਸੱਤ ਹਫ਼ਤਿਆਂ ਬਾਅਦ ਵੀ ਬਾਕਸ ਆਫਿਸ ‘ਤੇ ਕਮਾਈ ਕਰ ਰਹੀ ਹੈ। ਇਸ ਦੇ ਨਾਲ ਹੀ ਫਿਲਮ ਦੰਗਲ, ਕੇਜੀਐਫ 2 ਅਤੇ ਬਾਹੂਬਲੀ 2 ਦੇ ਰਿਕਾਰਡ ਤੋੜਨ ਵਿੱਚ ਕਾਮਯਾਬ ਰਹੀ ਹੈ। ਹਾਲਾਂਕਿ ਹੁਣ ਤੱਕ ਕਈ ਅਜਿਹੇ ਲੋਕ ਹਨ ਜਿਨ੍ਹਾਂ ਨੇ ਸ਼ਾਹਰੁਖ ਖਾਨ ਦੇ ਪਠਾਨ ਨੂੰ ਨਹੀਂ ਦੇਖਿਆ ਹੈ। ਪਰ ਹੁਣ ਉਨ੍ਹਾਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ।

ਦਰਅਸਲ, ਸ਼ਾਹਰੁਖ ਖ਼ਾਨ ਦੀ ਪਠਾਨ ਦੀ ਰਿਲੀਜ਼ ਡੇਟ ਓਟੀਟੀ ਪਲੇਟਫਾਰਮ ਐਮਜ਼ੌਨ ਪ੍ਰਾਈਮ ਵੀਡੀਓ ‘ਤੇ ਸਾਹਮਣੇ ਆ ਗਈ ਹੈ, ਜਿਸਦਾ ਐਲਾਨ ਸੋਸ਼ਲ ਮੀਡੀਆ ‘ਤੇ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫੈਨਸ ਵੀ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ। ਕੁਝ ਸਮਾਂ ਪਹਿਲਾਂ ਪ੍ਰਾਈਮ ਵੀਡੀਓ ਇੰਡੀਆ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਪਠਾਨ ਦਾ ਪੋਸਟਰ ਜਾਰੀ ਕੀਤਾ, ਜਿਸ ‘ਚ OTT ਪਲੇਟਫਾਰਮ ‘ਤੇ ਫਿਲਮ ਦੀ ਰਿਲੀਜ਼ ਡੇਟ ਲਿਖੀ ਗਈ ਹੈ।

ਇਸ ਪੋਸਟ ਦੇ ਨਾਲ ਕੈਪਸ਼ਨ ‘ਚ ਲਿਖਿਆ ਹੈ, ਅਸੀਂ ਮੌਸਮ ‘ਚ ਉਥਲ-ਪੁਥਲ ਦੇਖ ਰਹੇ ਹਾਂ, ਆਖਿਰ ਕਿਉਂ ਨਾ ਹੋ, ਪਠਾਨ ਜੋ ਆ ਰਿਹਾ ਹੈ! #PathaanOnPrime 22 ਮਾਰਚ ਨੂੰ ਹਿੰਦੀ, ਤਾਮਿਲ ਅਤੇ ਤੇਲਗੂ ਵਿੱਚ ਰਿਲੀਜ਼ ਹੋਵੇਗੀ। ਫਿਲਮ ਦੀ ਕਾਸਟ ਨੂੰ ਇਸ ਨਾਲ ਟੈਗ ਕੀਤਾ ਗਿਆ ਹੈ।

 

View this post on Instagram

 

A post shared by prime video IN (@primevideoin)

ਪੋਸਟ ਸ਼ੇਅਰ ਹੁੰਦੇ ਹੀ ਫੈਨਸ ਨੇ ਰਿਐਕਸ਼ਨ ਦੇਣੇ ਸ਼ੁਰੂ ਕਰ ਦਿੱਤੇ ਹੈ। ਇੱਕ ਯੂਜ਼ਰ ਨੇ ਕਮੈਂਟ ‘ਚ ਫਿਲਮ ਦਾ ਡਾਇਲਾਗ ਲਿਖਿਆ, ‘ਜੇਕਰ ਤੁਸੀਂ ਪਠਾਨ ਦੇ ਘਰ ਪਾਰਟੀ ਰੱਖੀ ਹੈ ਤਾਂ ਪਠਾਨ ਮਹਿਮਾਨ ਨਵਾਜੀ ਲਈ ਜ਼ਰੂਰ ਆਉਣਗੇ।’ ਉੱਥੇ ਹੀ ਇੱਕ ਹੋਰ ਯੂਜ਼ਰ ਨੇ ਇਸ ਡਾਇਲਾਗ ਨੂੰ ਪੂਰਾ ਕਰਦੇ ਹੋਏ ਲਿਖਿਆ, ਪਠਾਨ ਆਏਗਾ ਅਤੇ ਪਟਾਕੇ ਲੈ ਕੇ ਆਉਣਗੇ। ਤੀਜੇ ਯੂਜ਼ਰ ਨੇ ਲਿਖਿਆ, ”ਅਰੇ ਹਾਲ ਤੋਂ ਉਤਰਨ ਤਾਂ ਦਿਓ।’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amazon Prime VideobollywoodDeepika padukoneentertainment newsjohn abrahamPathaanPathaan Ott Releasepro punjab tvpunjabi newsShah Rukh KhanShah Rukh Khan's Pathaan
Share208Tweet130Share52

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

CGC ਝੰਜੇਰੀ ਹੁਣ CGC ਯੂਨੀਵਰਸਿਟੀ, ਮੋਹਾਲੀ: ਅਗਲੀ ਪੀੜੀ ਲਈ ਇਕ ਨਵੀਂ ਦ੍ਰਿਸ਼ਟੀ

ਅਗਸਤ 19, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

Redmi ਨੇ launch ਕੀਤਾ ਘੱਟ ਬਜਟ ਵਾਲਾ ਫ਼ੋਨ, ਕੀਮਤ ਤੇ ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 19, 2025

‘ਕਾਨੂੰਨ ਦੀ ਉਲੰਘਣਾ ਕਰਨ ‘ਤੇ ਅਮਰੀਕੀ ਵਿਦੇਸ਼ ਵਿਭਾਗ ਨੇ ਚੁੱਕਿਆ ਵੱਡਾ ਕਦਮ

ਅਗਸਤ 19, 2025

ਹੁਣ ਵੱਧ ਸਮਾਨ ਲੈ ਕੇ ਜਾਣ ‘ਤੇ ਜਹਾਜ ਵਾਂਗ ਹੀ ਟ੍ਰੇਨ ‘ਚ ਵੀ ਲੱਗੇਗਾ ਵਾਧੂ ਚਾਰਜ

ਅਗਸਤ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.