ਬੁੱਧਵਾਰ, ਜੂਨ 24, 2026 07:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Weather Update: ਪਠਾਨਕੋਟ ਤੇ ਜਲੰਧਰ ਨੇ ਤੋੜਿਆ ਠੰਢ ਵਾਲਾ ਰਿਕਾਰਡ, ਪਾਰਾ 6 ਡਿਗਰੀ ਤੋਂ ਹੇਠਾਂ ਹੋਣ ਕਾਰਨ ਪਈ ਧੁੰਦ

ਨਵੰਬਰ ਮਹੀਨਾ ਖ਼ਤਮ ਹੋਣ 'ਚ ਹੁਣ ਸਿਰਫ਼ ਇੱਕ ਹਫ਼ਤਾ ਬਾਕੀ ਹੈ। ਇਸ ਦੌਰਾਨ ਸਰਦੀ ਦੇ ਮੌਸਮ ਵਿੱਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ ਇੰਨਾ ਹੇਠਾਂ ਆਇਆ ਹੈ।

by Bharat Thapa
ਨਵੰਬਰ 23, 2022
in ਪੰਜਾਬ
0

Punjab Weather Today, 23 November, 2022: ਨਵੰਬਰ ਮਹੀਨਾ ਖ਼ਤਮ ਹੋਣ ‘ਚ ਹੁਣ ਸਿਰਫ਼ ਇੱਕ ਹਫ਼ਤਾ ਬਾਕੀ ਹੈ। ਇਸ ਦੌਰਾਨ ਸਰਦੀ ਦੇ ਮੌਸਮ ਵਿੱਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ ਇੰਨਾ ਹੇਠਾਂ ਆਇਆ ਹੈ। ਹਿਮਾਚਲ ਦੇ ਨਾਲ-ਨਾਲ ਪੰਜਾਬ ‘ਚ ਵੀ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ।

ਦੂਜੇ ਪਾਸੇ ਬੁੱਧਵਾਰ ਨੂੰ ਪਠਾਨਕੋਟ ਅਤੇ ਜਲੰਧਰ ਸਭ ਤੋਂ ਠੰਢੇ ਰਹੇ,ਜਿੱਥੇ ਤਾਪਮਾਨ 5.4 ਡਿਗਰੀ ਸੈਲਸੀਅਸ ਰਿਹਾ ਤੇ ਦੋਵਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਧੁੰਦ ਛਾਈ ਹੋਈ ਹੈ। ਜਿਸ ਕਾਰਨ ਵਿਜ਼ੀਬਿਲਟੀ ਵੀ ਬਹੁਤ ਘੱਟ ਸੀ। ਇਸ ਦੇ ਨਾਲ ਹੀ ਕਈ ਸ਼ਹਿਰਾਂ ਦਾ AQI ਪੱਧਰ ਵੀ ਬਹੁਤ ਘੱਟ ਸੀ। ਪ੍ਰਦੂਸ਼ਣ ਦਾ ਪੱਧਰ ਵੀ ਕਾਫੀ ਹੇਠਾਂ ਆ ਗਿਆ ਹੈ, ਦੂਜੇ ਪਾਸੇ ਹਿਮਾਚਲ ਦੀ ਗੱਲ ਕਰੀਏ ਤਾਂ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਰਿਹਾ।

ਦਿਨ ਦੇ ਨਾਲ-ਨਾਲ ਰਾਤ ਨੂੰ ਪੈ ਰਹੀ ਠੰਢ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਜਾਣਕਾਰੀ ਮੁਤਾਬਕ ਅਗਲੇ ਹਫ਼ਤੇ ਤੋਂ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ। ਇਸ ਦੇ ਨਾਲ ਹੀ ਸੰਘਣੀ ਧੁੰਦ ਵੀ ਬਣੀ ਰਹੇਗੀ ਅਤੇ ਧੁੰਦ ਕਾਰਨ ਵਿਜ਼ੀਬਿਲਟੀ ਘੱਟੇਗੀ ਤੇ ਇਸ ਕਾਰਨ ਸੜਕਾਂ ‘ਤੇ ਆਵਾਜਾਈ ਵੀ ਪ੍ਰਭਾਵਿੱਤ ਹੋਣੀ ਸ਼ੁਰੂ ਹੋ ਜਾਵੇਗੀ। ਇਸ ‘ਤੇ ਡਾਕਟਰਾਂ ਦਾ ਵੀ ਕਹਿਣਾ ਹੈ ਕਿ ਬੱਚਿਆਂ ਅਤੇ ਬਜ਼ੁਰਗਾਂ ਨੂੰ ਸ਼ਾਮ ਨੂੰ ਅਤੇ ਖਾਸ ਕਰਕੇ ਰਾਤ ਨੂੰ ਆਪਣੇ ਘਰਾਂ ‘ਚ ਹੀ ਰਹਿਣਾ ਚਾਹੀਦਾ ਹੈ।

Observed #Minimum #Temperature over #Punjab, #Haryana & #Chandigarh dated 23 NOVEMBER 2022 pic.twitter.com/SJk3BP9Wwy

— IMD Chandigarh (@IMD_Chandigarh) November 23, 2022

ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਤੇ ਪਵੇਗਾ ਅਸਰ-

ਦੱਸ ਦੇਈਏ ਕਿ ਪੰਜਾਬ ਦੇ ਰੋਪੜ ‘ਚ ਤਾਪਮਾਨ 6.1 ਡਿਗਰੀ, ਪਟਿਆਲਾ ‘ਚ 6.9 ਡਿਗਰੀ, ਫਰੀਦਕੋਟ ‘ਚ 6.8 ਡਿਗਰੀ, ਜਲੰਧਰ ‘ਚ 7.5 ਡਿਗਰੀ, ਹੁਸ਼ਿਆਰਪੁਰ ‘ਚ 7.1 ਡਿਗਰੀ, ਲੁਧਿਆਣਾ ‘ਚ 8.3 ਡਿਗਰੀ, ਅੰਮ੍ਰਿਤਸਰ ‘ਚ 8.1 ਡਿਗਰੀ, ਗੁਰਦਾਸਪੁਰ ‘ਚ 8.0 ਡਿਗਰੀ ਅਤੇ ਮੁਕਤਸਰ ‘ਚ ਤਾਪਮਾਨ 73 ਡਿਗਰੀ ਦਰਜ ਕੀਤਾ ਗਿਆ ਹੈ।

ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਮੌਸਮ ਅਜਿਹਾ ਹੀ ਰਹੇਗਾ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਕਈ ਇਲਾਕਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧ ਸਕਦੀ ਹੈ। ਹਾਲਾਂਕਿ, ਸਪੱਸ਼ਟ ਤੌਰ ‘ਤੇ ਬਰਫਬਾਰੀ ਕਾਰਨ ਤਾਪਮਾਨ ਡਿੱਗੇਗਾ ਅਤੇ ਸਰਦੀ ਵਧੇਗੀ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabpunjabi newsweather
Share207Tweet129Share52

Related Posts

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.