ਸ਼ਨੀਵਾਰ, ਮਾਰਚ 7, 2026 05:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ADC ਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ, ਦੋ ਔਰਤਾਂ ਗ੍ਰਿਫ਼ਤਾਰ

Punjab Vigilance Bureau: 734 ਕਨਾਲ ਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਅਗਸਤ 10, 2023
in ਪੰਜਾਬ
0

Pathankot Land Scam: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀਡੀਪੀਓ) ਕੁਲਦੀਪ ਸਿੰਘ, ਜਿਸ ਕੋਲ ਏਡੀਸੀ (ਡੀ) ਪਠਾਨਕੋਟ ਦਾ ਚਾਰਜ ਵੀ ਸੀ ਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਡੀਸੀ ਕੁਲਦੀਪ ਸਿੰਘ ਨੇ 27-02-2023 ਨੂੰ ਵੀਨਾ ਪਰਮਾਰ ਅਤੇ ਹੋਰ ਬਨਾਮ ਗ੍ਰਾਮ ਪੰਚਾਇਤ ਪਿੰਡ ਗੋਲ, ਬਲਾਕ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਉਸ ਦੇ ਇਸ ਮੰਦਭਾਵਨਾ ਵਾਲੇ ਇਸ ਫੈਸਲੇ ਕਾਰਨ 734 ਕਨਾਲ ਅਤੇ 1 ਮਰਲਾ ਪੰਚਾਇਤੀ ਜ਼ਮੀਨ ਕੁਝ ਪ੍ਰਾਇਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ।

ਇਸ ਸਬੰਧੀ ਸਾਬਕਾ ਡੀਡੀਪੀਓ ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਇਸ ਫੈਸਲੇ ਦੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਵੀਨਾ ਪਰਮਾਰ ਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ, ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ, ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ), ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ, ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 09-08-2023 ਨੂੰ ਆਈਪੀਸੀ ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਤਹਿਤ ਐਫ.ਆਈ.ਆਰ ਨੰ. 26 ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ ਅਤੇ ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਜਿਨ੍ਹਾਂ ਨੂੰ ਕਰੀਬ 29 ਏਕੜ ਪੰਚਾਇਤੀ ਜ਼ਮੀਨ ਮਿਲੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Panchayat Land Scampanchayat officerPathankot Panchayat Land Scampunjab newsPunjab Vigilance Bureaupunjabi news
Share236Tweet148Share59

Related Posts

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.