ਸ਼ੁੱਕਰਵਾਰ, ਅਪ੍ਰੈਲ 10, 2026 06:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਐਗਰੀਕਲਚਰ ਇਨਫਰਾਸਟਰਕਚਰ ਫੰਡ ‘ਚ ਪਟਿਆਲਾ ਜ਼ਿਲ੍ਹਾ ਤੀਸਰੇ ਸਥਾਨ ‘ਤੇ, ਪੰਜਾਬ ਨੇ ਕੀਤਾ 2877 ਕਰੋੜ ਦਾ ਨਿਵੇਸ਼

Punjab News: ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਕਤ ਨਿਵੇਸ਼ 'ਚੋਂ 1395 ਕਰੋੜ ਕਰਜ਼ਾ ਰਾਸ਼ੀ ਹੈ ਜਿਸ ਚੋਂ ਏਆਈਐਫ ਸਕੀਮ ਤਹਿਤ 2155 ਪ੍ਰੋਜੈਕਟਾਂ ਲਈ 720 ਕਰੋੜ ਮਨਜ਼ੂਰ ਕੀਤੇ ਗਏ ਹਨ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਖੇਤੀਬਾੜੀ, ਪੰਜਾਬ
0

Punjab invested in Agriculture Infrastructure Fund: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿੱਤੀ ਸਾਲ 2022-23 ‘ਚ ਸੂਬੇ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ (ਏਆਈਐਫ) ‘ਚ ਚੰਗਾ ਪ੍ਰਦਰਸ਼ਨ ਕਰਦਿਆਂ ਮਾਰਚ 2023 ਤੱਕ 2877 ਕਰੋੜ ਦੇ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਉਕਤ ਨਿਵੇਸ਼ ‘ਚੋਂ 1395 ਕਰੋੜ ਕਰਜ਼ਾ ਰਾਸ਼ੀ ਹੈ ਜਿਸ ਚੋਂ ਏਆਈਐਫ ਸਕੀਮ ਤਹਿਤ 2155 ਪ੍ਰੋਜੈਕਟਾਂ ਲਈ 720 ਕਰੋੜ ਮਨਜ਼ੂਰ ਕੀਤੇ ਗਏ ਹਨ ਅਤੇ ਪਿਛਲੇ ਸਾਲ ਦੀ ਤੁਲਨਾ ‘ਚ 2022-23 ‘ਚ 450 ਫ਼ੀਸਦੀ ਵੱਧ ਨਿਵੇਸ਼ ਆਕਰਸ਼ਿਤ ਹੋਇਆ ਹੈ। ਜਦਕਿ ਅਰਜ਼ੀਆਂ ਦੀ ਪ੍ਰਾਪਤੀ ਵਿਚ 950 ਫ਼ੀਸਦੀ ਦਾ ਭਾਰੀ ਵਾਧਾ ਹੋਇਆ ਹੈ ਤੇ ਸਕੀਮ ਅਧੀਨ ਮਨਜ਼ੂਰ ਰਕਮ ਵਿਚ 400 ਫੀਸਦੀ ਵਾਧਾ ਦੇਖਣ ਨੂੰ ਮਿਲਿਆ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਸਕੀਮ ਤਹਿਤ ਕੁੱਲ 4713 ਕਰੋੜ ਰੁਪਏ ਦੇ ਫ਼ੰਡ ਮਨਜ਼ੂਰ ਹੋਏ ਹਨ, ਜਿਸ ਅਧੀਨ ਪਟਿਆਲਾ, ਬਠਿੰਡਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲਿਆਂ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ‘ਚ ਪਟਿਆਲਾ ਨਿਵੇਸ਼ ਪੱਖੋਂ ਤੀਜੇ ਸਥਾਨ ‘ਤੇ ਹੈ, ਜਿਥੇ ਕੁਲ 350 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਅਧੀਨ 335.66 ਕਰੋੜ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 169.37 ਕਰੋੜ ਦੀ ਕਰਜ਼ਾ ਰਾਸ਼ੀ ਵਿਚੋਂ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਪ੍ਰੋਜੈਕਟਾਂ ਲਈ 97.79 ਕਰੋੜ ਰੁਪਏ ਦੇ ਫ਼ੰਡ ਦੀ ਮਨਜ਼ੂਰੀ ਦਿੱਤੀ ਗਈ l

ਇਸ ਸਬੰਧੀ ਡਿਪਟੀ ਡਾਇਰੈਕਟਰ ਬਾਗਬਾਨੀ ਨਰਿੰਦਰ ਪਾਲ ਸਿੰਘ ਮਾਨ ਨੇ ਦੱਸਿਆ ਕਿ ਫ਼ੰਡ ਪ੍ਰਾਪਤ ਕਰਨ ‘ਚ ਬਾਗਬਾਨੀ ਵਿਭਾਗ, ਨਾਬਾਰਡ, ਵਿੱਤੀ ਸੰਸਥਾਵਾਂ, ਸਹਾਇਕ ਵਿਭਾਗਾਂ ਅਤੇ ਹਿੱਸੇਦਾਰਾਂ ਦੇ ਸਹਿਯੋਗ ਅਤੇ ਸਾਂਝੇ ਯਤਨ ਸ਼ਾਮਲ ਹਨ। ਇਸ ਵਿੱਤੀ ਸਾਲ ਦੌਰਾਨ ਇਨ੍ਹਾਂ ਅੰਕੜਿਆਂ ਦੇ ਹੋਰ ਸੁਧਾਰ ਅਤੇ ਵਾਧਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ (ਐ.ਆਈ.ਐਫ) ਦੀ ਰਕਮ ਪੂਰੇ ਭਾਰਤ ਵਿਚ 1 ਲੱਖ ਕਰੋੜ ਹੈ, ਜਿਸ ਦੀ ਵਰਤੋਂ ਪੈਦਾਵਾਰ ਦੀ ਮੈਨੇਜਮੈਂਟ ਅਤੇ ਕਮਿਊਨਿਟੀ ਫਾਰਮਿੰਗ ਐਸਟ ਤਿਆਰ ਕਰਨ ਨੂੰ ਕੀਤੀ ਜਾਵੇਗੀ। ਇਸ ਸਕੀਮ ਤਹਿਤ 2 ਕਰੋੜ ਦੇ ਕਰਜ਼ੇ ਤਕ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਦਾ ਲਾਭ 7 ਸਾਲਾਂ ਤਕ ਲਾਈ ਮਿਲ ਸਕਦੀ ਹੈ ਅਤੇ ਹਰ ਲਾਭਪਾਤਰੀ 25 ਪ੍ਰੋਜੈਕਟ ਸਥਾਪਿਤ ਕਰ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agricultural Infrastructure Fund SchemeChetan singh jouramajra:patialapro punjab tvpunjab cabinet ministerPunjab Horticulture MinisterPunjab invested in Agriculture Infrastructure Fundpunjab newspunjabi news
Share222Tweet139Share55

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.