ਸ਼ਨੀਵਾਰ, ਅਕਤੂਬਰ 17, 2026 03:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਕਿਸਾਨਾਂ ਨੂੰ ਮੱਕੀ ਦੇ ਬੀਜ ‘ਤੇ 100 ਰੁਪਏ ਪ੍ਰਤੀ ਕਿਲੋ ਦੀ ਸਬਸਿਡੀ, ਫ਼ਸਲੀ ਵਿਭਿੰਨਤਾ ਤਹਿਤ ਪਟਿਆਲਾ ਨੂੰ ਮਿਲਿਆ ਇਹ ਟੀਚਾ

Agriculture Officer: ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੀ ਵੈਬਸਾਈਟ www.agrimachinery.com 'ਤੇ ਰਜਿਸਟਰਡ ਕਰ ਸਕਦੇ ਹਨ।

by ਮਨਵੀਰ ਰੰਧਾਵਾ
ਜੂਨ 10, 2023
in ਖੇਤੀਬਾੜੀ, ਪੰਜਾਬ
0

Subsidy on Maize Seed: ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਮੱਕੀ ਦਾ ਬੀਜ 100 ਰੁਪਏ ਪ੍ਰਤੀ ਕਿਲੋ ਜਾਂ ਖਰੀਦ ਮੁੱਲ ਦਾ 50 ਫੀਸਦੀ ਜੋ ਵੀ ਘੱਟ ਹੋਵੇ, ਸਬਸਿਡੀ ਉੱਪਰ ਹਾਸਲ ਕਰਨ ਲਈ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਨੂੰ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ 6 ਟਨ ਵੱਖ-ਵੱਖ ਕੰਪਨੀਆਂ ਦੀਆਂ ਕਿਸਮਾਂ ਦੇ ਬੀਜ ਦਾ ਟੀਚਾ ਪ੍ਰਾਪਤ ਹੋਇਆ ਹੈ।

ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੀ ਵੈਬਸਾਈਟ ਐਗਰੀਮਸ਼ੀਨਰੀ ਡਾਟ ਕਾਮ www.agrimachinery.com ‘ਤੇ ਰਜਿਸਟਰਡ ਕਰਨ ਅਤੇ ਰਜਿਸਟ੍ਰੇਸ਼ਨ ਫਾਰਮ ਦਾ ਪ੍ਰਿੰਟ ਲੈ ਕੇ ਪਿੰਡ ਦੇ ਸਰਪੰਚ ਜਾਂ ਨੰਬਰਦਾਰ ਤੋਂ ਵੈਰੀਫਾਈ ਕਰਵਾ ਕੇ ਸਬੰਧਿਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਬੀਜ ਦੀ ਸਬਸਿਡੀ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਇਹ ਬੀਜ ਪਨਸੀਡ ਰਾਹੀਂ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਬਲਾਕਾਂ ਵਿਖੇ ਉਪਲਭੱਧ ਕਰਵਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਇਹ ਬੀਜ ਸਬਸਿਡੀ ਕੱਟਣ ਉਪਰੰਤ ਤਹਿ ਵਿਕਰੀ ਰੇਟ ਤੇ ਦਿੱਤਾ ਜਾਵੇਗਾ।

ਡਾ. ਗੁਰਨਾਮ ਸਿੰਘ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਅਵਨਿੰਦਰ ਸਿੰਘ ਮਾਨ 80547-0571, ਡਾ. ਜ਼ਸਪਿੰਦਰ ਕੌਰ 95017-39428, ਬਲਾਕ ਭੂਨਰਹੇੜੀ ਦੇ ਡਾ. ਗੁਰਦੇਵ ਸਿੰਘ 98550-24343, ਡਾ. ਵਿਮਲਪ੍ਰੀਤ ਸਿੰਘ 98159-82309, ਬਲਾਕ ਨਾਭਾ ਦੇ ਡਾ. ਕੁਲਦੀਪਇੰਦਰ ਸਿੰਘ ਢਿੱਲੋਂ 80547-04473, ਡਾ. ਜ਼ਸਪ੍ਰੀਤ ਸਿੰਘ ਢਿੱਲੋਂ 99881-11379, ਬਲਾਕ ਸਮਾਣਾ ਦੇ ਡਾ. ਸਤੀਸ਼ ਕੁਮਾਰ 97589-00047 ਅਤੇ ਬਲਾਕ ਘਨੌਰ ਦੇ ਡਾ. ਜੁਪਿੰਦਰ ਸਿੰਘ ਪੰਨੂੰ 73070-59201 ‘ਤੇ ਸੰਪਰਕ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agriculture NewsChief Agriculture OfficerCrop DiversificationPatiala Farmerspro punjab tvpunjab newspunjabi newsSubsidy on Maize Seeds
Share211Tweet132Share53

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.