ਸ਼ਨੀਵਾਰ, ਜੁਲਾਈ 4, 2026 12:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਵਾਰੀ, ਕਾਨੂੰਨਗੋ ਤੇ DC ਦਫ਼ਤਰ ਦੇ ਮੁਲਾਜ਼ਮਾਂ ਨੂੰ CM ਮਾਨ ਦੀ ਸਖ਼ਤ ਚਿਤਾਵਨੀ

by Gurjeet Kaur
ਅਗਸਤ 30, 2023
in ਪੰਜਾਬ
0
bhagwant_mann

ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ਵਿਚ ਕਲਮ ਛੋੜ ਹੜਤਾਲ ਕਰਨ ਵਾਲੇ ਪਟਵਾਰੀ, ਕਾਨੂੰਨਗੋ ਅਤੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੂੰ ਦੋ ਟੁੱਕ ਸ਼ਬਦਾਂ ਵਿਚ ਸਖ਼ਤ ਚਿਤਾਵਨੀ ਦਿੱਤੀ ਹੈ।

ਮੁੱਖ ਮੰਤਰੀ ਨੇ ਸਖ਼ਤ ਲਹਿਜ਼ੇ ’ਚ ਆਖਿਆ ਹੈ ਕਿ ਜਾਣਕਾਰੀ ਮੁਤਾਬਕ ਪਟਵਾਰੀ, ਕਾਨੂੰਨਗੋ ਕਿਸੇ ਰਿਸ਼ਵਤ ਮਾਮਲੇ ’ਚ ਫਸੇ ਆਪਣੇ ਇਕ ਸਾਥੀ ਦੇ ਹੱਕ ਵਿਚ ਅਤੇ ਡੀ. ਸੀ. ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ’ਚ ਕਲਮ ਛੋੜ ਹੜਤਾਲ ਕਰਨਗੇ। ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ ਹੜਤਾਲ ਕਰੋ ਪਰ ਬਾਅਦ ਵਿਚ ਕਲਮ ਥੋਡੇ ਹੱਥਾਂ ’ਚ ਦੇਣੀ ਹੈ ਜਾਂ ਨਹੀਂ ਇਹ ਫ਼ੈਸਲਾ ਸਰਕਾਰ ਕਰੇਗੀ।

ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ…

— Bhagwant Mann (@BhagwantMann) August 30, 2023


ਮੁੱਖ ਮੰਤਰੀ ਨੇ ਆਖਿਆ ਹੈ ਕਿ ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੋਜ਼ਗਾਰ ਮੌਜੂਦ ਹਨ, ਜਿਹੜੇ ਤੁਹਾਡੇ ਵਾਲੀਆਂ ਕਲਮਾਂ ਫੜਣ ਨੂੰ ਤਿਆਰ ਬੈਠੇ ਹਨ। ਪੰਜਾਬ ਦੇ ਲੋਕਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਾਫ ਆਖਿਆ ਹੈ ਕਿ ਜੇਕਰ ਪਟਵਾਰੀ, ਕਾਨੂੰਨਗੋ, ਡੀ. ਸੀ. ਦਫਤਰ ਦੇ ਕਰਮਚਾਰੀ ਕਲਮ ਛੋੜ ਹੜਤਾਲ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਰਕਾਰ ਸਖ਼ਤ ਰੁਖ਼ ਅਖਤਿਆਰ ਕਰੇਗੀ।

 

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Chief MinisterBhagwant MannemployeesWarningਚਿਤਾਵਨੀਭਗਵੰਤ ਮਾਨਮੁੱਖ ਮੰਤਰੀਮੁਲਾਜ਼ਮ
Share215Tweet134Share54

Related Posts

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਜੁਲਾਈ 3, 2026
Load More

Recent News

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.