ਵੀਰਵਾਰ, ਨਵੰਬਰ 26, 2026 05:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Ankita Lokhande ਨੇ ਕੀਤਾ ਦੂਜਾ ਵਿਆਹ, ਲਿਪਲਾਕ ਨੇ ਚੋਰੀ ਕੀਤੀ ਲਾਈਮਲਾਈਟ, ਗੁਲਾਬੀ ਸਾੜੀ ‘ਚ ਲੱਗ ਰਹੀ ਸੀ ਹਸੀਨ

Ankita Lokhande Marriage: ਅੰਕਿਤਾ ਲੋਖੰਡੇ ਪਿੰਕ ਕਲਰ ਦੀ ਸਾੜੀ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਹਰ ਕੋਈ ਉਸ ਦੀਆਂ ਇਨ੍ਹਾਂ ਤਸਵੀਰਾਂ ਤੋਂ ਅੱਖਾਂ ਨਹੀਂ ਹਟਾ ਪਾ ਰਿਹਾ ਹੈ। ਗੁਲਾਬੀ ਰੰਗ ਐਕਟਰਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ।

by ਮਨਵੀਰ ਰੰਧਾਵਾ
ਅਗਸਤ 8, 2023
in ਬਾਲੀਵੁੱਡ, ਮਨੋਰੰਜਨ
0
Ankita Lokhande And Vicky Jain Photos: ਟੀਵੀ ਦੇ ਮਸ਼ਹੂਰ ਸੀਰੀਅਲ ਪਵਿੱਤਰ ਰਿਸ਼ਤਾ ਨਾਲ ਮਸ਼ਹੂਰ ਹੋਈ ਅਭਿਨੇਤਰੀ ਅੰਕਿਤਾ ਲੋਖੰਡੇ ਆਪਣੇ ਅੰਦਾਜ਼ ਨਾਲ ਸਭ ਨੂੰ ਦੀਵਾਨਾ ਬਣਾ ਦਿੰਦੀ ਹੈ।
ਐਕਟਰਸ ਸੋਸ਼ਲ ਮੀਡੀਆ 'ਤੇ ਆਪਣੇ ਨਾਲ ਜੁੜੀ ਹਰ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੀਆਂ ਫੋਟੋਆਂ ਤੋਂ ਲੈ ਕੇ ਵੀਡੀਓ ਤੱਕ ਉਹ ਆਉਂਦੇ ਹੀ ਵਾਇਰਲ ਹੋ ਜਾਂਦੇ ਹਨ।
ਹਾਲ ਹੀ 'ਚ ਅੰਕਿਤਾ ਲੋਖੰਡੇ ਨੇ ਆਪਣੇ ਪਤੀ ਵਿੱਕੀ ਜੈਨ ਨਾਲ ਪਿੰਕ ਕਲਰ ਦੀ ਸਿਮਰੀ ਸਾੜੀ 'ਚ ਬੇਹੱਦ ਰੋਮਾਂਟਿਕ ਫੋਟੋਸ਼ੂਟ ਕਰਵਾਇਆ ਹੈ। ਅੰਕਿਤਾ ਲੋਖੰਡੇ ਨੇ ਟੀਵੀ ਤੋਂ ਲੈ ਕੇ ਫਿਲਮਾਂ ਤੱਕ ਆਪਣੀ ਦਮਦਾਰ ਐਕਟਿੰਗ ਨਾਲ ਕਰੋੜਾਂ ਪ੍ਰਸ਼ੰਸਕ ਬਣਾਏ ਹਨ।
ਲੇਟੈਸਟ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਸਾੜ੍ਹੀ ਦੇ ਨਾਲ ਇੱਕ ਖੂਬਸੂਰਤ ਹੈਵੀ ਡਾਇਮੰਡ ਨੇਕਲੈੱਸ ਪਾਇਆ ਹੋਇਆ ਹੈ। ਅੰਕਿਤਾ ਅਤੇ ਪਤੀ ਵਿੱਕੀ ਜੈਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਇੱਕ ਵੀਡੀਓ ਸ਼ੇਅਰ ਕਰਦੇ ਹੋਏ, ਅੰਕਿਤਾ ਨੇ ਇਸ ਨੂੰ ਕੈਪਸ਼ਨ ਦਿੱਤਾ, "ਅਸੀਂ ਦੁਬਾਰਾ ਵਿਆਹ ਕਰ ਲਿਆ"। ਅੰਕਿਤਾ ਲਾਈਟ ਪਿੰਕ ਕਲਰ ਦੀ ਸਾੜ੍ਹੀ 'ਚ ਖੂਬਸੂਰਤ ਲੱਗ ਰਹੀ ਹੈ।
ਹਰ ਕੋਈ ਉਸ ਦੀਆਂ ਇਨ੍ਹਾਂ ਤਸਵੀਰਾਂ ਤੋਂ ਅੱਖਾਂ ਨਹੀਂ ਹਟਾ ਪਾ ਰਿਹਾ ਹੈ। ਗੁਲਾਬੀ ਰੰਗ ਐਕਟਰਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ। ਦੂਜੇ ਪਾਸੇ ਵਿੱਕੀ ਜੈਨ ਵੀ ਫਾਰਮਲ ਕੱਪੜਿਆਂ 'ਚ ਕਾਫੀ ਖੂਬਸੂਰਤ ਲੱਗ ਰਹੇ ਹਨ।
ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਫੈਨਸ ਕਾਫੀ ਕਮੈਂਟ ਕਰ ਰਹੇ ਹਨ। ਮੇਕਅੱਪ ਦੀ ਗੱਲ ਕਰੀਏ ਤਾਂ ਅੰਕਿਤਾ ਲੋਖੰਡੇ ਨੇ ਗੁਲਾਬੀ ਰੰਗ ਦੀ ਸਾੜ੍ਹੀ ਨਾਲ ਨਿਊਡ ਮੇਕਅੱਪ ਕੀਤਾ ਹੈ, ਜੋ ਉਸ ਦੀ ਚਮਕ ਹੋਰ ਵੀ ਵਧਾ ਰਿਹਾ ਹੈ। ਅੰਕਿਤਾ ਸਾੜੀ 'ਚ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅੰਕਿਤਾ ਨੇ ਕੈਪਸ਼ਨ 'ਚ ਲਿਖਿਆ, ''ਮੈਂ ਸਟਾਰ ਦੀ ਕਾਮਨਾ ਕੀਤੀ, ਮੈਂ ਮੁੜੀ ਅਤੇ ਤੁਸੀਂ ਉੱਥੇ ਸੀ... ਆਈ ਲਵ ਯੂ ਮਿਸਟਰ ਜੇ''। ਦੱਸ ਦੇਈਏ ਕਿ ਸਾਲ 2021 ਵਿੱਚ ਅੰਕਿਤਾ ਲੋਖੰਡੇ ਨੇ ਵਿੱਕੀ ਜੈਨ ਨਾਲ ਵਿਆਹ ਕੀਤਾ ਸੀ। ਅਦਾਕਾਰਾ ਦਾ ਪਤੀ ਪੇਸ਼ੇ ਤੋਂ ਕਾਰੋਬਾਰੀ ਹੈ।
Ankita Lokhande And Vicky Jain Photos: ਟੀਵੀ ਦੇ ਮਸ਼ਹੂਰ ਸੀਰੀਅਲ ਪਵਿੱਤਰ ਰਿਸ਼ਤਾ ਨਾਲ ਮਸ਼ਹੂਰ ਹੋਈ ਅਭਿਨੇਤਰੀ ਅੰਕਿਤਾ ਲੋਖੰਡੇ ਆਪਣੇ ਅੰਦਾਜ਼ ਨਾਲ ਸਭ ਨੂੰ ਦੀਵਾਨਾ ਬਣਾ ਦਿੰਦੀ ਹੈ।
ਐਕਟਰਸ ਸੋਸ਼ਲ ਮੀਡੀਆ ‘ਤੇ ਆਪਣੇ ਨਾਲ ਜੁੜੀ ਹਰ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੀਆਂ ਫੋਟੋਆਂ ਤੋਂ ਲੈ ਕੇ ਵੀਡੀਓ ਤੱਕ ਉਹ ਆਉਂਦੇ ਹੀ ਵਾਇਰਲ ਹੋ ਜਾਂਦੇ ਹਨ।
ਹਾਲ ਹੀ ‘ਚ ਅੰਕਿਤਾ ਲੋਖੰਡੇ ਨੇ ਆਪਣੇ ਪਤੀ ਵਿੱਕੀ ਜੈਨ ਨਾਲ ਪਿੰਕ ਕਲਰ ਦੀ ਸਿਮਰੀ ਸਾੜੀ ‘ਚ ਬੇਹੱਦ ਰੋਮਾਂਟਿਕ ਫੋਟੋਸ਼ੂਟ ਕਰਵਾਇਆ ਹੈ। ਅੰਕਿਤਾ ਲੋਖੰਡੇ ਨੇ ਟੀਵੀ ਤੋਂ ਲੈ ਕੇ ਫਿਲਮਾਂ ਤੱਕ ਆਪਣੀ ਦਮਦਾਰ ਐਕਟਿੰਗ ਨਾਲ ਕਰੋੜਾਂ ਪ੍ਰਸ਼ੰਸਕ ਬਣਾਏ ਹਨ।
ਲੇਟੈਸਟ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਸਾੜ੍ਹੀ ਦੇ ਨਾਲ ਇੱਕ ਖੂਬਸੂਰਤ ਹੈਵੀ ਡਾਇਮੰਡ ਨੇਕਲੈੱਸ ਪਾਇਆ ਹੋਇਆ ਹੈ। ਅੰਕਿਤਾ ਅਤੇ ਪਤੀ ਵਿੱਕੀ ਜੈਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਇੱਕ ਵੀਡੀਓ ਸ਼ੇਅਰ ਕਰਦੇ ਹੋਏ, ਅੰਕਿਤਾ ਨੇ ਇਸ ਨੂੰ ਕੈਪਸ਼ਨ ਦਿੱਤਾ, “ਅਸੀਂ ਦੁਬਾਰਾ ਵਿਆਹ ਕਰ ਲਿਆ”। ਅੰਕਿਤਾ ਲਾਈਟ ਪਿੰਕ ਕਲਰ ਦੀ ਸਾੜ੍ਹੀ ‘ਚ ਖੂਬਸੂਰਤ ਲੱਗ ਰਹੀ ਹੈ।
ਹਰ ਕੋਈ ਉਸ ਦੀਆਂ ਇਨ੍ਹਾਂ ਤਸਵੀਰਾਂ ਤੋਂ ਅੱਖਾਂ ਨਹੀਂ ਹਟਾ ਪਾ ਰਿਹਾ ਹੈ। ਗੁਲਾਬੀ ਰੰਗ ਐਕਟਰਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ। ਦੂਜੇ ਪਾਸੇ ਵਿੱਕੀ ਜੈਨ ਵੀ ਫਾਰਮਲ ਕੱਪੜਿਆਂ ‘ਚ ਕਾਫੀ ਖੂਬਸੂਰਤ ਲੱਗ ਰਹੇ ਹਨ।
ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਫੈਨਸ ਕਾਫੀ ਕਮੈਂਟ ਕਰ ਰਹੇ ਹਨ। ਮੇਕਅੱਪ ਦੀ ਗੱਲ ਕਰੀਏ ਤਾਂ ਅੰਕਿਤਾ ਲੋਖੰਡੇ ਨੇ ਗੁਲਾਬੀ ਰੰਗ ਦੀ ਸਾੜ੍ਹੀ ਨਾਲ ਨਿਊਡ ਮੇਕਅੱਪ ਕੀਤਾ ਹੈ, ਜੋ ਉਸ ਦੀ ਚਮਕ ਹੋਰ ਵੀ ਵਧਾ ਰਿਹਾ ਹੈ। ਅੰਕਿਤਾ ਸਾੜੀ ‘ਚ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅੰਕਿਤਾ ਨੇ ਕੈਪਸ਼ਨ ‘ਚ ਲਿਖਿਆ, ”ਮੈਂ ਸਟਾਰ ਦੀ ਕਾਮਨਾ ਕੀਤੀ, ਮੈਂ ਮੁੜੀ ਅਤੇ ਤੁਸੀਂ ਉੱਥੇ ਸੀ… ਆਈ ਲਵ ਯੂ ਮਿਸਟਰ ਜੇ”। ਦੱਸ ਦੇਈਏ ਕਿ ਸਾਲ 2021 ਵਿੱਚ ਅੰਕਿਤਾ ਲੋਖੰਡੇ ਨੇ ਵਿੱਕੀ ਜੈਨ ਨਾਲ ਵਿਆਹ ਕੀਤਾ ਸੀ। ਅਦਾਕਾਰਾ ਦਾ ਪਤੀ ਪੇਸ਼ੇ ਤੋਂ ਕਾਰੋਬਾਰੀ ਹੈ।
Tags: Ankita LokhandeAnkita Lokhande And Vicky Jain PhotosAnkita Lokhande Marriageentertainment newsPavitra Rishta Actresspro punjab tvpunjabi newstv ActressVicky Jain
Share294Tweet184Share73

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.