ਸੋਮਵਾਰ, ਜੁਲਾਈ 27, 2026 03:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 1594.5 ਕਰੋੜ ਰੁਪਏ ਦੀ ਹੋਈ ਅਦਾਇਗੀ

ਮਾਨਸਾ,: ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ।

by Bharat Thapa
ਨਵੰਬਰ 22, 2022
in ਪੰਜਾਬ
0

ਮਾਨਸਾ,: ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ। ਬੀਤੀ ਸ਼ਾਮ ਤੱਕ 8 ਲੱਖ 47 ਹਜ਼ਾਰ 165 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਪੁੱਜੇ ਝੋਨੇ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 8 ਲੱਖ 35 ਹਜ਼ਾਰ 788 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਲਈ ਕਿਸਾਨਾਂ ਨੂੰ 1594.5 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੇ ਕੀਤੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 298110.62 ਮੀਟਰਕ ਟਨ, ਮਾਰਕਫੈਡ ਵੱਲੋਂ 217142 ਮੀਟ੍ਰਿਕ ਟਨ, ਪਨਸਪ ਵੱਲੋਂ 205798.46 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 110377.88, ਐਫ.ਸੀ.ਆਈ. ਵੱਲੋਂ 3585.29 ਅਤੇ ਵਪਾਰੀਆਂ ਵੱਲੋਂ 774 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਬਲਦੀਪ ਕੌਰ ਨੇ ਅੱਗੇ ਕਿਹਾ ਕਿ ਝੋਨੇ ਦੀ ਲਿਫਟਿੰਗ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 673833 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆ ਕਿਹਾ ਕਿ ਵਾਤਾਵਰਣ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਜਗ੍ਹਾ ਖੇਤਾਂ ’ਚ ਹੀ ਵਾਹੁਣ ਨੂੰ ਤਰਜੀਹ ਦੇਣ।

Tags: farmersPaddypropunjabnewspropunjabtv
Share228Tweet143Share57

Related Posts

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026
Load More

Recent News

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.