ਐਤਵਾਰ, ਜੁਲਾਈ 5, 2026 11:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ‘ਚ CA ਗ੍ਰਿਫਤਾਰ

Punjab Vigilance Bureau: ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਤੇ ਮੰਤਰਾਲੇ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ।

by ਮਨਵੀਰ ਰੰਧਾਵਾ
ਜੁਲਾਈ 19, 2023
in ਪੰਜਾਬ
0

Pearl Group Scam: ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀਏਸੀਐਲ) ਘੁਟਾਲੇ ਦੇ ਸਬੰਧ ‘ਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਆਈਪੀਸੀਦੀ ਧਾਰਾ 406, 420, 465, 467, 468, 471, 384, 120-ਬੀ ਅਧੀਨ ਪੁਲਿਸ ਸਟੇਸ਼ਨ ਪੰਜਾਬ ਸਟੇਟ ਕਰਾਈਮ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰ 01 ਮਿਤੀ 21.02.2023 ਤਹਿਤ ਕੀਤੀ ਜਾਂਚ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੀਏਸੀਐਲ ਦੀ ਐਕਸਟਰਾ ਔਰਡਨਰੀ ਜਨਰਲ ਮੀਟਿੰਗ (ਈਓਜੀਐਮ) ਜੈਪੁਰ (ਰਾਜਸਥਾਨ) ਵਿੱਚ ਇਸ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਸੀ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੀਏਸੀਐਲ ਦੇ ਤਿੰਨ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਸੀ। ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਅਤੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਸਬੰਧੀ ਦਸਤਾਵੇਜ਼ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ। ਹਾਲਾਕਿ ਸਚਾਈ ਇਹ ਹੈ ਕਿ ਉਸਨੂੰ ਪਤਾ ਸੀ ਕਿ ਇਹ ਮੀਟਿੰਗ ਅਸਲ ਵਿੱਚ ਹੋਈ ਹੀ ਨਹੀਂ ਸੀ।

ਬੁਲਾਰੇ ਨੇ ਦੱਸਿਆ ਕਿ ਉਹ ਇਸ ਗੱਲ ਤੋਂ ਵੀ ਭਲੀ-ਭਾਂਤ ਜਾਣੂ ਸੀ ਕਿ ਲਗਭਗ 5 ਕਰੋੜ ਗ਼ਰੀਬ ਅਤੇ ਭੋਲੇ-ਭਾਲੇ ਨਿਵੇਸ਼ਕਾਂ ਨੇ ਪੀਏਸੀਐਲ ਵਿੱਚ ਲਗਪਗ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀਏਸੀਐਲ ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀਏਸੀਐਲ ਲਿਮ. ‘ਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਸੇਬੀ ਵੱਲੋਂ ਜਸਟਿਸ (ਸੇਵਾਮੁਕਤ) ਆਰਐਮ ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chartered Accountant ArrestedFake DocumentsPearls Group Scampro punjab tvpunjab newsPunjab Vigilance Bureaupunjabi news
Share213Tweet133Share53

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.