ਸੋਮਵਾਰ, ਅਪ੍ਰੈਲ 27, 2026 10:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੇਡਾ ਨੇ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ: ਅਮਨ ਅਰੋੜਾ

Punjab News: ਅਮਨ ਅਰੋੜਾ ਨੇ ਪੇਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ।

by ਮਨਵੀਰ ਰੰਧਾਵਾ
ਮਈ 30, 2023
in ਖੇਤੀਬਾੜੀ, ਪੰਜਾਬ
0

PM-Kusum Scheme: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੂਬੇ ਵਿੱਚ ਖੇਤੀਬਾੜੀ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ ਗਈ ਹੈ।

ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਸੋਲਰ ਪੰਪ ਲਗਵਾਉਣ ਦਾ ਝਾਂਸਾ ਦੇਣ ਲਈ ਫਰਜ਼ੀ ਫੇਸਬੁੱਕ ਅਕਾਊਂਟ ਅਤੇ ਪੀ.ਐੱਮ.-ਕੁਸੁਮ ਪੋਰਟਲ ਬਣਾਇਆ ਗਿਆ ਹੈ। ਇਹ ਸ਼ਰਾਰਤੀ ਅਨਸਰ ਕਿਸਾਨਾਂ ਤੋਂ ਐਡਵਾਂਸ ਰਕਮ ਤੋਂ ਇਲਾਵਾ ਉਨ੍ਹਾਂ ਦੇ ਜ਼ਮੀਨ, ਬੈਂਕ ਖਾਤਿਆਂ, ਆਧਾਰ ਕਾਰਡ ਸਬੰਧੀ ਦਸਤਾਵੇਜ਼ ਅਤੇ ਫੋਟੋਆਂ ਮੰਗ ਰਹੇ ਹਨ।

ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ।

ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਜੋ ਜੇਕਰ ਕੋਈ ਇਸ ਸਕੀਮ ਤਹਿਤ ਸੋਲਰ ਪੰਪ ਲਗਵਾਉਣ ਲਈ ਪੈਸੇ ਜਾਂ ਦਸਤਾਵੇਜ਼ਾਂ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ (94174-80801), ਸੀਨੀਅਰ ਮੈਨੇਜਰ ਸ੍ਰੀ ਹਰਨੇਕ ਸਿੰਘ (94178-51616) ਅਤੇ ਮੈਨੇਜਰ ਸ੍ਰੀ ਨਯਾਬ ਮਿੱਤਲ (79867-37895) ਨਾਲ ਸੰਪਰਕ ਕੀਤਾ ਜਾਵੇ।

ਕਿਸਾਨਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸ ਸਬੰਧੀ ਕੋਈ ਇਸ਼ਤਿਹਾਰ ਜਾਂ ਸੋਸ਼ਲ ਮੀਡੀਆ ਸੰਦੇਸ਼ ਮਿਲਦਾ ਹੈ ਤਾਂ ਉਹ ਉਪਰੋਕਤ ਪੇਡਾ ਅਧਿਕਾਰੀਆਂ ਨਾਲ ਤੁਰੰਤ ਫ਼ੋਨ ਉਤੇ ਸੰਪਰਕ ਕਰਨ।

ਉਨ੍ਹਾਂ ਕਿਹਾ ਕਿ ਜਦੋਂ ਵੀ ਪੇਡਾ ਵੱਲੋਂ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਸੈੱਟ ਲਗਾਉਣ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ ਤਾਂ ਇਸ ਸਬੰਧੀ ਅਖ਼ਬਾਰਾਂ ਅਤੇ ਹੋਰ ਅਧਿਕਾਰਤ ਮੀਡੀਆ ਪਲੇਟਫਾਰਮਾਂ ਰਾਹੀਂ ਸਾਰਿਆਂ ਨੂੰ ਸੂਚਿਤ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agricultural Solar Pumpsaman aroraPEDAPM-Kusum Schemepro punjab tvPunjab Energy Development Agencypunjab newspunjabi newsSolar Pumps
Share242Tweet151Share60

Related Posts

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਅਪ੍ਰੈਲ 27, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਅਪ੍ਰੈਲ 27, 2026

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 26, 2026

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

ਅਪ੍ਰੈਲ 26, 2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ – ਗੁਰਮੀਤ ਸਿੰਘ ਖੁੱਡੀਆਂ

ਅਪ੍ਰੈਲ 26, 2026
Load More

Recent News

ਲੱਦਾਖ ਸੰਕਟ ‘ਤੇ ਵੱਡੀ ਪਹਿਲ: ਗ੍ਰਹਿ ਮੰਤਰਾਲੇ ਨੇ 22 ਮਈ ਨੂੰ ਸੱਦੀ ਮੁੱਖ ਮੀਟਿੰਗ

ਅਪ੍ਰੈਲ 27, 2026

ਆਪ ਆਗੂਆਂ ਅਤੇ ਵਰਕਰਾਂ ਵੱਲੋਂ “ਪੰਜਾਬ ਦੇ ਗੱਦਾਰਾਂ” ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਅਪ੍ਰੈਲ 27, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਅਪ੍ਰੈਲ 27, 2026

ਇਸ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਰਜਿਸਟ੍ਰੇਸ਼ਨ ਦੀ ਵਧੀ ਆਖਰੀ ਮਿਤੀ, ਇਸ ਮਿਤੀ ਤੱਕ ਕਰੋ ਅਪਲਾਈ

ਅਪ੍ਰੈਲ 26, 2026

ਵਾਸ਼ਿੰਗਟਨ ਵਿੱਚ ਰਾਤ ਦੇ ਖਾਣੇ ਦੌਰਾਨ ਚੱਲੀਆਂ ਗੋਲੀਆਂ; ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸਨ ਮੌਜੂਦ

ਅਪ੍ਰੈਲ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.