ਸ਼ਨੀਵਾਰ, ਜੂਨ 28, 2025 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਉਮੜਿਆ ਲੋਕਾਂ ਦਾ ਸੈਲਾਬ, ਹਰ ਅੱਖ ਨਮ, ਲੋਕਾਂ ਨੇ ਐਂਬੂਲੈਂਸ ‘ਤੇ ਕੀਤੀ ਫੁੱਲਾਂ ਦੀ ਵਰਖਾ

by Gurjeet Kaur
ਅਪ੍ਰੈਲ 26, 2023
in ਪੰਜਾਬ
0

Prakash Singh Badal: ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਆਖਰੀ ਦਰਸ਼ਨਾਂ ਲਈ ਅਕਾਲੀ ਦਲ ਚੰਡੀਗੜ੍ਹ ਦਫ਼ਤਰ ਵਿਖੇ ਰੱਖਿਆ ਗਿਆ ਹੈ।ਵੱਡੀ ਗਿਣਤੀ ‘ਚ ਸਮਰਥਕਾਂ ਤੇ ਲੀਡਰ ਪਹੁੰਚ ਰਹੇ ਹਨ।ਨਮ ਅੱਖਾਂ ਨਾਲ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾ ਰਹੀਆਂ ਹਨ।ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੀ ਪ੍ਰਕਾਸ਼ ਸਿੰਘ ਬਾਦਲ ਦੇ ਆਖਰੀ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚ ਰਹੇ ਹਨ।


ਜ਼ਿਕਰਯੋਗ ਹੈ ਕਿ ਬੀਤੀ ਰਾਤ ਪ੍ਰਕਾਸ਼ ਸਿੰਘ ਬਾਦਲ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਿਹਾਂਤ ਹੋ ਗਿਆ ਸੀ।ਦੱਸਣਯੋਗ ਹੈ ਕਿ ਉਹ ਪਿਛਲੇ ਕਾਫੀ ਦਿਨਾਂ ਤੋਂ ਫੋਰਟਿਸ ਹਸਪਤਾਲ ‘ਚ ਜੇਰੇ ਇਲਾਜ ਸਨ।ਜਿੱਥੇ ਕੱਲ੍ਹ ਉਨ੍ਹਾਂ ਨੇ ਆਖਰੀ ਸਾਹ ਲਏ।ਉਨ੍ਹਾਂ ਦੇ ਮੌਤ ਨਾਲ ਪੰਜਾਬ ਭਰ ‘ਚ ਸੋਗ ਦਾ ਮਾਹੌਲ ਹੈ।ਪੰਜਾਬ ਸਰਕਾਰ ਵਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤੇ 2 ਦਿਨਾਂ ਦੇ ਰਾਜਸੀ ਸੋਗ ਦਾ ਵੀ ਐਲਾਨ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Akali leaderEX CM PunjabParkashSinghBadalPolititionalLeaderpro punjab tvpunjabsadShiromaniAkaliDal
Share222Tweet139Share56

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.