ਐਤਵਾਰ, ਮਾਰਚ 1, 2026 10:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਵਿਅਕਤੀ ਨੇ ਪੰਜਾਬੀ ਗੀਤ ‘ਤੇ ਟਰੇਡਮਿਲ ‘ਤੇ ਕੀਤਾ ਜ਼ਬਰਦਸਤ ਡਾਂਸ, ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਵੀਡੀਓ

Viral Video: ਕਈ ਵਾਰ ਲੋਕ ਕੁਝ ਅਜਿਹਾ ਕਰਦੇ ਹਨ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਅਜਿਹਾ ਹੀ ਇੱਕ ਵੀਡੀਓ ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਨੇ ਵੀ ਸ਼ੇਅਰ ਕੀਤਾ ਹੈ।

by propunjabtv
ਅਕਤੂਬਰ 25, 2022
in ਮਨੋਰੰਜਨ
0

Viral Video: ਕਈ ਵਾਰ ਲੋਕ ਕੁਝ ਅਜਿਹਾ ਕਰਦੇ ਹਨ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਅਜਿਹਾ ਹੀ ਇੱਕ ਵੀਡੀਓ ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਨੇ ਵੀ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਇੱਕ ਵਿਅਕਤੀ ਨੂੰ ਦੇਖਿਆ ਜਾ ਸਕਦਾ ਹੈ, ਜੋ ਟ੍ਰੈਡਮਿਲ ‘ਤੇ ਪੰਜਾਬੀ ਗੀਤ ‘ਤੇ ਜ਼ਬਰਦਸਤ ਤਰੀਕੇ ਨਾਲ ਡਾਂਸ ਕਰਦਾ ਨਜ਼ਰ ਆ ਰਿਹਾ ਹੈ।

ਇਹ ਵੀਡੀਓ ਬਹੁਤ ਹੀ ਸ਼ਾਨਦਾਰ ਲੱਗ ਰਿਹਾ ਹੈ। ਗਿੱਪੀ ਗਰੇਵਾਲ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਵੀਡੀਓ ਨੂੰ 56 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ ਅਤੇ ਕਮੈਂਟਸ ਵੀ ਖੂਬ ਆ ਰਹੇ ਹਨ।

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ, ‘ਐੱਥੇ ਰੱਖ। ਝਾਂਜਰ ਲਈ ਪਿਆਰ ਵਧਦਾ ਜਾ ਰਿਹਾ ਹੈ। ਇਹ ਗੀਤ ਗਿੱਪੀ ਦੀ ਫਿਲਮ ਹਨੀਮੂਨ ਦਾ ਹੈ ਜੋ ਰਿਲੀਜ਼ ਹੋ ਚੁੱਕਾ ਹੈ ਅਤੇ ਗਾਇਕ ਨੇ ਲੋਕਾਂ ਨੂੰ ਇਹ ਫਿਲਮ ਦੇਖਣ ਲਈ ਕਿਹਾ ਹੈ।

ਟੀ-ਸੀਰੀਜ਼ ਫਿਲਮਜ਼, ਬਵੇਜਾ ਸਟੂਡੀਓਜ਼ ਪ੍ਰੋਡਕਸ਼ਨ ਅਤੇ ਹਨੀਕੌਂਬ ਪਿਕਚਰਜ਼ ਪ੍ਰੋਡਕਸ਼ਨ ਦੀ ਫਿਲਮ ‘ਹਨੀਮੂਨ’ ਵਿੱਚ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਜੀਐਸ ਛਾਬੜਾ ਨੇ ਕੀਤਾ ਹੈ, ਜਿਸ ਦਾ ਨਿਰਮਾਣ ਭੂਸ਼ਣ ਕੁਮਾਰ, ਹਰਮਨ ਬਵੇਜਾ, ਕ੍ਰਿਸ਼ਨ ਕੁਮਾਰ ਅਤੇ ਵਿੱਕੀ ਬਾਹਰੀ ਨੇ ਕੀਤਾ ਹੈ। ‘ਹਨੀਮੂਨ’ ਅੱਜ ਰਿਲੀਜ਼ ਹੋ ਚੁੱਕੀ ਹੈ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: B PraakDance on Punjabi SongDance on Treadmillgippy grewalHoneymoon MovieJhaanjar Songpro punjab tvpunjabi newsPunjabi SongPunjabi songsviral video
Share291Tweet182Share73

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.