ਸ਼ੁੱਕਰਵਾਰ, ਜੁਲਾਈ 11, 2025 04:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਅੱਜ 5 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਆਈ ਤਬਦੀਲੀ, ਜਾਣੋ ਅੱਜ ਦੇ ਰੇਟ

by Gurjeet Kaur
ਸਤੰਬਰ 5, 2024
in ਕਾਰੋਬਾਰ
0

ਅੱਜ 5 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਆਈ ਤਬਦੀਲੀ, ਜਾਣੋ ਅੱਜ ਦੇ ਰੇਟ

ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 5 ਸਤੰਬਰ, 2024 (ਵੀਰਵਾਰ) ਨੂੰ ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ।ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ‘ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ‘ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ ‘ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਪੰਜਾਬ: ਪੈਟਰੋਲ 96.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.89 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਪਤਾ ਕਰ ਸਕਦੇ ਹੋ ਪੈਟਰੋਲ-ਡੀਜ਼ਲ ਦੇ ਰੇਟ 

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ ‘ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 ‘ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 ‘ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

Tags: business newschangeddieselindiapetrolpricespro punjab tvpunjabratesSeptember 5SMS
Share1275Tweet797Share319

Related Posts

Airtel ਨੇ ਜਾਰੀ ਕੀਤਾ ਅਜਿਹਾ ਰੀਚਾਰਜ ਪਲਾਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 10, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਰੇਲਵੇ ਵਿਭਾਗ ਨੇ ਸ਼ੁਰੂ ਕੀਤੀ ਨਵੀਂ APP, ਰੇਲਵੇ ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਜੁਲਾਈ 3, 2025

ਜੁਲਾਈ ਮਹੀਨੇ ਦੇ ਪਹਿਲੇ ਦਿਨ ਸਿਲੰਡਰਾਂ ਦੀ ਕੀਮਤ ‘ਚ ਆਈ ਗਿਰਾਵਟ, ਜਾਣੋ ਕਿੰਨੀ ਘੱਟ ਹੋਈ ਕੀਮਤ

ਜੁਲਾਈ 1, 2025

JIO ਨੇ ਸ਼ੁਰੂ ਕੀਤਾ ਨਵਾਂ ਪਲਾਨ ਗਾਹਕਾਂ ਨੂੰ ਹੋਵੇਗਾ ਫਾਇਦਾ

ਜੂਨ 30, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.