ਸੋਮਵਾਰ, ਮਈ 11, 2026 01:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol Diesel Price Today: ਦੀਵਾਲੀ ਦੇ ਸੀਜ਼ਨ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਗਾਹਕਾਂ ਨੂੰ ਵੱਡੀ ਰਾਹਤ! ਚੈੱਕ ਕਰੋ ਆਪਣੇ ਸ਼ਹਿਰ ‘ਚ ਤੇਲ ਦੀਆਂ ਤਾਜ਼ਾ ਕੀਮਤਾਂ

Petrol-Diesel Prices: ਤੇਲ ਕੰਪਨੀਆਂ ਨੂੰ ਦੀਵਾਲੀ ਦੇ ਸੀਜ਼ਨ 'ਚ ਵੀ ਤੇਲ ਦੀਆਂ ਕੀਮਤਾਂ 'ਚ ਕਿਸੇ ਬਦਲਾਅ ਦੀ ਉਮੀਦ ਨਹੀਂ ਹੈ। ਓਪੇਕ (OPEC) ਦੇਸ਼ਾਂ ਵੱਲੋਂ ਉਤਪਾਦਨ 'ਚ ਕਟੌਤੀ ਕਰਨ ਦੇ ਬਾਵਜੂਦ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ।

by propunjabtv
ਅਕਤੂਬਰ 19, 2022
in ਕਾਰੋਬਾਰ
0
Petrol Diesel

Petrol Diesel

Petrol-Diesel Price Today 19th October: ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ (crude oil prices) ‘ਚ ਲਗਾਤਾਰ ਉਤਰਾਅ-ਚੜ੍ਹਾਅ ਦਰਮਿਆਨ ਘਰੇਲੂ ਬਾਜ਼ਾਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol-Diesel prices) ਸਥਿਰ ਹਨ। ਲੰਬੇ ਸਮੇਂ ਤੋਂ ਇਨ੍ਹਾਂ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ।

ਤੇਲ ਕੰਪਨੀਆਂ ਨੇ ਦੀਵਾਲੀ ਦੇ ਸੀਜ਼ਨ ‘ਚ ਵੀ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਾ ਕਰਨ ਦੀ ਉਮੀਦ ਜਤਾਈ ਹੈ। ਓਪੇਕ (OPEC) ਦੇਸ਼ਾਂ ਵੱਲੋਂ ਉਤਪਾਦਨ ਵਿੱਚ ਕਟੌਤੀ ਕਰਨ ਦੇ ਬਾਵਜੂਦ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ।

ਹਰਿਆਣਾ ਅਤੇ ਬਿਹਾਰ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵਧੀਆਂ ਤੇਲ ਦੀਆਂ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੇ ਗਏ ਰੇਟਾਂ ਮੁਾਤਬਕ ਬੁੱਧਵਾਰ ਸਵੇਰੇ ਗੌਤਮ ਬੁੱਧ ਨਗਰ (ਨੋਇਡਾ-ਗ੍ਰੇਟਰ ਨੋਇਡਾ) ਜ਼ਿਲ੍ਹੇ ਵਿੱਚ ਪੈਟਰੋਲ 5 ਪੈਸੇ ਘਟ ਕੇ 96.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 5 ਪੈਸੇ ਦੀ ਗਿਰਾਵਟ ਨਾਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ।

ਐਨਸੀਆਰ ਦੇ ਹੋਰ ਸ਼ਹਿਰਾਂ ਫਰੀਦਾਬਾਦ ਵਿੱਚ ਪੈਟਰੋਲ 8 ਪੈਸੇ ਮਹਿੰਗਾ ਹੋ ਕੇ 97.57 ਰੁਪਏ ਅਤੇ ਡੀਜ਼ਲ 7 ਪੈਸੇ ਮਹਿੰਗਾ ਹੋ ਕੇ 90.42 ਰੁਪਏ ਪ੍ਰਤੀ ਲੀਟਰ ਹੋ ਗਿਆ, ਜਦਕਿ ਗੁਰੂਗ੍ਰਾਮ ਵਿੱਚ ਪੈਟਰੋਲ 41 ਪੈਸੇ ਵਧ ਕੇ 97.18 ਰੁਪਏ ਅਤੇ ਡੀਜ਼ਲ 40 ਪੈਸੇ ਮਹਿੰਗਾ ਹੋ ਕੇ 90.05 ਰੁਪਏ ਪ੍ਰਤੀ ਲੀਟਰ ਹੋ ਗਿਆ।

ਉਧਰ ਯੂਪੀ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ 5 ਪੈਸੇ ਮਹਿੰਗਾ ਹੋ ਕੇ 96.57 ਰੁਪਏ ਅਤੇ ਡੀਜ਼ਲ 5 ਪੈਸੇ ਮਹਿੰਗਾ ਹੋ ਕੇ 89.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ ਦੀ ਕੀਮਤ 30 ਪੈਸੇ ਵਧ ਕੇ 107.54 ਰੁਪਏ ਅਤੇ ਡੀਜ਼ਲ ਦੀ ਕੀਮਤ 28 ਪੈਸੇ ਵਧ ਕੇ 94.32 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  • ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ
  • ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ ਹੈ
  • ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
  • ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
  •  ਨੋਇਡਾ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ
  • ਗੁਰੂਗ੍ਰਾਮ ਵਿੱਚ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ
  • ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ

ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਨਵੀਆਂ ਦਰਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ ਅਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਅਤੇ ਡੀਜ਼ਲ ਇੰਨਾ ਮਹਿੰਗਾ ਖਰੀਦਣਾ ਪੈ ਰਿਹਾ ਹੈ।

Tags: Crude Oildieseldiesel ratesFuel PricesFuel Prices in IndiaFuel Prices TodayInternational MarketpetrolPetrol and dieselpetrol and diesel pricesPetrol and Diesel Prices in Indiapetrol pricepro punjab tvpunjabi news
Share254Tweet159Share64

Related Posts

ਜੀਓ ਨੇ ਲੱਖਾਂ ਗਾਹਕਾਂ ਨੂੰ ਦਿੱਤਾ ਝਟਕਾ: ਬੰਦ ਕੀਤਾ ਇਹ ਸਸਤਾ ਪਲਾਨ

ਮਈ 5, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 4, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026

1 ਮਈ ਤੋਂ ਵਧਣਗੀਆਂ ਦੁੱਧ ਦੀਆਂ ਕੀਮਤਾਂ; ਵੇਰਕਾ ਨੇ ਪ੍ਰਤੀ ਕਿਲੋਗ੍ਰਾਮ ਫੈਟ ‘ਚ 20 ਰੁਪਏ ਦੇ ਵਾਧੇ ਦਾ ਕੀਤਾ ਐਲਾਨ

ਅਪ੍ਰੈਲ 29, 2026

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ (FTA) ‘ਤੇ ਹਸਤਾਖਰ

ਅਪ੍ਰੈਲ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ

ਮਈ 11, 2026

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਭਿਆਨਕ ਹਾਦਸਾ ਖੱਡ ‘ਚ ਡਿੱਗੀ ਇਨੋਵਾ ਕਾਰ

ਮਈ 11, 2026

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਇਸ ਸੂਬੇ ‘ਚ ਨਹੀਂ ਚੱਲੇਗੀ ਬਾਈਕ ਟੈਕਸੀ, ਰੈਪਿਡੋ ਸੇਵਾ ‘ਤੇ ਲੱਗੀ ਪਾਬੰਦੀ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.