ਸ਼ਨੀਵਾਰ, ਨਵੰਬਰ 14, 2026 12:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol-Diesel Price: ਦੋ ਫੀਸਦੀ ਤੋਂ ਜ਼ਿਆਦਾ ਮਹਿੰਗਾ ਹੋਇਆ ਕੱਚਾ ਤੇਲ, ਜਾਣੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol-Diesel Price Today: ਵੀਰਵਾਰ ਸਵੇਰੇ ਵੀ ਕੱਚੇ ਤੇਲ ਦੀ ਕੀਮਤ ਵਿੱਚ ਮਾਮੂਲੀ ਵਾਧਾ ਹੋਇਆ ਹੈ। WTI ਕੱਚਾ ਤੇਲ 88.06 ਡਾਲਰ ਪ੍ਰਤੀ ਬੈਰਲ ਹੋ ਗਿਆ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 95.91 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ।

by propunjabtv
ਅਕਤੂਬਰ 27, 2022
in ਕਾਰੋਬਾਰ
0
Petrol-diesel-price

Petrol-diesel-price

Petrol-Diesel Price Today 27 October 2022: ਪਿਛਲੇ ਕਈ ਦਿਨਾਂ ਵਿੱਚ ਲਗਾਤਾਕ ਭਾਰੀ ਗਿਰਾਵਟ ਤੋਂ ਬਾਅਦ ਹੁਣ ਕੱਚੇ ਤੇਲ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਪਿਛਲੇ ਰਿਕਾਰਡ ਪੱਧਰ ਦੇ ਨੇੜੇ ਵਧ ਗਿਆ ਹੈ। ਪਰ ਪੰਜ ਮਹੀਨਿਆਂ ਤੋਂ ਵੱਧ ਸਮੇਂ ਤੋਂ ਘਰੇਲੂ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel Price) ‘ਚ ਕੋਈ ਬਦਲਾਅ ਨਹੀਂ ਹੋਇਆ। ਪਿਛਲੀ ਵਾਰ ਕੇਂਦਰ ਸਰਕਾਰ ਨੇ 22 ਮਈ 2022 ਨੂੰ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਸੀ।

ਕੱਚੇ ਤੇਲ ‘ਚ ਲਗਾਤਾਰ ਵਾਧਾ ਜਾਰੀ

ਇੱਕ ਸਮੇਂ ਕੱਚਾ ਤੇਲ 70 ਡਾਲਰ ਪ੍ਰਤੀ ਬੈਰਲ ਦੇ ਨੇੜੇ ਆ ਗਿਆ ਸੀ। ਕੀਮਤਾਂ ‘ਚ ਲਗਾਤਾਰ ਗਿਰਾਵਟ ਨੂੰ ਦੇਖਦੇ ਹੋਏ ਓਪੇਕ ਦੇਸ਼ਾਂ ਨੇ (OPEC) ਉਤਪਾਦਨ ਘਟਾਉਣ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਕੀਮਤਾਂ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ ਸਵੇਰੇ ਵੀ ਕੱਚੇ ਤੇਲ ਦੀ ਕੀਮਤ ‘ਚ ਮਾਮੂਲੀ ਵਾਧਾ ਹੋਇਆ ਸੀ। ਡਬਲਯੂ.ਟੀ.ਆਈ. ਕੱਚਾ ਤੇਲ 88.06 ਡਾਲਰ ਪ੍ਰਤੀ ਬੈਰਲ ਹੋ ਗਿਆ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 95.91 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ।

ਸ਼ਹਿਰਾਂ ਮੁਤਾਬਕ ਪੈਟਰੋਲ ਡੀਜ਼ਲ ਦੀਆਂ ਕੀਮਤਾਂ (Petrol-Diesel Price on 27th october)

  • ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
  • ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ
  • ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
  • ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
  • ਨੋਇਡਾ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ
  • ਗੁਰੂਗ੍ਰਾਮ ਵਿੱਚ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ
  • ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ

ਆਪਣੇ ਸ਼ਹਿਰ ‘ਚ ਤੇਲ ਦੀਆਂ ਕੀਮਤਾਂ SMS ਰਾਹੀਂ ਇੰਝ ਕਰੋ ਚੈੱਕ

ਤੁਸੀਂ ਐਸਐਮਐਸ ਰਾਹੀਂ ਰੋਜ਼ਾਨਾ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਆਇਲ (IOC) ਦੇ ਗਾਹਕ RSP ਲਿੱਖਕੇ 9224992249 ‘ਤੇ ਅਤੇ HPCL ਗਾਹਕ HPPRICE ਨੂੰ 9222201122 ‘ਤੇ ਭੇਜ ਸਕਦੇ ਹਨ। BPCL ਖਪਤਕਾਰ RSP ਨੰਬਰ 9223112222 ‘ਤੇ ਭੇਜ ਸਕਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android: https://bit.ly/3VMis0h

IOS: https://apple.co/3F63oER

Tags: Crude Oildieseldiesel ratesFuel PricesFuel Prices in IndiaFuel Prices TodayInternational MarketpetrolPetrol and dieselpetrol and diesel pricesPetrol and Diesel Prices in Indiapetrol pricepro punjab tvpunjabi news
Share218Tweet137Share55

Related Posts

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਚੌਥੀ ਰਾਸ਼ਟਰੀ ਮੂਟ ਕੋਰਟ ਪ੍ਰਤੀਯੋਗਤਾ 2026 ਦੀ ਮੇਜ਼ਬਾਨੀ ਕੀਤੀ

ਨਵੰਬਰ 13, 2026

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.