ਐਤਵਾਰ, ਅਗਸਤ 16, 2026 06:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol Diesel Prices: ਬ੍ਰੈਂਟ ਕਰੂਡ 80 ਡਾਲਰ ਤੋਂ ਹੇਠਾਂ, ਹਰਿਆਣਾ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ ਸੂਬੇ ‘ਚ ਤੇਲ ਦੀਆਂ ਕੀਮਤਾਂ

Petrol Diesel Prices Today: ਗਲੋਬਲ ਮਾਰਕੀਟ ਵਿੱਚ ਪਿਛਲੇ 24 ਘੰਟਿਆਂ ਦੌਰਾਨ, ਬ੍ਰੈਂਟ ਕਰੂਡ ਅਤੇ ਡਬਲਯੂਟੀਆਈ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਆਈ ਹੈ। ਡਬਲਯੂਟੀਆਈ ਦੀ ਦਰ ਅੱਜ 80 ਡਾਲਰ ਪ੍ਰਤੀ ਬੈਰਲ ਤੋਂ ਘੱਟ ਹੋ ਗਈ ਹੈ।

by ਮਨਵੀਰ ਰੰਧਾਵਾ
ਦਸੰਬਰ 7, 2022
in ਕਾਰੋਬਾਰ
0

Petrol Diesel Prices, 07 December, 2022: ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦਾ ਅਸਰ ਬੁੱਧਵਾਰ ਸਵੇਰੇ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ‘ਤੇ ਵੀ ਦੇਖਣ ਨੂੰ ਮਿਲਿਆ। ਯੂਪੀ ਤੋਂ ਲੈ ਕੇ ਬਿਹਾਰ ਅਤੇ ਹਰਿਆਣਾ ਲਈ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪ੍ਰਚੂਨ ਦਰਾਂ ਵਿੱਚ ਨਰਮੀ ਆਈ ਹੈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰੇ ਮਹਾਨਗਰਾਂ ‘ਚ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਬੁੱਧਵਾਰ ਸਵੇਰੇ ਗੌਤਮ ਬੁੱਧ ਨਗਰ ਜ਼ਿਲ੍ਹੇ (ਨੋਇਡਾ-ਗ੍ਰੇਟਰ ਨੋਇਡਾ) ‘ਚ ਪੈਟਰੋਲ 36 ਪੈਸੇ ਸਸਤਾ 96.64 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 32 ਪੈਸੇ ਸਸਤਾ 89.82 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਲਖਨਊ ‘ਚ ਪੈਟਰੋਲ 18 ਪੈਸੇ ਦੀ ਗਿਰਾਵਟ ਨਾਲ 96.44 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ, ਜਦਕਿ ਡੀਜ਼ਲ 17 ਪੈਸੇ ਡਿੱਗ ਕੇ 89.64 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ।

ਇਸ ਦੇ ਨਾਲ ਹੀ ਬਿਹਾਰ ਦੀ ਰਾਜਧਾਨੀ ਪਟਨਾ ‘ਚ ਪੈਟਰੋਲ ਦੀ ਕੀਮਤ 50 ਪੈਸੇ ਦੀ ਗਿਰਾਵਟ ਨਾਲ 107.24 ਰੁਪਏ ਪ੍ਰਤੀ ਲੀਟਰ ਹੋ ਗਈ ਜਦਕਿ ਡੀਜ਼ਲ 47 ਪੈਸੇ ਦੀ ਗਿਰਾਵਟ ਨਾਲ 94.04 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ। ਗੁਰੂਗ੍ਰਾਮ ‘ਚ ਵੀ ਪੈਟਰੋਲ 61 ਪੈਸੇ ਸਸਤਾ ਹੋ ਕੇ 96.77 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ, ਜਦਕਿ ਡੀਜ਼ਲ 59 ਪੈਸੇ ਸਸਤਾ ਹੋ ਕੇ 89.65 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਜੇਕਰ ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ‘ਚ ਇਸ ਦੀਆਂ ਕੀਮਤਾਂ ‘ਚ ਕਰੀਬ 3 ਡਾਲਰ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਬ੍ਰੈਂਟ ਕਰੂਡ ਦੀ ਕੀਮਤ 80 ਡਾਲਰ ਤੋਂ ਹੇਠਾਂ ਆ ਗਈ ਹੈ। ਬ੍ਰੈਂਟ ਕਰੂਡ ਅੱਜ ਸਵੇਰੇ 2 ਡਾਲਰ ਤੋਂ ਜ਼ਿਆਦਾ ਟੁੱਟ ਕੇ 79.35 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਹੈ। ਡਬਲਯੂਟੀਆਈ ਦੀ ਦਰ ਵੀ ਅੱਜ ਲਗਪਗ 3 ਡਾਲਰ ਦੀ ਗਿਰਾਵਟ ਦੇ ਨਾਲ $74.66 ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

– ਦਿੱਲੀ ‘ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਨਵੀਆਂ ਦਰਾਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ

ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੁੰਦਾ ਹੈ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਇਹ ਵੀ ਪੜ੍ਹੋ: ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਾਂਗੇ: ਕੁਲਦੀਪ ਧਾਲੀਵਾਲ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dieseldiesel pricepetrolpetrol and diesel pricespetrol diesel pricePetrol Diesel Price TodayPetrol Diesel Price updatepetrol pricepro punjab tvpunjabi news
Share210Tweet131Share52

Related Posts

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.