ਬੁੱਧਵਾਰ, ਅਪ੍ਰੈਲ 15, 2026 04:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਮਾਨ ਸਰਕਾਰ ਦੇ ਫੈਸਲੇ ਮਗਰੋਂ ਸੂਬੇ ‘ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ

Punjab Cabinet: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ। ਸ਼ੁੱਕਰਵਾਰ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਸਰਚਾਰਜ ਵਿੱਚ ਵਾਧਾ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਫਰਵਰੀ 3, 2023
in ਕਾਰੋਬਾਰ, ਪੰਜਾਬ
0

Petrol Diesel Price hike in Punjab: ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ। ਸ਼ੁੱਕਰਵਾਰ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਸਰਚਾਰਜ ਵਿੱਚ ਵਾਧਾ ਕੀਤਾ ਗਿਆ ਹੈ।

ਮਾਨ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈਸ ਲਗਾਇਆ ਗਿਆ ਹੈ। ਇਸ ਸਬੰਧੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਸੈਸ ਨਹੀਂ ਲਗਾਇਆ ਗਿਆ ਸੀ, ਇਸ ਦੀ ਜ਼ਰੂਰਤ ਸੀ, ਜੋ ਕਿ ਹੁਣ ਕੈਬਨਿਟ ਵੱਲੋਂ ਫੈਸਲਾ ਲਿਆ ਗਿਆ ਹੈ।

ਮੰਤਰੀ ਅਮਨ ਅਰੋੜਾ ਨੇ ਪਹਿਲਾ ਜਵਾਬ ਦਿੱਤਾ

ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਪੰਜਾਬ ਦਾ ਮਾਲੀਆ ਵਧਾਉਣ ਦੀ ਲੋੜ ਸੀ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਪੈਟਰੋਲ ਅਤੇ ਡੀਜ਼ਲ ‘ਤੇ ਸੈੱਸ ਲਗਾਇਆ ਗਿਆ ਹੈ।

ਪੰਜਾਬ ਦੇ ਖਾਤੇ ‘ਚ ਆਉਣਗੇ ਕਰੀਬ 470 ਕਰੋੜ ਰੁਪਏ

ਦੂਜੇ ਪਾਸੇ ਮਾਹਿਰਾਂ ਅਨੁਸਾਰ ਪੰਜਾਬ ਵਿੱਚ ਹਰ ਸਾਲ ਕਰੀਬ 54 ਲੱਖ ਕਿਲੋ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਖਪਤ ਹੁੰਦੀ ਹੈ। ਯਾਨੀ ਕਿ ਇਸ ਫੈਸਲੇ ਨਾਲ ਪੰਜਾਬ ਦੇ ਬਜਟ ‘ਚ ਕਰੀਬ 470 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਤੌਰ ‘ਤੇ ਜੁੜ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBhagwant Manncess on petrol and dieseldieselMann governmentpetrolPetrol Diesel Price hike in Punjabpunjab cabinet meetingpunjab cabinet minister
Share204Tweet128Share51

Related Posts

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 15, 2026

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026
Load More

Recent News

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.