ਸ਼ਨੀਵਾਰ, ਅਕਤੂਬਰ 31, 2026 12:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Petrol Diesel Price Today: ਤੇਲ ਕੰਪਨੀਆਂ ਨੇ ਜਾਰੀ ਕੀਤੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ, ਜਾਣੋ ਨਵੀਆਂ ਕੀਮਤਾਂ

Petrol Diesel Price Today: ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ (Petrol Diesel ) ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿ

by Gurjeet Kaur
ਅਕਤੂਬਰ 28, 2022
in ਦੇਸ਼
0

Petrol Diesel Price Today: ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ (Petrol Diesel ) ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੇ ਪੰਜ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਰਾਸ਼ਟਰੀ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਆਖਰੀ ਬਦਲਾਅ 21 ਮਈ 2022 ਨੂੰ ਹੋਇਆ ਸੀ।

ਚਾਰ ਮਹਾਨਗਰਾਂ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਵਿੱਚ ਮਿਲ ਰਿਹਾ ਹੈ। ਚੇਨਈ ਵਿੱਚ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

 ਸ਼ਹਿਰਾਂ ‘ਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

  • ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ।
  • ਬੈਂਗਲੁਰੂ ‘ਚ ਪੈਟਰੋਲ ਦੀ ਕੀਮਤ 101.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 87.89 ਰੁਪਏ ਪ੍ਰਤੀ ਲੀਟਰ ਹੈ।
  • ਨੋਇਡਾ ਵਿੱਚ ਇੱਕ ਲੀਟਰ ਪੈਟਰੋਲ 96.92 ਰੁਪਏ ਅਤੇ ਇੱਕ ਲੀਟਰ ਡੀਜ਼ਲ 90.08 ਰੁਪਏ ਵਿੱਚ ਮਿਲ ਰਿਹਾ ਹੈ।
  • ਗੁਰੂਗ੍ਰਾਮ ‘ਚ ਪੈਟਰੋਲ 97.04 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.91 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਆਸ਼ੂ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਵਲੋਂ ਕੀਤੀ ਗਈ ਇਕ ਹੋਰ ਵੱਡੀ ਕਾਰਵਾਈ, ਨਵਾਂ ਘੁਟਾਲਾ ਆਇਆ ਸਾਹਮਣੇ

ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਰੱਦੀ ਵੇਚ ਕਮਾਏ 254 ਕਰੋੜ ਰੁਪਏ, ਸੈਂਟਰਲ ਵਿਸਟਾ ਜਿੰਨੀ ਖਾਲੀ ਹੋਈ ਥਾਂ ‘ਤੇ ਬਣਾਈ ਕੰਟੀਨ

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ:

Android: https://bit.ly/3VMis0h

IOS: https://apple.co/3F63oER

Tags: latest newsPetrol Diesel price hikePetrol Diesel Price TodayPetrol-dieselpro punjab tv
Share221Tweet138Share55

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.